ਖ਼ਬਰਾਂ

Guru_Nanak_Dev_University_Logo.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਖੋਜ ਲਈ ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵਿਚ ਮਾਧਿਅਮ ਬਣਾ ਕੇ ਕਾਰਜ ਕਰਨ ਲਈ ਸ਼ਲਾਘਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਖੋਜ ਲਈ ਅੰਗਰੇਜ਼ੀ ਦੇ ਨਾਲ ਪੰਜਾਬੀ ਮਾਧਿਅਮ ਲਾਜ਼ਮੀ ਕਰਨ ਨੂੰ ਨੀਤੀ ਬਣਾ ਕੇ ਮਨਜੂਰੀ ਦੇਣ ਲਈ ਸ਼ਲਾਘਾ ਕੀਤੀ … More »

ਪੰਜਾਬ | Leave a comment
IMG-20260129-WA0025.resized

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣ ਦਾ ਕਰਣ ਐਲਾਨ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਦੇ ਮੌਕੇ ‘ਤੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ … More »

ਪੰਜਾਬ | Leave a comment
IMG-20260128-WA0029.resized

ਪੰਥ ਦੇ ਪੁਰਾਤਨ ਇਤਿਹਾਸਕ ਗੁਰੂਘਰਾਂ ਅਤੇ ਨਿਸ਼ਾਨੀਆਂ ਦੀ ਸਾਰ ਸੰਭਾਲ ਸੰਬੰਧੀ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਦਿਤਾ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਫਾਉਂਡੇਸ਼ਨ ਦੇ ਪ੍ਰਧਾਨ ਸਰਦਾਰ ਜਤਿੰਦਰ ਸਿੰਘ ਸੋਨੂੰ ਅਤੇ ਜਨਰਲ ਸਕੱਤਰ ਸਰਦਾਰ ਹਰਜੋਤ ਸ਼ਾਹ ਸਿੰਘ ਵਲੋਂ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਪੰਥ ਦੇ ਪੁਰਾਤਨ ਇਤਿਹਾਸਕ ਗੁਰੂ ਘਰਾਂ ਅਤੇ ਨਿਸ਼ਾਨੀਆਂ ਦੀ ਸੰਭਾਲ ਸੰਬੰਧੀ ਇਕ ਪੱਤਰ ਦਿੱਤਾ … More »

ਭਾਰਤ | Leave a comment
Screenshot_2026-01-28_08-56-24.resized

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਭਾਰੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ … More »

ਪੰਜਾਬ | Leave a comment
1001970311.resized

ਫਿਲਮ “ਬੇਬੇ ਮੈਂ ਬਦਮਾਸ਼ ਬਣੂੰਗਾ” ਨੇ ਰਿਲੀਜ ਹੋਣ ਤੋਂ ਪਹਿਲਾਂ ਹੀ ਮਾਹੌਲ ਰੰਗੀਨ ਕੀਤਾ

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ/ ਪੰਜ ਦਰਿਆ ਬਿਊਰੋ) ਪੰਜਾਬੀ ਸਿਨੇਮਾ ਡਾਂਵਾਡੋਲ ਵਾਲੀ ਸਥਿਤੀ ‘ਚੋਂ ਬਾਹਰ ਨਹੀਂ ਨਿੱਕਲ ਰਿਹਾ ਸੀ। ਸਿਰਫ ਤੇ ਸਿਰਫ ਵਿਆਹ ਦਾ ਮਾਹੌਲ, ਫੁੱਫੜਾਂ ਪਰਾਹੁਣਿਆਂ ਦੀ ਫੂਹੜ ਜਿਹੀ ਕਾਮੇਡੀ ਨੇ ਦਰਸ਼ਕ ਨੂੰ ਨਿਰਾਸ਼ ਕੀਤਾ ਹੋਇਆ ਹੈ। ਅਜਿਹੇ ਦੌਰ … More »

ਫ਼ਿਲਮਾਂ | Leave a comment
Screenshot_2026-01-26_13-27-56.resized

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ … More »

ਪੰਜਾਬ | Leave a comment
Photo -Hari Singh Dilbar sanman samagm.resized

ਹਰੀ ਸਿੰਘ ਦਿਲਬਰ ਯਾਦਗਾਰੀ ਸਮਾਗਮ ਨਿਵੇਕਲੀਆਂ ਪੈੜਾਂ ਪਾਉਂਦਾ ਸਮਾਪਤ : 47 ਵੇਲੇ ਜਨਮਿਆਂ ਦਾ ਵਿਸ਼ੇਸ਼ ਸਨਮਾਨ

ਦਿਲਬਰ ਯਾਦਗਾਰੀ ਸਾਹਿਤ ਕਲਾ ਮੰਚ (ਰਜਿ) ਲਲਤੋਂ ਕਲਾਂ ਵੱਲੋਂ 26 ਵਾਂ ਹਰੀ ਸਿੰਘ ਦਿਲਬਰ ਯਾਦਗਾਰੀ ਸਮਾਗਮ ਸ਼ਹੀਦੀ ਯਾਦਗਾਰੀ ਭਵਨ ( ਬਿਜਲੀ ਬੋਰਡ) ਵਿਖੇ ਪ੍ਰਿੰ: ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਕਰਾਇਆ ਗਿਆ ਜਿਸ ਵਿਚ ਨਾਮਵਰ ਲੇਖਿਕਾ ਡਾ. ਗੁਰਚਰਨ ਕੌਰ ਕੋਚਰ ਨੇ … More »

ਪੰਜਾਬ | Leave a comment
Screenshot_2026-01-22_22-17-53.resized

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅਕਾਲੀ ਮਾਰਕੀਟ ਵਿਖੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਵਾਲੀ ਜਗ੍ਹਾ ’ਤੇ ਨਵੀਂ ਉਸਾਰੀ ਜਾ ਰਹੀ ਸਰਾਂ ਅਤੇ ਹੋਰ ਚੱਲ ਰਹੇ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ … More »

ਪੰਜਾਬ | Leave a comment
GridArt_20260120_170605991.resized

ਸਵਿਟਜ਼ਰਲੈਂਡ ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਤੇ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ ਸ਼ਹੀਦੀ ਨੂੰ ਕੀਤਾ ਗਿਆ ਯਾਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਹਿਬ ਲਾਂਗਨਥਾਲ, ਸਵਿਟਜ਼ਰਲੈਂਡ ਵਿੱਚ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਅਤੇ ਗੁਰਦੁਆਰਾ ਸਾਹਿਬ ਦੀ ਨੀਂਹ ਪੱਥਰ ਰੱਖੇ ਜਾਣ ਦੀ 25ਵੀਂ ਵਰ੍ਹੇਗੰਢ ਬੜੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਈ ਗਈ। … More »

ਅੰਤਰਰਾਸ਼ਟਰੀ | Leave a comment
GridArt_20260119_174215284.resized

ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ 930 ਦਿਨ ਪੂਰੇ ਹੋਣ ਤੇ ਕੈਨੇਡਾ ਵਿਖੇ ਭਾਰਤੀ ਅੰਬੈਸੀ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੌਮ ਦੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਦੇ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਇੰਨਸਾਫ … More »

ਅੰਤਰਰਾਸ਼ਟਰੀ | Leave a comment