ਖ਼ਬਰਾਂ
ਗਿਆਨੀ ਜਗਤਾਰ ਸਿੰਘ ਜੀ ਦੀਆਂ ਧਾਰਮਿਕ ਸੇਵਾਵਾਂ ਪੰਥ ਲਈ ਚਾਨਣ ਮੁਨਾਰਾ- ਇੰਦਰਜੀਤ ਸਿੰਘ ਮੱਕੜ
ਲੁਧਿਆਣਾ – ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਪੰਥਕ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਸਮੁੱਚੀ ਕੌਮ ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ … More
ਪੰਜਾਬੀ ਦੀਆਂ 2 “ਆਲ ਟਾਈਮ ਬਲਾਕ ਬਸਟਰ ਫਿਲਮਾਂ” ਦਾ ਹਿੱਸਾ ਰਹੇ ਹਨ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ
ਕੋਟਕਪੁਰਾ,( ਦੀਪਕ ਗਰਗ ) – ਪਿਛਲੇ ਕੁੱਝ ਦਿਨਾਂ ਤੋਂ ਆਪਣੇ ਪ੍ਰਸ਼ੰਸਕਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਦੇ ਬਾਵਜੂਦ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ … More
ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸਿੱਖਾਂ ਦੇ ਅੰਦਰੂਨੀ ਮਸਲਿਆਂ ‘ਚ ਪੰਜਾਬ ਸਰਕਾਰ ਦੇ ਦਖਲ ਬਾਰੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਾਲ ਮੁਲਕਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਮੁਲਾਕਾਤ ਮਗਰੋਂ ਜਾਣਕਾਰੀ ਦਿੰਦਿਆਂ ਸਰਦਾਰ … More
ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ … More
ਦਿੱਲੀ ’ਚ ਸਿੱਖ ਘੱਟਗਿਣਤੀ ਪ੍ਰਮਾਣ ਪੱਤਰ ਦਾ ਅਧਿਕਾਰ ਸਿੱਖ ਸੰਸਥਾ ਤੋਂ ਖੋਹਣ ਵਿਰੁੱਧ ਖੜ੍ਹੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਦਿੱਲੀ ਯੂਨੀਵਰਸਿਟੀ ਸਮੇਤ ਕੁਝ ਕਾਲਜਾਂ ਵਿਚ ਸਿੱਖ ਘੱਟਗਿਣਤੀ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਲੋੜੀਂਦਾ ਪ੍ਰਮਾਣ ਪੱਤਰ ਦਿੱਲੀ ਕਮੇਟੀ ਦੀ ਥਾਂ ਦਿੱਲੀ ਘੱਟਗਿਣਤੀ ਕਮਿਸ਼ਨ ਅਤੇ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਅਵਾਜ਼ ਉਠਾਈ … More
ਫੋਰਟਿਸ ਮੋਹਾਲੀ ਦੁਆਰਾ ਫਾਈਬਰੋਇਡ, ਸਿਸਟ ਵਾਲੀਆਂ ਔਰਤਾਂ ਲਈ ਬੱਚੇਦਾਨੀ ਅਤੇ ਅੰਡਕੋਸ਼ ਨੂੰ ਬਚਾਉਣ ਵਾਲੀ ਰੋਬੋਟ–ਏਡਿਡ ਸਰਜਰੀ ਦੀ ਪੇਸ਼ਕਸ਼
ਪਟਿਆਲਾ : ਇੱਕ 18 ਸਾਲ ਦੀ ਲੜਕੀ ਨੂੰ ਪੁਰਾਣੇ ਪੇਲਵਿਕ ਦਰਦ, ਮਾਹਵਾਰੀ ਦੌਰਾਨ ਭਾਰੀ ਖੂਨ ਵਹਿਣਾ, ਪੇਟ ਫੁੱਲਣਾ ਅਤੇ ਪਿਸ਼ਾਬ ਕਰਨ ਵੇਲੇ ਦਰਦ ਦਾ ਅਨੁਭਵ ਹੋ ਰਿਹਾ ਸੀ। ਇਸ ਨਾਲ ਨਾ ਸਿਰਫ ਉਸਦੀ ਸਿਹਤ ਤੇ ਬੁਰਾ ਅਸਰ ਪਿਆ, ਸਗੋਂ ਉਹ … More
ਲੁਧਿਆਣਾ ਵਿੱਚ ਹਵਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਲਈ ਇੱਕ ਚੁਣੌਤੀ ਹੈ, ਸਗੋਂ ਜੀਵਨ ਦੀ ਸੁਰੱਖਿਆ ਲਈ ਵੀ ਇੱਕ ਗੰਭੀਰ ਸੱਦਾ
ਲੁਧਿਆਣਾ : ਲੁਧਿਆਣਾ ਸ਼ਹਿਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਪ੍ਰਤੀ ਸਖ਼ਤ ਰੁਖ ਅਖਤਿਆਰ ਕਰਦਿਆਂ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਨੌਜਵਾਨਾਂ, ਬੁੱਧੀਜੀਵੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ, ਪੀ.ਏ.ਯੂ. ਵਿਖੇ ਇੱਕ ਕਨਕਲੇਵ ਦਾ ਆਯੋਜਨ ਕੀਤਾ ਗਿਆ। … More
5 ਅਗਸਤ ਨੂੰ ਅਦਾਲਤ ਅੰਦਰ ਪੇਸ਼ ਹੋਣ ਦੇ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਨੇ ਨਵੰਬਰ 84 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਸਬੂਤਾਂ ਦੇ ਆਧਾਰ … More
ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵੱਲੋਂ ਦਿੱਤੇ ਫੈਸਲੇ ’ਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ … More
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੂਬਸੂਰਤ ਮੰਚ “ਸੁਨੱਖੀ ਪੰਜਾਬਣ” ਦਿੱਲੀ-ਸੀਜ਼ਨ 5 ਦੇ ਆੱਡੀਸ਼ਨ ਕਰਵਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਨੱਖੀ ਪੰਜਾਬਣ ਸੀਜ਼ਨ ਪੰਜ ਦੇ ਆੱਡੀਸ਼ਨ ਐਤਵਾਰ 23 ਜੁਲਾਈ 2023 ਨੂੰ ਭਾਰਤੀ ਵਿੱਦਿਆ ਪੀਠ ਇੰਸਟੀਚਿਊਟ ਓਫ ਕੰਪਿਊਟਰ ਸਾਇੰਸ ਪੱਛਮ ਵਿਹਾਰ ਨਵੀਂ ਦਿੱਲੀ ਵਿਖੇ ਸੰਪੰਨ ਹੋਏ। ‘ਸੁਨੱਖੀ ਪੰਜਾਬਣ’ ਮੁਕਾਬਲਾ ਡਾਕਟਰ ਅਵਨੀਤ ਕੌਰ ਭਾਟੀਆ, ਵਲੋਂ ਪਿਛਲੇ 5 … More










