ਖ਼ਬਰਾਂ

INDER MOHAN SINGH(21).resized

ਸਰਨਾ ਵਲੋਂ ਦਿੱਲੀ ਗੁਰਦੁਆਰਾ ਚੋਣ ਅਫਸਰ ‘ਤੇ ਲਗਾਏ ਗੰਭੀਰ ਇਲਜਾਮਾਂ ਦੀ ਸਰਕਾਰ ਤੁਰੰਤ ਪੜ੍ਹਤਾਲ ਕਰੇ – ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ  ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਉ ਰਾਹੀ ਦਿੱਲੀ ਗੁਰਦੁਆਰਾ ਵਿਭਾਗ … More »

ਭਾਰਤ | Leave a comment
Screenshot_2023-10-30_11-47-46.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ … More »

ਪੰਜਾਬ | Leave a comment
Screenshot_2023-10-28_19-46-11.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। … More »

ਪੰਜਾਬ | Leave a comment
02(1).resized

ਮਨਜਿੰਦਰ ਸਿੰਘ ਸਿਰਸਾ ਸਿੱਖ ਪੰਥ ਦੀ ਸੇਵਾ ਛੱਡ ਪੀਐਮ ਮੋਦੀ ਦੇ ਗਾ ਰਹੇ ਹਨ ਸੋਹਿਲੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜੋ ਕੰਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਿਛਲੇ 9 ਸਾਲਾਂ ਵਿਚ ਸਿੱਖ ਕੌਮ ਵਾਸਤੇ ਕੀਤੇ ਹਨ, ਉਹ ਬਾਕੀ ਸਾਰੇ ਪ੍ਰਧਾਨ ਮੰਤਰੀ ਪਿਛਲੇ … More »

ਭਾਰਤ | Leave a comment
images (17)(1).resized

ਭਾਰਤੀ ਖੁਫੀਆ ਏਜੰਸੀਆਂ ਨੇ ਸਿੱਖਾਂ ਮਗਰੋਂ ਕੈਨੇਡਾ ਦੇ 8 ਗੁਰਦੁਆਰਿਆਂ ਦੀ ਸੂਚੀ ਕੀਤੀ ਤਿਆਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਖੁਫੀਆ ਏਜੰਸੀਆਂ ਨੇ ਕੈਨੇਡਾ ਦੇ 8 ਗੁਰਦੁਆਰਾ ਸਾਹਿਬਾਨ ਨੂੰ ਸੂਚੀਬੱਧ ਕੀਤਾ ਹੈ, ਜਿੱਥੋਂ ਖਾਲਿਸਤਾਨ ਦੀ ਸਥਾਪਨਾ ਲਈ ਮੁਹਿੰਮ ਚਲਾਈ ਜਾ ਰਹੀਆਂ ਹਨ। ਭਾਰਤੀ ਖੁਫੀਆ ਸੁਰੱਖਿਆ ਏਜੰਸੀਆਂ ਨੂੰ ਅਹਿਮ ਸੂਚਨਾ ਮਿਲੀ ਹੈ ਕਿ ਕੈਨੇਡਾ ਦੇ … More »

ਪੰਜਾਬ | Leave a comment
IMG-20231027-WA0009.resized

ਸੰਗਰੂਰ ਜੇਲ੍ਹ ਅੰਦਰ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਕੀਤਾ ਜਾ ਰਿਹਾ ਤੰਗ ਅਤੇ ਪ੍ਰੇਸ਼ਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਮੌਜੂਦਾ ਚਲ ਰਹੇ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਸੰਗਰੂਰ ਜੇਲ੍ਹ ਅੰਦਰ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਤੰਗ ਅਤੇ ਪ੍ਰੇਸ਼ਾਨ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੇ … More »

ਪੰਜਾਬ | Leave a comment
2(16).resized

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ … More »

ਭਾਰਤ | Leave a comment
INDER MOHAN SINGH(21).resized

ਬਾਦਲ ਅਕਾਲੀ ਦਲ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਤੋਂ ਪਹਿਲਾ ਵੱਡਾ ਝੱਟਕਾ- ਇੰਦਰ ਮੋਹਨ ਸਿੰਘ

ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਤੋਂ ਇਲਾਵਾ ਤਿੰਨ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ‘ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਰੱਦ ਹੋਣ ਦੇ ਕੰਢੇ ਪੁੱਜ ਗਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ … More »

ਭਾਰਤ | Leave a comment
27 sarchand.resized

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਿੱਤਾਂ ਲਈ ਸਾਂਝਾ ਮੋਰਚਾ ਬਣਾਉਣ ‘ਚ ਨਾਕਾਮ ਰਹੇ- ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਿੱਤਾਂ ਲਈ ਸਾਂਝਾ ਮੁਹਾਜ ਤਿਆਰ ਕਰਨ ਵਿੱਚ ਨਾਕਾਮ ਰਹਿਣ ਲਈ ਉਨ੍ਹਾਂ ਦੀ ਸਿਆਸੀ ਯੋਗਤਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ … More »

ਪੰਜਾਬ | Leave a comment
IMG-20231017-WA0038.resized

ਦਿੱਲੀ ਅੰਦਰ ਲੱਗੇ ਪੰਜਾਬੀ ਸਾਈਨ ਬੋਰਡਾਂ ਵਿਚ ਵੱਡੀਆਂ ਗਲਤੀਆਂ, ਦਿੱਲੀ ਕਮੇਟੀ ਵੱਲੋਂ ਕੇਜਰੀਵਾਲ ਸਰਕਾਰ ਨੂੰ ਗਲਤੀਆਂ ਦਰੁੱਸਤ ਕਰਨ ਲਈ ਤਿੰਨ ਦਿਨ ਦਾ ਅਲਟੀਮੇਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੰਨ ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਉਹ ਤਿੰਨ ਦਿਨਾਂ ਦੇ ਅੰਦਰ ਅੰਦਰ ਦਿੱਲੀ ਵਿਚ ਲੱਗੇ ਪੰਜਾਬੀ … More »

ਭਾਰਤ | Leave a comment