ਖ਼ਬਰਾਂ

WhatsApp Image 2023-07-31 at 8.40.04 AM.resized

ਫ਼ਾਜ਼ਿਲਕਾ ਵਿਖੇ ਪਰਵਾਸ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਫ਼ਾਜ਼ਿਲਕਾ – ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦਾ ਵੱਧ ਰਿਹਾ ਰੁਝਾਨ ਅਖ਼ਬਾਰਾਂ ਦੀਆਂ ਖ਼ਬਰਾਂ ਤੋਂ ਪਰੇ ਸੈਮੀਨਾਰਾਂ ਅਤੇ ਬਹਿਸਾਂ ਦਾ ਵਿਸ਼ਾ ਬਣਨ ਲੱਗਾ ਹੈ। ਪਿਛਲੇ ਕੁਝ ਦਿਨਾਂ ਤੋਂ ਮਾਲਵਾ ਖੇਤਰ ਵਿੱਚ ਵਧ ਰਹੇ ਇਸ … More »

ਪੰਜਾਬ | Leave a comment
IMG_20230730_162407.resized

ਭਾਈ ਖੰਡਾ ਦੇ ਅੰਤਿਮ ਸੰਸਕਾਰ ਲਈ ਬਰਤਾਨੀਆ ਜਾਣ ਲਈ ਉਨ੍ਹਾਂ ਦੇ ਮਾਤਾ ਅਤੇ ਭੈਣ ਲਈ ਵੀਜ਼ਾ ਜਾਰੀ ਕਰਨ ਦੀ ਅਪੀਲ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਵਿਆਪੀ ਮਨੁੱਖੀ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਹਿੰਦੁਸਤਾਨ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਮਰਹੂਮ ਅਵਤਾਰ ਸਿੰਘ ਖੰਡਾ ਦੇ ਪਰਿਵਾਰ ਨੂੰ ਵੀਜ਼ਾ ਜਾਰੀ ਕਰਨ … More »

ਭਾਰਤ | Leave a comment
Screenshot_2023-07-30_23-40-37.resized

ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ

ਅੰਮ੍ਰਿਤਸਰ – ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ … More »

ਪੰਜਾਬ | Leave a comment
IMG-20230728-WA0047.resized

ਸੇਵਾਵਾਂ ਨਾ ਦੇਣ ਕਰਕੇ ਆਂਸਲ ਕੰਪਨੀ ਖ਼ਿਲਾਫ਼ ਧਰਨਾ : ਧਰਨਾਕਾਰੀਆਂ ਨੇ 116 ਸੈਕਟਰ ਵਿਚਲੇ ਕੰਪਨੀ ਦੇ ਦਫ਼ਤਰ ਨੂੰ ਜੜਿਆ ਤਾਲਾ

ਸੈਕਟਰ 114 ਦੇ ਵਸਨੀਕਾਂ ਵੱਲੋਂ  ਆਂਸਲ ਪ੍ਰਾਪਰਟੀਜ ਐਂਡ ਇਨਫਰਾਸਟਰੱਕਚਰ  ਲਿਮਟਿਡ (ਡਿਵੈਲਪਰ ਕੰਪਨੀ) ਅਤੇ ਸਟਾਰ ਫੈਸੀਲਟੀਜ ਮੈਨੇਜਮੈਂਟ ਲਿਮਟਿਡ (ਮੇਨਟੀਨੈਂਸ ਕੰਪਨੀ) ਦੇ ਖਿਲਾਫ ਮੁਢਲੀਆਂ ਸਹੂਲਤਾਂ ਅਤੇ ਮੇਨਟੀਨੈਂਸ ਦੇ ਪੁਖਤਾ ਪ੍ਰਬੰਧ ਨਾ  ਕਰਵਾਉਣ ਲਈ ਧਰਨਾ  ਦਿੱਤਾ ਗਿਆ । ਇਸ ਮੌਕੇ ਮੀਤ ਪ੍ਰਧਾਨ ਆਂਸਲ-114 … More »

ਪੰਜਾਬ | Leave a comment
IMG-20230728-WA0303.resized

ਗਿਆਨੀ ਜਗਤਾਰ ਸਿੰਘ ਜੀ ਦੀਆਂ ਧਾਰਮਿਕ ਸੇਵਾਵਾਂ ਪੰਥ ਲਈ ਚਾਨਣ ਮੁਨਾਰਾ- ਇੰਦਰਜੀਤ ਸਿੰਘ ਮੱਕੜ

ਲੁਧਿਆਣਾ – ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਪੰਥਕ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਸਮੁੱਚੀ ਕੌਮ  ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ … More »

ਪੰਜਾਬ | Leave a comment
FB_IMG_1690362201561.resized

ਪੰਜਾਬੀ ਦੀਆਂ 2 “ਆਲ ਟਾਈਮ ਬਲਾਕ ਬਸਟਰ ਫਿਲਮਾਂ” ਦਾ ਹਿੱਸਾ ਰਹੇ ਹਨ ਮਰਹੂਮ ਗਾਇਕ ਸੁਰਿੰਦਰ ਸ਼ਿੰਦਾ

ਕੋਟਕਪੁਰਾ,( ਦੀਪਕ ਗਰਗ ) – ਪਿਛਲੇ ਕੁੱਝ ਦਿਨਾਂ ਤੋਂ ਆਪਣੇ ਪ੍ਰਸ਼ੰਸਕਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਦੇ ਬਾਵਜੂਦ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ … More »

ਫ਼ਿਲਮਾਂ | Leave a comment
IMG-20230727-WA0008.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸਿੱਖਾਂ ਦੇ ਅੰਦਰੂਨੀ ਮਸਲਿਆਂ ‘ਚ ਪੰਜਾਬ ਸਰਕਾਰ ਦੇ ਦਖਲ ਬਾਰੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਾਲ ਮੁਲਕਾਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਮੁਲਾਕਾਤ ਮਗਰੋਂ ਜਾਣਕਾਰੀ ਦਿੰਦਿਆਂ ਸਰਦਾਰ … More »

ਭਾਰਤ | Leave a comment
Screenshot_2023-07-27_12-16-52.resized

ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ … More »

ਭਾਰਤ | Leave a comment
Screenshot_2023-07-27_12-18-07.resized

ਦਿੱਲੀ ’ਚ ਸਿੱਖ ਘੱਟਗਿਣਤੀ ਪ੍ਰਮਾਣ ਪੱਤਰ ਦਾ ਅਧਿਕਾਰ ਸਿੱਖ ਸੰਸਥਾ ਤੋਂ ਖੋਹਣ ਵਿਰੁੱਧ ਖੜ੍ਹੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਦਿੱਲੀ ਯੂਨੀਵਰਸਿਟੀ ਸਮੇਤ ਕੁਝ ਕਾਲਜਾਂ ਵਿਚ ਸਿੱਖ ਘੱਟਗਿਣਤੀ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਲੋੜੀਂਦਾ ਪ੍ਰਮਾਣ ਪੱਤਰ ਦਿੱਲੀ ਕਮੇਟੀ ਦੀ ਥਾਂ ਦਿੱਲੀ ਘੱਟਗਿਣਤੀ ਕਮਿਸ਼ਨ ਅਤੇ ਕੁਝ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਅਵਾਜ਼ ਉਠਾਈ … More »

ਪੰਜਾਬ | Leave a comment
IMG-20230727-WA0040.resized

ਫੋਰਟਿਸ ਮੋਹਾਲੀ ਦੁਆਰਾ ਫਾਈਬਰੋਇਡ, ਸਿਸਟ ਵਾਲੀਆਂ ਔਰਤਾਂ ਲਈ ਬੱਚੇਦਾਨੀ ਅਤੇ ਅੰਡਕੋਸ਼ ਨੂੰ ਬਚਾਉਣ ਵਾਲੀ ਰੋਬੋਟ–ਏਡਿਡ ਸਰਜਰੀ ਦੀ ਪੇਸ਼ਕਸ਼

ਪਟਿਆਲਾ : ਇੱਕ 18 ਸਾਲ ਦੀ ਲੜਕੀ ਨੂੰ ਪੁਰਾਣੇ ਪੇਲਵਿਕ ਦਰਦ, ਮਾਹਵਾਰੀ ਦੌਰਾਨ ਭਾਰੀ ਖੂਨ ਵਹਿਣਾ, ਪੇਟ ਫੁੱਲਣਾ ਅਤੇ ਪਿਸ਼ਾਬ ਕਰਨ ਵੇਲੇ ਦਰਦ ਦਾ ਅਨੁਭਵ ਹੋ ਰਿਹਾ ਸੀ। ਇਸ ਨਾਲ ਨਾ ਸਿਰਫ ਉਸਦੀ ਸਿਹਤ ਤੇ ਬੁਰਾ ਅਸਰ ਪਿਆ, ਸਗੋਂ ਉਹ … More »

ਪੰਜਾਬ | Leave a comment