ਖ਼ਬਰਾਂ
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਇਤਿਹਾਸ ਦੇ ਅਹਿਮ ਪਾਤਰ ਭਾਈ ਕੁੰਮਾ ਮਾਸ਼ਕੀ ਜੀ ਦੇ ਨਾਲ-ਨਾਲ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ … More
ਮਨੁੱਖੀ ਅਧਿਕਾਰਾਂ ਦੇ ਮੋਢੀ, ਸਾਹਿਰ ਲੁਧਿਆਣਵੀ, ਆਪਣੇ ਸ਼ਹਿਰ ਦੇ ਪ੍ਰਤੀਕ ਕਵੀ ,ਸ਼ਹਿਰ ਦੁਆਰਾ ਅਣਦੇਖੇ – 25 ਅਕਤੂਬਰ ਨੂੰ ਕਵੀ ਦੀ 45ਵੀਂ ਬਰਸੀ
ਸਾਹਿਰ ਲੁਧਿਆਣਵੀ ਬਾਲੀਵੁੱਡ ਦੇ ਹਿੰਦੀ ਫਿਲਮ ਉਦਯੋਗ ਲਈ ਇੱਕ ਪ੍ਰਸਿੱਧ ਪ੍ਰਸਿੱਧ ਗੀਤਕਾਰ ਅਤੇ ਉਰਦੂ ਕਵੀ ਸਨ, ਜਿਨ੍ਹਾਂ ਨੇ ਆਪਣੇ ਨਾਮ ਨਾਲ ਲੁਧਿਆਣਾ ਪਿਛੇਤਰ ਜੋੜ ਕੇ ਸ਼ਹਿਰ ਨੂੰ ਪ੍ਰਸਿੱਧੀ ਦਿਵਾਈ, ਇਸ ਤਰ੍ਹਾਂ ਸ਼ਹਿਰ ਨੂੰ ਇੱਕ ਅਜਿਹੇ ਸਥਾਨ ‘ਤੇ ਰੱਖਿਆ ਜਿਸਨੇ ਅਲੰਕਾਰਿਕ … More
ਆਰ.ਟੀ.ਈ. ਐਕਟ 2009 ਅਧਾਰਿਤ ਐਕਸ਼ਨ ਕਮੇਟੀ ਕਰੇਗੀ ਮਾਪਿਆਂ ਦੇ ਕੇਸਾਂ ਦੀ ਫੀਸਾਂ ਦੀ ਅਦਾਇਗੀ
ਸਠਿਆਲਾ – 25% ਕੋਟੇ ਦੀਆਂ ਰਾਖਵੀਂਆਂ ਸੀਟਾਂ ਨੂੰ ਵੇਚਣ ਦੇ ਸੰਗੀਨ ਮਾਮਲੇ ਨੂੰ ਮੁੜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ‘ਚ ਲੈਕੇ ਜਾ ਰਹੇ ਹਾਂ,ਉਕਤ ਦਾਅਵਾ ਪਟੀਸ਼ਨਰ ਸਤਨਾਮ ਸਿੰਘ ਗਿੱਲ ਨੇ ਅੱਜ ਇਥੇਂ ਕੀਤਾ ਹੈ। ਦੱਸਣਾ ਹੈ ਕਿ ਸਤਨਾਮ ਸਿੰਘ ਗਿੱਲ … More
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗ੍ਰੇਟਰ ਕੈਲਾਸ਼ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਲਈ ਰਵਾਨਾ
ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ … More
*ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜਾ ਸਾਹਿਬ “ ਚਰਣ ਸੁਹਾਵੇ “ ਯਾਤਰਾ ਨਗਰ ਕੀਰਤਨ ਦੇ ਰੂਪ ਤਖਤ ਪਟਨਾ ਸਾਹਿਬ ਲਈ ਰਵਾਨਾ: ਹਰਮੀਤ ਸਿੰਘ ਕਾਲਕਾ*
ਨਵੀਂ ਦਿੱਲੀ,(ਮਨਮੋਹਨ ਸਿੰਘ) – ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਖ਼ਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ … More
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ … More
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਉਦੈਪੁਰ ਤੋਂ ਅਗਲੇ ਪੜਾਅ ਜੋਧਪੁਰ ਰਾਜਿਸਥਾਨ ਲਈ ਰਵਾਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ … More
ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਵਲੋਂ ਭਾਰਤ ਫੇਰੀ ਦੌਰਾਨ ਭਾਈ ਨਿੱਝਰ ਕਤਲ ਮਸਲਾ ਨਾ ਚੁੱਕਣ ਤੇ ਭਾਰਤੀ ਐੱਬੇਸੀ ਵੈਂਨਕੁਵਰ ਅੱਗੇ ਭਾਰੀ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਭਾਰਤੀ ਹਕੂਮਤ ਵੱਲੋਂ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ … More
350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ‘ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਾ ਮਤਾ … More
ਪੰਜਾਬੀ ਸਾਹਿਤ ਅਕਡਮੀ ਲੁਧਿਆਣਾ ਵਲੋਂ ਕਰਵਾਇਆ ਗਿਆ ਪ੍ਰੋ. ਮੋਹਣ ਸਿੰਘ ਯਾਦਗਾਰੀ ਸੈਮੀਨਾਰ ਅਤੇ ਕਵੀ ਦਰਬਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਅੱਜ ਲਗਾਤਾਰਤਾ ਵਿੱਚ 47ਵਾਂ ਪ੍ਰੋ. ਮੋਹਣ ਸਿੰਘ ਯਾਦਗਾਰੀ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ।ਜਿਸਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬ ਆਰਟ ਕਾਉਂਸਿਲ ਦੇ ਚੇਅਰਮੈਨ ਸ. ਸਵਰਨਜੀਤ ਸਿੰਘ ਸਵੀ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ … More










