ਖ਼ਬਰਾਂ
ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ … More
ਚੰਗਾ ਹੁੰਦਾ ਜੇਕਰ ਪ੍ਰਧਾਨ ਮੰਤਰੀ ਅਜ਼ਾਦੀ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਦੇ- ਭਾਈ ਗਰੇਵਾਲ
ਅੰਮ੍ਰਿਤਸਰ – ਦੇਸ਼ ਨੂੰ ਅਜ਼ਾਦ ਹੋਇਆ 77 ਵਰ੍ਹੇ ਬੀਤਣ ਤੋਂ ਬਾਅਦ ਵੀ ਦੇਸ਼ ਦੀ ਅਜ਼ਾਦੀ ’ਚ ਅਹਿਮ ਰੋਲ ਅਦਾ ਕਰਨ ਵਾਲੀ ਸਿੱਖ ਕੌਮ ਆਪਣੇ ਹੱਕਾਂ ਤੇ ਮਸਲਿਆਂ ਬਾਰੇ ਸੰਘਰਸ਼ ਕਰ ਰਹੀ ਹੈ। ਅੱਜ ਚੰਗਾ ਹੁੰਦਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ … More
ਜੰਮੂ ਕਸ਼ਮੀਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਆਯੋਜਤ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਦੇ ਜੇਤੂ ਬੱਚੇ ਸਨਮਾਨਿਤ
ਅੰਮ੍ਰਿਤਸਰ – ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਧਰਮ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕਾਊਂਸਲ ਜੰਮੂ ਕਸ਼ਮੀਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਜੰਮੂ ਕਸ਼ਮੀਰ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਬੀਤੇ ਸਮੇਂ … More
ਭਾਈ ਖੰਡਾ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਲੋਕ ਸ਼ਾਮਿਲ ਹੋਏ ਪਰ ਵੀਜ਼ਾ ਨਾ ਮਿਲਣ ਕਰਕੇ ਖੂਨ ਦਾ ਇੱਕ ਵੀ ਰਿਸ਼ਤੇਦਾਰ ਉੱਥੇ ਨਹੀਂ ਪਹੁੰਚ ਸਕਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕਾਰਕੁਨ ਅਵਤਾਰ ਸਿੰਘ ਖੰਡਾ ਨੂੰ 11 ਜੂਨ 2023 ਨੂੰ ਅਚਾਨਕ ਬਿਮਾਰ ਹੋਣ ਕਾਰਨ ਬਰਮਿੰਘਮ ਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ 15 ਜੂਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੀ … More
ਸੁਪਰੀਮ ਕੋਰਟ ਨਫ਼ਰਤ ਭਰੇ ਭਾਸ਼ਣ ਅਤੇ ਨਫ਼ਰਤੀ ਅਪਰਾਧਾਂ ‘ਤੇ ਹੋਈ ਸਖਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਹਰਿਆਣਾ ਦੇ ਨੂਹ ਵਿਚ ਭੜਕੀ ਹਿੰਸਾ ਤੋਂ ਬਾਅਦ ਮਹਾਪੰਚਾਇਤ ‘ਚ ਮੁਸਲਮਾਨਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਨਫ਼ਰਤ ਭਰੇ ਭਾਸ਼ਣ ਅਤੇ ਨਫ਼ਰਤੀ ਅਪਰਾਧਾਂ … More
ਸਿੱਖ ਪੰਥ ਦੇ ਵਿਰੋਧ ਮਗਰੋਂ ਡਾ. ਵਿਜੇ ਸਤਬੀਰ ਸਿੰਘ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦਾ ਪ੍ਰਬੰਧਕ ਕੀਤਾ ਗਿਆ ਨਿਯੁਕਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਕੌਮ ਨੂੰ ਵੱਡੀ ਰਾਹਤ ਦਿੰਦਿਆਂ ਮਹਾਰਾਸ਼ਟਰ ਸਰਕਾਰ ਨੇ ਅੱਜ ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਵਫਦ ਵੱਲੋਂ ਉਪ ਮੁੱਖ … More
ਪੰਥਕ ਰਾਜਨੀਤੀ ਵਿੱਚ ਨਵੀਂ ਸਫ਼ਬੰਦੀ ਦੇ ਸੰਕੇਤ : ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਦਲਜੀਤ ਸਿੰਘ ਬਿੱਟੂ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ – ਪੰਥਕ ਰਾਜਨੀਤੀ ਵਿੱਚ ਨਵੀਂ ਸਫ਼ਬੰਦੀ ਹੁੰਦੀ ਨਜ਼ਰ ਆ ਰਹੀ ਹੈ। ਅੱਜ ਪੰਥਕ ਸਫ਼ਾਂ ਵਿੱਚ ਅਹਿਮ ਪਛਾਣ ਰੱਖਣ ਵਾਲੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਬਿੱਟੂ ਜੋ ਕਿ ਅਕਾਲੀ ਦਲ (ਮਾਨ) ਦੇ ਵੀ ਸੀਨੀਅਰ ਮੀਤ ਪ੍ਰਧਾਨ ਰਹਿ … More
ਰਿਆਤ ਕਾਲਜ ਆਫ਼ ਲਾਅ, ਰੈਲ ਮਾਜਰਾ ਵਿਖੇ ਸਲਾਨਾ ਪੁਰਸਕਾਰ ਸਮਾਰੋਹ ਕਰਵਾਇਆ
ਬਲਾਚੌਰ, (ਉਮੇਸ਼ ਜੋਸ਼ੀ) : ਰਿਆਤ ਕਾਲਜ ਆਫ਼ ਲਾਅ, ਰੈਲ ਮਾਜਰਾ ਵਲੋਂ ਸਲਾਨਾ ਪੁਰਸਕਾਰ ਸਮਾਰੋਹ, ‘ਅਭਿਨੰਦਨ’ ਆਯੋਜਤ ਕੀਤਾ ਗਿਆ। ਇਹ ਸਮਾਰੋਹ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ। … More
ਰਾਜਸਥਾਨ ਦੇ ਮੁੱਖ ਮੰਤਰੀ ‘ਤੇ ਡੀਜੀਪੀ ਨੂੰ ਸਿੱਖ ਵਿਦਿਆਰਥੀ ਮਨਜੋਤ ਸਿੰਘ ਛਾਬੜਾ ਦੇ ਕਾਤਲਾਂ ਨੂੰ ਸਜ਼ਾ ਮਿਲਣੀ ਯਕੀਨੀ ਬਣਾਉਣ ਦੀ ਅਪੀਲ: ਦਿੱਲੀ ਕਮੇਟੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਸਰ ਜਗਦੀਪ ਸਿੰਘ ਕਾਹਲੋਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਤੇ ਸੂਬੇ ਦੇ ਡੀ ਜੀ ਪੀ ਨੂੰ ਅਪੀਲ ਕੀਤੀ ਕਿ … More
ਜਗਤਾਰ ਸਿੰਘ ਜੱਗੀ ਜੌਹਲ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਨੇ ਐਨਆਈਏ ਦੀ ਅਪੀਲ ਕੀਤੀ ਖਾਰਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਅੱਜ ਸਕਾਟਲੈਂਡ ਦੇ ਨਾਗਰਿਕ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਦੀ ਜ਼ਮਾਨਤ ਵਿਰੁੱਧ ਭਾਰਤ ਦੀ ਕੌਮੀ ਜਾਂਚ ਏਜੰਸੀ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਜੱਗੀ ਜੌਹਲ ਦੇ ਬਚਾਅ ਪੱਖ ਦੇ ਵਕੀਲ ਅਤੇ … More










