ਖ਼ਬਰਾਂ

Screenshot_2023-11-01_19-32-32.resized

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ’ਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦੀ ਕਾਰ ਸੇਵਾ ਆਰੰਭ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੀ ਕਾਰਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸੌਂਪੀ … More »

ਪੰਜਾਬ | Leave a comment
photo dr. darshan singh aasht(2).resized

ਪੰਜਾਬ ਦਿਵਸ ਦੀ ਸਾਰਥਿਕਤਾ ਲਈ ਪੰਜਾਬੀ ਬੋਲੀ ਪ੍ਰਤੀ ਚੇਤਨਾ ਜਗਾਉਣ ਦੀ ਲੋੜ— ਡਾ. ਦਰਸ਼ਨ ਸਿੰਘ ‘ਆਸ਼ਟ’

ਪਟਿਆਲਾ – ਪੰਜਾਬੀਆਂ ਦੀ ਵਰਿ੍ਹਆਂ ਬੱਧੀ ਜੱਦੋਜਹਿਦ ਅਤੇ ਕੁਰਬਾਨੀਆਂ ਪਿੱਛੋਂ ਹੀ ਪੰਜਾਬ ਦਿਵਸ ਦੀ ਸਥਾਪਨਾ ਹੋਈ ਹੈ। ਇਤਿਹਾਸ ਗਵਾਹ ਹੈ ਕਿ ਸਮੇਂ ਸਮੇਂ ਤੇ ਭਾਰਤ ਉਪਰ ਜਿੰਨੇ ਵੀ ਹਮਲਾਵਰ ਜਾਂ ਧਾੜਵੀ ਆਉਂਦੇ ਰਹੇ, ਉਹਨਾਂ ਨੇ ਸਭ ਤੋਂ ਪਹਿਲਾਂ ਪੰਜਾਬ ਦੀ … More »

ਪੰਜਾਬ | Leave a comment
IMG-20231031-WA0008.resized

ਸਿੱਖ ਵਿਰਾਸਤ ਨੂੰ ਸੰਭਾਲਣਾ ਸਾਡੇ ਇਤਿਹਾਸ ਦੀਆਂ ਕਿਤਾਬਾਂ ਦੇ ਪੰਨਿਆਂ ਦੀ ਰਾਖੀ ਕਰਨ ਦੇ ਬਰਾਬਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਵਿਰਾਸਤੀ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸਾਫ਼-ਸਫ਼ਾਈ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ … More »

ਭਾਰਤ | Leave a comment
IMG_20231031_173634.resized

ਸ਼ਹੀਦ ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਅਤੇ ਕਿਹਰ ਸਿੰਘ ਦੀ ਸ਼ਹਾਦਤ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਦਿੱਲੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਵਿਚ ਸ੍ਰੀ ਅਕਾਲ ਤਖਤ, ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਕਈ ਗੁਰਦੁਆਰਿਆਂ ਤੇ ਫੌਜਾਂ ਚੜਾਉਣ ਵਾਲੀ ਸਮੇਂ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਓਸ ਦੇ ਕੀਤੇ ਕੂਕਰਮਾਂ ਦੀ ਸਜ਼ਾ ਦੇਣ ਵਾਲੇ ਪੰਥ … More »

ਪੰਜਾਬ | Leave a comment
30 sarchand(1).resized

ਪੰਜਾਬ ਸਰਕਾਰ ਲਗਾਤਾਰ ਟਾਰਗੈਟ ਕਿਲਿੰਗ ਨੂੰ ਰਾਜ ’ਚ ਕਾਲੇ ਦੌਰ ਦੀ ਵਾਪਸੀ ਸਮਝੇ: ਪ੍ਰੋ. ਸਰਚਾਂਦ ਸਿੰਘ

ਮੁੱਖ ਮੰਤਰੀ ਕੋਲ ਆਪ ਦੇ ਟੱਬਰ ਲਈ ਤਾਂ ਸੈਂਕੜੇ ਸੁਰੱਖਿਆ ਮੁਲਾਜ਼ਮ ਨੇ ਤੇ ਲੋਕਾਂ ਲਈ ਕੇਵਲ ਝੂਠੀਆਂ ਤਸੱਲੀਆਂ। ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ’ਤੇ ਰਾਜ ਵਿਚ ਅਮਨ … More »

ਪੰਜਾਬ | Leave a comment
IMG_20231030_181710.resized

ਖਾਲਿਸਤਾਨ ਰੈਫਰੈਂਡਮ ‘ਚ 200,000 ਤੋਂ ਵੱਧ ਕੈਨੇਡੀਅਨ ਸਿੱਖਾਂ ਨੇ ਕੀਤੀ ਇਤਿਹਾਸਕ ਵੋਟਿੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਮਰਹੂਮ ਖਾਲਿਸਤਾਨੀ ਆਗੂ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਵਜੋਂ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਹੋਏ ਖਾਲਿਸਤਾਨ ਰੈਫਰੈਂਡਮ ਵਿੱਚ 200,000 ਤੋਂ ਵੱਧ ਕੈਨੇਡੀਅਨ ਸਿੱਖਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਭਾਈ ਹਰਦੀਪ … More »

ਅੰਤਰਰਾਸ਼ਟਰੀ | Leave a comment
IMG-20231030-WA0008.resized

ਯੂਕੇ ਗੁਰਦੁਆਰਾ ਦੇ ਸਾਬਕਾ ਪ੍ਰਧਾਨ ਨੂੰ ਕ੍ਰਿਪਾਨ ਨਾਲ ਅਦਾਲਤ ‘ਚ ਜਾਣ ਤੋਂ ਰੋਕਿਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਯੂਕੇ ਦੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਂਸਲ ਯੂ. ਕੇ. ਦੇ ਸਾਬਕਾ ਜਨਰਲ ਸਕੱਤਰ ਜਤਿੰਦਰ ਸਿੰਘ ਬਾਸੀ ਨੂੰ ਬਰਮਿੰਘਮ ਕਰਾਊਨ ਕੋਰਟ ਵਿਚ ਆਪਣੀਆਂ ਅਦਾਲਤੀ ਸੇਵਾਵਾਂ ਦੇਣ ਲਈ ਬੁਲਾਇਆ ਗਿਆ ਸੀ, … More »

ਅੰਤਰਰਾਸ਼ਟਰੀ | Leave a comment
du 1.resized

ਦਿੱਲੀ ਯੂਨੀਵਰਸਿਟੀ ਵਿਚ ਸਿੱਖਾਂ ਨਾਲ ਰੁਜ਼ਗਾਰ ਪੱਖੋਂ ਹੋ ਰਹੀ ਧੱਕੇਸ਼ਾਹੀ ‘ਤੇ 63 ਦਿਨਾਂ ਤੋਂ ਧਰਨੇ ‘ਤੇ ਬੈਠੀ ਡਾ. ਰਿਤੂ ਸਿੰਘ ਲਈ ਸੰਗਤਾਂ ਨੇ ਕੀਤਾ ਕੀਰਤਨ

ਨਵੀਂ ਦਿੱਲੀ – ਦਿੱਲੀ ਯੂਨੀਵਰਸਿਟੀ ਦੇ ਦੌਲਤ ਰਾਮ ਕਾਲਜ ਤੋਂ ਮਨਘੜ੍ਹਤ ਸ਼ਿਕਾਇਤ ਦੇ ਆਧਾਰ ਉਤੇ ਨੌਕਰੀ ਤੋਂ ਕੱਢੀ ਗਈ ਡਾਕਟਰ ਰਿਤੂ ਸਿੰਘ ਨੂੰ ਪੂਰਾ ਸਮਰਥਨ ਦੇਣ ਦਾ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਐਲਾਨ ਕੀਤਾ ਹੈ। ਡਾਕਟਰ … More »

ਭਾਰਤ | Leave a comment
KirtanSmaagam3.resized

ਸਿਨਸਿਨੈਟੀ ਦੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਅਮਰੀਕਾ ਅਤੇ ਕੈਨੇਡਾ ਦੀ ਸਿੱਖ ਸੰਗਤ ਨੇ ਕੀਤੀ ਸ਼ਮੂਲੀਅਤ

ਸਿਨਸਿਨੈਟੀ, (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਹਰ ਸਾਲ ਵਾਂਗ, ਇਸ ਵਾਰ ਵੀ ਅਮਰੀਕਾ ਅਤੇ ਕੈਨੇਡਾ ਤੋਂ ਗੁਰਸਿੱਖ … More »

ਅੰਤਰਰਾਸ਼ਟਰੀ | Leave a comment
20231029_195412.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਗਿਆ

ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ … More »

ਪੰਜਾਬ | Leave a comment