ਖ਼ਬਰਾਂ
ਲੁਧਿਆਣਾ ਵਿੱਚ ਹਵਾ ਪ੍ਰਦੂਸ਼ਣ ਨਾ ਸਿਰਫ਼ ਵਾਤਾਵਰਨ ਲਈ ਇੱਕ ਚੁਣੌਤੀ ਹੈ, ਸਗੋਂ ਜੀਵਨ ਦੀ ਸੁਰੱਖਿਆ ਲਈ ਵੀ ਇੱਕ ਗੰਭੀਰ ਸੱਦਾ
ਲੁਧਿਆਣਾ : ਲੁਧਿਆਣਾ ਸ਼ਹਿਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਪ੍ਰਤੀ ਸਖ਼ਤ ਰੁਖ ਅਖਤਿਆਰ ਕਰਦਿਆਂ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਨੌਜਵਾਨਾਂ, ਬੁੱਧੀਜੀਵੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ, ਪੀ.ਏ.ਯੂ. ਵਿਖੇ ਇੱਕ ਕਨਕਲੇਵ ਦਾ ਆਯੋਜਨ ਕੀਤਾ ਗਿਆ। … More
5 ਅਗਸਤ ਨੂੰ ਅਦਾਲਤ ਅੰਦਰ ਪੇਸ਼ ਹੋਣ ਦੇ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਨੇ ਨਵੰਬਰ 84 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਸਬੂਤਾਂ ਦੇ ਆਧਾਰ … More
ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵੱਲੋਂ ਦਿੱਤੇ ਫੈਸਲੇ ’ਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ … More
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੂਬਸੂਰਤ ਮੰਚ “ਸੁਨੱਖੀ ਪੰਜਾਬਣ” ਦਿੱਲੀ-ਸੀਜ਼ਨ 5 ਦੇ ਆੱਡੀਸ਼ਨ ਕਰਵਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਨੱਖੀ ਪੰਜਾਬਣ ਸੀਜ਼ਨ ਪੰਜ ਦੇ ਆੱਡੀਸ਼ਨ ਐਤਵਾਰ 23 ਜੁਲਾਈ 2023 ਨੂੰ ਭਾਰਤੀ ਵਿੱਦਿਆ ਪੀਠ ਇੰਸਟੀਚਿਊਟ ਓਫ ਕੰਪਿਊਟਰ ਸਾਇੰਸ ਪੱਛਮ ਵਿਹਾਰ ਨਵੀਂ ਦਿੱਲੀ ਵਿਖੇ ਸੰਪੰਨ ਹੋਏ। ‘ਸੁਨੱਖੀ ਪੰਜਾਬਣ’ ਮੁਕਾਬਲਾ ਡਾਕਟਰ ਅਵਨੀਤ ਕੌਰ ਭਾਟੀਆ, ਵਲੋਂ ਪਿਛਲੇ 5 … More
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਦੀ ਨਵੀਂ ਕਾਰਜਕਰਨੀ ਦਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਵੱਲੋਂ ਪਾਰਟੀ ਦੇ ਢਾਂਚੇ ਨੂੰ ਕੌਮੀ ਰਾਜਧਾਨੀ ਅੰਦਰ ਚੁਸਤ ਦਰੁਸਤ ਕਰਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਨਾਲ ਸਲਾਹ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ 22 ਜੁਲਾਈ, 2023 ਨੂੰ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਸਰਬਸੰਮਤੀ ਨਾਲ … More
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਪੰਜਾਬ ਸਰਕਾਰ ਕਰ ਰਹੀ ਹੈ ਸਾਜ਼ਿਸ਼ੀ ਦਖ਼ਲਅੰਦਾਜ਼ੀ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ … More
ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਜਾਰੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ … More
ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇ ਕੇ ਉਡਾਇਆ ਜਾ ਰਿਹਾ ਨਿਆਇਕ ਪ੍ਰਣਾਲੀ ਦਾ ਮਖੌਲ: ਸੰਸਾਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਜਥੇਦਾਰ ਸੰਸਾਰ ਸਿੰਘ ਨੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ (ਸੌਦਾ ਸਾਧ) ਮੁੜ ਪੈਰੋਲ ਮਿਲਣ ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਹੈ ਕਿ ਥੋੜੇ-ਥੋੜੇ ਸਮੇਂ ਬਾਅਦ ਸੌਦਾ … More
ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਹੜ ਪੀੜੀਤਾਂ ਦੀ ਕੀਤੀ ਗਈ ਮਦਦ: ਭਾਈ ਰਾਜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅਤੇ ਹਰਿਆਣਾ ਅੰਦਰ ਹੜਾਂ ਨਾਲ ਨਾਲ ਬਹੁਤ ਵੱਡਾ ਨੁਕਸਾਨ ਹੋਇਆ ਹੈ ਤੇ ਵੱਡੀ ਗਿਣਤੀ ਅੰਦਰ ਲੋਕਾਂ ਨੂੰ ਘਰ ਬਾਰ ਛੱਡਣਾ ਪਿਆ ਹੈ । ਇਸ ਵੇਲੇ ਹੜ ਪੀੜੀਤਾਂ ਨੂੰ ਸਿੱਖ ਸੰਸਥਾਵਾਂ ਵਲੋਂ ਬਣਦੀ ਮਦਦ ਕੀਤੀ … More










