ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ … More
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ … More
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ: ਸਰਨਾ/ਬੱਬਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਅਤੇ ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ … More
ਮੁਫ਼ਤ ਸਿਹਤ ਸਹੂਲਤਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ … More
ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਜੀ ਅਤੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿੱਚ ਫਰੈਕਫੋਰਟ ਵਿਖੇ ਹੋਇਆ ਸ਼ਹੀਦੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਜੂਨ 84 ਵਿੱਚ ਫ਼ੌਜੀ ਹਮਲਾ ਕਰਾਕੇ ਖੂਨੀ ਘੱਲੂਘਾਰਾ ਵਰਤਾਉਣ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸ ਦੇ ਪਾਪਾਂ ਦੀ ਖਾਲਸਾਈ ਰਵਾਇਤਾਂ ਅਨੁਸਾਰ … More
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ’ਤੇ ਹੋਇਆ ਹਮਲਾ, ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ … More
ਗੁਰਦੁਆਰੇ ਅਤੇ ਮਸੀਤਾਂ ਵਿਰੁੱਧ ਨਫਰਤੀ ਭਾਸ਼ਣ ਦੇਣ ਵਾਲੇ ਸੰਦੀਪ ਦਾਇਮਾ ਨੂੰ ਭਾਜਪਾ ਪਾਰਟੀ ਤੋਂ ਕੀਤਾ ਗਿਆ ਬਰਖਾਸਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਨੇਤਾ ਸੰਦੀਪ ਦਾਇਮਾ ਵਲੋਂ ਗੁਰਦੁਆਰੇ ਅਤੇ ਮਸੀਤਾਂ ਵਿਰੁੱਧ ਦਿੱਤੇ ਗਏ ਇਕ ਨਫਰਤੀ ਭਾਸ਼ਣ ਨਾਲ ਸਿੱਖ ਪੰਥ ਦੇ ਵੱਧ ਰਹੇ ਰੋਹ ਨੂੰ ਦੇਖਦਿਆਂ ਭਾਜਪਾ ਵੱਲੋਂ ਤੀਜਾਰਾ ਅੰਦਰ ਇਕ ਚੋਣ ਰੈਲੀ ਦੌਰਾਨ ਨਫ਼ਰਤੀ ਭਾਸ਼ਣ ਦਿੱਤੇ ਜਾਣ … More
ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ
ਅੰਮ੍ਰਿਤਸਰ – ਡਿਬਰੂਗੜ ਜੇਲ੍ਹ ਗੁਹਾਟੀ ‘ਚ ਨਜ਼ਰਬੰਦ ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ … More
“ਸਿੱਖਿਆ ਮੰਤਰੀ” ਦਿੱਲੀ ਤੇ ਇਗਨਊ ਯੂਨੀਵਰਸਿਟੀਆਂ ਵਿਚ ਪੰਜਾਬੀ ਦਾ ਨਵਾਂ ਡਿਸਟੈਂਸ ਲਰਨਿੰਗ ਕੋਰਸ ਡਿਪਲੋਮਾ, ਬੈਚਲਰ ਤੇ ਮਾਸਟਰਜ਼ ਪੱਧਰ ’ਤੇ ਕਰਵਾਣ ਸ਼ੁਰੂ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਅਤੇ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨਊ) … More
ਸਿੱਖਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਕੀਤਾ ਹੈ ਧੋਖਾ: ਗਿਆਨੀ ਹਰਪ੍ਰੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅੰਦਰ ਬੀਬੀਆਂ ਵਲੋਂ ਸਿਰਜਿਆ ਗਿਆ ਵੱਡਾ ਇਤਿਹਾਸ ਹੈ ਜਿਨ੍ਹਾਂ ਅੰਦਰ ਮਹਾਰਾਣੀ ਜ਼ਿੰਦ ਕੌਰ ਜੀ ਨੇ ਵੀ ਅਹਿਮ ਯੋਗਦਾਨ ਪਾਇਆ ਹੈ । ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਸਤਰੀ ਵਿੰਗ ਦੇ … More










