ਖ਼ਬਰਾਂ
ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ ਧਾਮੀ
ਅੰਮ੍ਰਿਤਸਰ, – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ … More
ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਮੁੱਖ ਸਮਾਗਮ 1 ਅਕਤੂਬਰ 2023 ਨੂੰ … More
ਤਨਮਨਜੀਤ ਢੇਸੀ ਨੂੰ ਰੋਕ ਕੇ ਸਰਕਾਰ ਨੇ ਕੌਮਾਂਤਰੀ ਪੱਧਰ ਤੇ ‘ਅਕ੍ਰਿਤਘਣਤਾ’ ਕਰਕੇ ਆਪਣੇ ਇਖਲਾਕ ਉਤੇ ਲਗਾਇਆ ਕਾਲਾ ਦਾਗ: ਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਮਾਨ ਨੇ ਬਰਤਾਨੀਆ ਦੇ ਸਿੱਖ ਐਮ.ਪੀ ਸ. ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਉਤੇ ਉਤਰਨ ਤੇ 2 ਘੰਟੇ ਰੋਕ ਕੇ ਜ਼ਲੀਲ ਕਰਨ ਅਤੇ ਸਾਡੀ ਸਿੱਖੀ ਆਨ-ਸਾਨ ਵਾਲੀ ਪਹਿਚਾਣ ਪ੍ਰਤੀ ਸੰਕੇ ਪੈਦਾ ਕਰਨ … More
ਦਿੱਲੀ ਸਿੱਖ ਕਤਲੇਆਮ ਪੀੜੀਤਾਂ ਨੂੰ ਝਟਕਾ, ਟਾਈਟਲਰ ਦੀ ਅਗਾਉ ਜਮਾਨਤ ਮੰਜੂਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਨਵੰਬਰ 1984 ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸਿੱਖ ਕਤਲੇਆਮ ਦੇ ਪੀੜੀਤਾਂ ਨੂੰ ਵੱਡਾ ਝਟਕਾ ਦੇਂਦਿਆਂ ਕਿ ਸਿੱਖਾਂ ਇਸ ਮੁੱਲਕ ਅੰਦਰ ਇਨਸਾਫ਼ … More
ਪਿਛਲੇ 39 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਪੀੜਿਤ ਪਰਿਵਾਰਾਂ ਵਲੋਂ ਟਾਈਟਲਰ ਦੀ ਜਮਾਨਤ ਦਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੌਰਾਨ ਇੱਥੋਂ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਲੋਕਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ … More
ਦਿੱਲੀ ਕਮੇਟੀ ਵਿਚ ਵੱਧ ਰਹੇ ਘਾਟੇ ਨੂੰ ਪੂਰਾ ਕਰਣ ਲਈ ਮੌਜੂਦਾ ਔਹਦੇਦਾਰਾਂ ਦੀ ਜਾਇਦਾਦ ਨਿਲਾਮ ਕਰ ਘਾਟਾ ਪੂਰਾ ਕੀਤਾ ਜਾਏ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ ਹੈੱਡ ਮਨਜਿੰਦਰ ਸਿੰਘ ਸਿਰਸਾ ਨੂੰ ਕੌਮ ਦੀਆਂ ਵਿਰਾਸਤੀ ਸਿੱਖ ਸੰਸਥਾਵਾਂ ਬਰਬਾਦ ਕਰਨ ਲਈ ਦਿੱਲੀ ਦੀ … More
ਭਾਜਪਾ ਸ਼ਾਸਿਤ ਰਾਜ ਹਰਿਆਣਾ ਦੇ ਮੇਵਾਤ *ਚ ਹਿੰਦੂ ਪਰਿਵਾਰਾਂ *ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ : ਸ਼ੰਕਰਾਨੰਦ ਗਿਰੀ
ਪਟਿਆਲਾ – ਜੂਨਾ ਅਖਾੜੇ ਦੇ ਮਹਾਤਮਾ ਸ਼ੰਕਰਾਨੰਦ ਗਿਰੀ ਨੇ ਕਿਹਾ ਕਿ ਭਾਜਪਾ ਸ਼ਾਸਿਤ ਰਾਜ ਹਰਿਆਣਾ ਦੇ ਮੇਵਾਤ *ਚ ਹਿੰਦੂ ਪਰਿਵਾਰਾਂ *ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹੈ। ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ … More
ਸਿੱਖ ਕਤਲੇਆਮ ਵਿਚ ਨਾਮਜਦ ਜਗਦੀਸ਼ ਟਾਈਟਲਰ ਅਗਾਉ ਜਮਾਨਤ ਲਈ ਪੁਜਿਆ ਅਦਾਲਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਵਿਚ ਵਾਪਰੇ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਪੁਲ ਬੰਗਸ਼ ਹੱਤਿਆਕਾਂਡ ਨਾਲ ਸਬੰਧਤ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਲਈ ਮੰਗਲਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ … More
ਨਿਊਯਾਰਕ ਪੁਲਿਸ ’ਚ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਨਿਊਯਾਰਕ ਪੁਲਿਸ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਨਿਯਮ ਵਿਰੁੱਧ ਕਰੜਾ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More
2030 ਤੱਕ ਸੂਬੇ ਵਿਚੋਂ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦਾ ਟੀਚਾ ਮਿੱਥਿਆ
ਬਲਾਚੌਰ, ਉਮੇਸ਼ ਜੋਸ਼ੀ) – ਮਾਣਯੋਗ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਸੈਮੀਨਾਰ … More









