ਖ਼ਬਰਾਂ
ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਤਿਉਹਾਰ ਮੇਲੇ ਰੀਤੀ ਰਿਵਾਜ਼ ਅਹਿਮ ਹਨ-ਡਾ ਅਮਰਜੀਤ ਟਾਂਡਾ
ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਵਿੱਚ ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਰੀਤੀ ਰਿਵਾਜ਼ਾਂ ਦੀ ਮੁੜ ਵਾਪਸੀ ਤੇ ਇਹਨਾਂ ਦੀ ਅਹਿਮੀਅਤ ਬਾਰੇ ਗੱਲ ਕੀਤੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਅਸੀਂ ਰਲਮਿਲ ਫਿਰ ਬੈਠਣ ਲੱਗ ਗਏ ਤਾਂ … More
ਚੜ੍ਹਦੀਕਲਾ ਸਮਾਗਮ ਦੌਰਾਨ ਸਾਢੇ ਛੇ ਸਾਲ ਦੇ ਬੱਚੇ ਜੁਝਾਰ ਸਿੰਘ ਨੇ ਕੰਠ ਸੁਣਾਈਆਂ 26 ਬਾਣੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਵੱਖ ਵੱਖ ਇਤਿਹਾਸਿਕ ਗੁਰਦੁਆਰਿਆਂ ਅੰਦਰ ਦੁਸਹਿਰੇ ਦੀ ਛੂਟੀਆਂ ਦੌਰਾਨ ਹੁੰਦੇ ਸਾਲਾਨਾ ਕੀਰਤਨੀ ਅਖਾੜੇ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀਂ ਚੜ੍ਹਦੀਕਲਾ ਵਿਚ ਹੋਏ । ਗੁਰੂ ਤੇਗ ਬਹਾਦੁਰ ਖਾਲਸਾ ਸਕੂਲ ਵਿਖ਼ੇ ਅਖੰਡ … More
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ … More
ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਸੀਤਲ ਸਿੰਘ ਸਿਤਾਰਾ ਯੂਕੇ, ਸ. ਸੁਰਿੰਦਰ ਸਿੰਘ ਅਟਾਰੀਵਾਲਾ ਤੇ ਸ. ਇੰਦਰ ਸਿੰਘ ਜੰਮੂ (ਯੂਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ … More
ਐਸਜੀਪੀਸੀ ਵੱਲੋਂ ਜੂਨ 1984 ’ਚ ਜੋਧਪੁਰ ਜੇਲ੍ਹ ਅੰਦਰ ਨਜ਼ਰਬੰਦ ਰਹੇ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰਕੇ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰੱਖੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ … More
ਪ੍ਰੋ. ਸਰਚਾਂਦ ਸਿੰਘ ਪੰਜਾਬ ਭਾਜਪਾ ਦੇ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁਦੇ ’ਤੇ ਨਿਯੁਕਤ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਸੂਚੀ ਵਿਚ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ … More
ਸਕਾਟਲੈਂਡ ਦੇ ਸਿਆਸਤਦਾਨਾਂ ਨੇ ਭਾਰਤ ਫੇਰੀ ਦੌਰਾਨ ਨਵੇਂ ਬਣੇ ਪਾਰਲੀਮੈਂਟ ਦਾ ਕੀਤਾ ਦੌਰਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਸਕਾਟਿਸ਼ ਸਿਆਸਤਦਾਨਾਂ ਦੇ ਡੈਲੀਗੇਸ਼ਨ ਨੇ ਨਵੇਂ ਬਣੇ ਦਿੱਲੀ ਸੰਸਦ ਦਾ ਦੌਰਾ ਕੀਤਾ ਅਤੇ ਇਸ ਵਫਦ ਦੀ ਅਗਵਾਈ ਪਾਮ ਗੋਸਲ (ਐਮਐਸਪੀ) ਵੱਲੋਂ ਕੀਤੀ ਗਈ। ਜ਼ਿਕਰਯੋਗ ਹੈੈ ਕਿ ਪਾਮ ਗੋਸਲ 2021 ਵਿੱਚ ਸਕਾਟਿਸ਼ ਸੰਸਦ ਲਈ ਚੁਣੀ ਜਾਣ … More
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਰੋਵਰ ’ਚ ਲੱਗਣ ਵਾਲੇ ਫਿਲਟਰ ਸਿਸਟਮ ਲਈ ਵਰਤੀ ਜਾਵੇਗੀ ਵਿਦੇਸ਼ੀ ਤਕਨੀਕ- ਐਡਵੋਕੇਟ ਧਾਮੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲਾ ਦੂਸਰਾ ਗੁਰ-ਅਸਥਾਨ ਹੈ, ਜਿਥੇ ਪਾਵਨ ਸਰੋਵਰ ਅੰਦਰ ਫਿਲਟਰ ਸਿਸਟਮ ਲਗਾਇਆ ਜਾਵੇਗਾ। ਇਸ ਸਬੰਧ ਵਿਚ ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ … More
ਪੈਰਿਸ ਦੀ ਅਦਾਲਤ ਨੇ ਬੇ ਘਰ ਆਦਮੀ ਨੂੰ ਸੌਲਾਂ ਸਾਲ ਦੀ ਕੈਦ ਸੁਣਾਈ ਹੈ
ਫਰਾਂਸ, (ਸੁਖਵੀਰ ਸਿੰਘ ਸੰਧੂ) – ਇਥੇ ਇੱਕ ਅਠਤਾਲੀ ਸਾਲਾਂ ਦੇ ਆਦਮੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਉਪਰ ਦੋਸ਼ ਸੀ ਕਿ ਜਨਵਰੀ 2021 ਨੂੰ ਜਿਸ ਵਕਤ ਫਰਾਂਸ ਵਿੱਚ ਕਰੋਨਾ ਮਹਾਂਮਾਰੀ ਦੀ ਭਰਮਾਰ ਸੀ।ਪੂਰੇ ਪੈਰਿਸ ਵਿੱਚ ਕਰਫਿਊ ਵਰਗੇ ਹਾਲਾਤ ਬਣੇ … More
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਵਾਈਐਲ ਦੇ ਮਾਮਲੇ ’ਤੇ ਪੰਜਾਬ ਦੇ ਹੱਕ ’ਚ ਵਚਨਬੱਧਤਾ ਪ੍ਰਗਟਾਉਂਦਿਆਂ ਸਾਫ਼ ਕੀਤਾ ਹੈ ਕਿ ਪੰਜਾਬ ਦੇ ਪਾਣੀਆਂ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ … More









