ਖ਼ਬਰਾਂ

Participants_w_Family_Volunteers_Organizers.resized

ਅਮਰੀਕਾ ਦੇ ਸ਼ਾਰਲਟ ਵਿਖੇ ਕਰਵਾਇਆ ਗਿਆ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2023

ਸ਼ਾਰਲਟ, ਨੌਰਥ ਕੈਰੋਲਾਈਨਾ, (ਸਮੀਪ ਸਿੰਘ ਗੁਮਟਾਲਾ) : ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨੌਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਰੋਜ਼ਾ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੌਰਥ ਕੈਰੋਲਾਈਨਾ ਦੇ ਸ਼ਹਿਰ ਸ਼ਾਰਲਟ ਵਿਖੇ ਆਯੋਜਿਤ … More »

ਅੰਤਰਰਾਸ਼ਟਰੀ | Leave a comment
WhatsApp Image 2023-08-18 at 2.53.07 PM.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਕੀਤੇ ਗਏ ਆਯੋਜਿਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਆਯੋਜਿਤ ਕੀਤਾ ਗਿਆ। ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਤੇ … More »

ਭਾਰਤ | Leave a comment
images (20)(4).resized

ਸੱਜਣ ਕੁਮਾਰ ਵਿਰੁੱਧ ਸੁਣਵਾਈ ਟਲੀ, 23 ਅਗਸਤ ਨੂੰ ਹੋਣਗੇ ਦੋਸ਼ ਤੈਅ

ਨਵੀਂ ਦਿੱਲੀ, ਅਗਸਤ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਦਿੱਲੀ ਸਿੱਖ ਕਤਲੇਆਮ  ਦੇ ਮੁਲਜ਼ਮਾਂ ਵਿੱਚੋਂ ਇੱਕ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਅੱਜ ਰੋਜ ਐਵੇਨਿਊ ਕੋਰਟ ਦੇ ਜੱਜ ਐਮਕੇ ਨਾਗਪਾਲ ਛੁੱਟੀ ‘ਤੇ ਹੋਣ ਕਰਕੇ ਦੋਸ਼ ਆਇਦ ਨਹੀਂ ਹੋ ਸਕੇ । ਇਸ ਕਾਰਨ … More »

ਭਾਰਤ | Leave a comment
download (1)(7).resized

ਸਿਹਤ ਪੱਖੋਂ ਢਿੱਲੇ ਚੱਲ ਰਹੇ ਪ੍ਰੋ. ਭੁੱਲਰ ਦੀ ਵੋਟਾਂ ਦੀਆਂ ਗਿਣਤੀਆਂ ਮਿਣਤੀਆਂ ਕਾਰਨ ਨਹੀਂ ਕੀਤੀ ਜਾ ਰਹੀ ਰਿਹਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਤੇ ਫੈਸਲਾ ਲੈਣ ਲਈ ਚਾਰ ਹਫ਼ਤੇ ਦਾ ਸਮਾਂ ਹੋਰ ਮੰਗਣ ਤੇ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
th-3958104024.resized

ਗੁਰੂ ਘਰਾਂ ਅੰਦਰ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ … More »

ਪੰਜਾਬ | Leave a comment
download (1)(7).resized

ਪ੍ਰੋ. ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਕਰੇਗੀ ਚਾਰ ਹਫਤੇਆਂ ਦੇ ਅੰਦਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਬੰਦ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਚਾਰ ਹਫਤੇਆਂ ਅੰਦਰ ਕਰੇਗੀ। ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਅੰਦਰ ਹੋਈ ਸੁਣਵਾਈ ਦੌਰਾਨ ਇਸ ਬਾਰੇ ਦਿੱਲੀ … More »

ਪੰਜਾਬ | Leave a comment
IMG_20230817_175611.resized

ਕੈਨੇਡਾ ਬੀਸੀ ਦੇ ਹੋਮੀਸਾਈਡ ਸਕੁਐਡ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਵਰਤੇ ਗਏ ਸ਼ੱਕੀ ਵਾਹਨ ਦੀ ਕੀਤੀ ਪਛਾਣ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦਸਿਆ ਕਿ ਸਰੀ ਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੂੰ ਜੂਨ ਵਿੱਚ ਗੋਲੀ ਮਾਰ ਕੇ ਕਤਲ ਕਰਨ ਵਾਲੀ 2008 ਦੀ ਟੋਇਟਾ ਕੰਪਨੀ ਦੀ ਸਿਲਵਰ ਟੋਇਟਾ ਕੈਮਰੀ ਨੂੰ ਉਸਦੀ ਹੱਤਿਆ … More »

ਅੰਤਰਰਾਸ਼ਟਰੀ | Leave a comment
Imran-2.resized

ਇਮਰਾਨ ਖਾਨ ਦੀ ਅਪੀਲ ‘ਤੇ ਤੋਸ਼ਾਖਾਨਾ ਕੇਸ ਦੀ ਸਜ਼ਾ ਵਿਰੁੱਧ ਇਸਲਾਮਾਬਾਦ ਹਾਈ ਕੋਰਟ 22 ਅਗਸਤ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ 17 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਇਸਲਾਮਾਬਾਦ ਹਾਈ ਕੋਰਟ ਨੇ ਬੀਤੇ ਦਿਨੀਂ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਇਮਰਾਨ ਖ਼ਾਨ ਦੀ ਸਜ਼ਾ ਖ਼ਿਲਾਫ਼ ਅਪੀਲ 22 ਅਗਸਤ ਨੂੰ ਸੁਣਵਾਈ ਲਈ ਤੈਅ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ … More »

ਅੰਤਰਰਾਸ਼ਟਰੀ | Leave a comment
WhatsApp Image 2023-08-14 at 16.04.58.resized

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਅਜੀਤਪਾਲ ਸਿੰਘ ਬਿੰਦਰਾ ਮੁੱਖ ਮਹਿਮਾਨ ਵੱਜੋਂ ਪੁੱਜੇ, ਜਿਨ੍ਹਾਂ ਨੇ ਬੱਚਿਆਂ ਨੂੰ ਆਜ਼ਾਦੀ … More »

ਭਾਰਤ | Leave a comment
IMG-20230815-WA0075.resized

ਸਕਾਟਲੈਂਡ: ਭਾਰਤ ਦੇ ਆਜਾਦੀ ਦਿਹਾੜੇ ਸੰਬੰਧੀ ਸਮਾਗਮ ਵਿੱਚ ਇਕੱਠ ਨੇ ਰਿਕਾਰਡ ਤੋੜਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -  ਭਾਰਤ ਦੇ ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਵਿਸ਼ਾਲ ਸਮਾਰੋਹ ਕਰਵਾਇਆ ਗਿਆ। ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜ਼ੇਸ਼ਨਜ਼ (ਏ ਆਈ ਓ) ਦੇ ਵਿਸ਼ੇਸ਼ ਉੱਦਮ ਨਾਲ ਐਲਬਰਟ ਡਰਾਈਵ ਸਥਿਤ ਟਰਾਮਵੇਅ ਵਿਖੇ ਹੋਏ ਇਸ ਸਮਾਗਮ … More »

ਅੰਤਰਰਾਸ਼ਟਰੀ | Leave a comment