ਖ਼ਬਰਾਂ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖਦਿਆਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਾਇਆ ਗਿਆ
ਅੰਮ੍ਰਿਤਸਰ - ਰਾਸ਼ਟਰੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖਦਿਆਂ ਮਹਾਰਾਸ਼ਟਰ ਸਰਕਾਰ ਵੱਲੋਂ 3 ਅਗਸਤ 2023 ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ … More
ਕੌਮੀ ਘਟਗਿਣਤੀ ਕਮਿਸ਼ਨ ਆਪਣੇ ਅਧਿਕਾਰਾਂ ਦੀ ਕਰ ਰਿਹਾ ਹੈ ਦੁਰਵਰਤੋਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਅੱਜ ਇਥੇ ਹੋਈ ਇਕੱਤਰਤਾ ਦੌਰਾਨ ਸਰਕਾਰਾਂ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਅਤੇ ਸੰਸਥਾਵਾਂ ਵਿਚ ਦਖ਼ਲਅੰਦਾਜ਼ੀ ਦਾ ਕਰੜਾ ਨੋਟਿਸ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ … More
ਕਿਸੇ ਗੈਰ ਸਿੱਖ ਨੂੰ ਤਖ਼ਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕਰਕੇ ਸਰਕਾਰ ਸਿੱਖਾਂ ਦੇ ਧਾਰਮਿਕ ਅਸਥਾਨਾਂ ‘ਤੇ ਕਰਨਾ ਚਾਹੁੰਦੀ ਹੈ ਕਬਜ਼ਾ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਭੇਜੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦਾ ਉਹ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ … More
ਫੇਰੇ (1949), ਵੰਡ ਤੋਂ ਬਾਅਦ ਪਾਕਿਸਤਾਨ ਦੀ ਪਹਿਲੀ ਪੰਜਾਬੀ ਫਿਲਮ ਜਿਸਦੇ ਸਾਰੇ ਕਿਰਦਾਰ ਹਿੰਦੂ ਸਨ, ਆਖਿਰ ਕੀ ਸੀ ਵੱਡਾ ਕਾਰਨ
ਕੋਟਕਪੂਰਾ,(ਦੀਪਕ ਗਰਗ): ਵੰਡ ਤੋਂ ਬਾਅਦ ਪਾਕਿਸਤਾਨ ਦੀ ਪਹਿਲੀ ਪੰਜਾਬੀ ਫਿਲਮ “ਫੇਰੇ” (1949) ਦੀ ਕਹਾਣੀ, ਕਈ ਹੋਰ ਰੋਮਾਂਟਿਕ ਫਿਲਮਾਂ ਵਾਂਗ, ਕਲਾਸਿਕ ਪੰਜਾਬੀ ਸਾਹਿਤਕ ਮਹਾਂਕਾਵਿ “ਹੀਰ ਵਾਰਿਸ ਸ਼ਾਹ” ਤੋਂ ਪ੍ਰੇਰਿਤ ਸੀ। ਫਰਕ ਸਿਰਫ ਇੰਨਾ ਸੀ ਕਿ ਪਾਕਿਸਤਾਨ ਦੀ ਇਸ ਪਹਿਲੀ ਪੰਜਾਬੀ ਫਿਲਮ … More
ਮਹਿੰਦਰਾ ਕੰਪਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਟ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਸ੍ਰੀ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ … More
ਵਿਦੇਸ਼ੀ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਦੀਆਂ ਘਿਨਾਉਣੀਆਂ ਘਟਨਾਵਾਂ ਦੀ ਸਖ਼ਤ ਨਿੰਦਾ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੀ 19 ਮਾਰਚ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਤੋਂ ਪ੍ਰੇਸ਼ਾਨ ਹੋ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬ੍ਰਿਟੇਨ ਦੇ ਪ੍ਰਮੁੱਖ ਸਿੱਖ ਕਾਰਕੁਨਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।ਉਦਾਹਰਣ ਵਜੋਂ, ਐਨਆਈਏ ਨੇ … More
ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਭਾਉਪੁਰ ਵਿਖੇ ਹੜ ਪੀੜੀਤਾਂ ਦੀ ਮਦਦ ਲਈ ਲਗਾਇਆ ਗਿਆ ਦਵਾਈਆਂ ਦਾ ਲੰਗਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਅਹਿਮ ਜਥੇਬੰਦੀ ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਪੰਜਾਬ ਹਰਿਆਣਾ ਵਿਖੇ ਆਈ ਹੜ ਵਿਚ ਪੀੜਿਤ ਹੋਏ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ । ਜੱਥੇ ਦੇ ਸਾਬਕਾ ਮੁੱਖ ਸੇਵਾਦਾਰ ਅਤੇ 31 ਮੈਂਬਰੀ ਕਮੇਟੀ … More
ਐਸਜੀਪੀਸੀ ਆਜ਼ਾਦ ਤੇ ਖੁਦਮੁਖਤਿਆਰ ਸੰਸਥਾ, ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਜੁਆਬਦੇਹ: ਪੀਤਮਪੁਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਯੂਥ ਅਕਾਲੀ ਦਲ ਦੇ ਦਿੱਲੀ ਤੋਂ ਸੀਨੀਅਰ ਆਗੂ ਸ. ਜਸਮੀਤ ਸਿੰਘ ਪੀਤਮਪੁਰਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਖ਼ਰੀਦੀ ਜ਼ਮੀਨ ਬਾਰੇ ਰਿਪੋਰਟ ਮੰਗਣ ਤੇ ਟਿੱਪਣੀ ਕਰਦਿਆਂ ਕਿਹਾ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ … More
ਭਾਰਤ ਦੇ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ 14 ਅਗਸਤ ਨੂੰ ਲੁਧਿਆਣਾ ਵਿਖੇ ਮਾਰਚ ਅਤੇ ਮੁਜ਼ਾਹਰਾ:- ਮਾਨ
ਚੰਡੀਗੜ੍ਹ – ਪੰਜਾਬ ਦੀ ਪ੍ਰਭੂਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਉਹ ਸਿੱਖਾਂ ‘ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਈ ਅਤੇ ਜ਼ਿਆਦਤੀਆਂ … More










