ਖ਼ਬਰਾਂ
ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਫਸਟ ਮਨਿਸਟਰ ਹਮਜ਼ਾ ਯੂਸਫ ਨੇ ਗਾਜਾ ਦੇ ਲੋਕਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਸਭ ਤੋਂ ਪਹਿਲਾਂ ਬਾਂਹ ਫੜ੍ਹਨ ਦੀ ਹਾਮੀ ਭਰੀ ਹੈ। ਉਹਨਾਂ ਕਿਹਾ ਹੈ ਕਿ ਜੇਕਰ ਯੂਕੇ ਸਰਕਾਰ ਗਾਜਾ ਦੇ ਲੋਕਾਂ ਦੇ ਮੁੜ … More
ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ … More
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਤਹਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਸ਼ਬਦ ਕੀਰਤਨ, ਗੁਰਬਾਣੀ ਕੰਠ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ … More
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾਈ ਗਰੇਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ … More
ਬੀਜੇਪੀ ਵਿਚੋਂ ਕਾਂਗਰਸੀਆ ਦਾ ਵਾਪਸ ਆਉਣਾ ਸਿਆਸੀ ਤਬਦੀਲੀ ਦਾ ਸੰਕੇਤ ਹੈ : ਮਾਨ
ਚੰਡੀਗੜ੍ਹ – “ਅੱਜ ਕੱਲ੍ਹ ਸਾਈਬੇਰੀਆ, ਆਸਟ੍ਰੇਲੀਆ ਤੋ ਮੁਰਗਾਬੀ ਪੰਛੀ ਹਰਿਆਣਾ, ਚੰਡੀਗੜ੍ਹ ਬਹੁਤ ਵੱਡੀ ਗਿਣਤੀ ਵਿਚ ਆ ਰਿਹਾ ਹੈ । ਜੋ ਕਿ ਮੌਸਮ ਦੀ ਤਬਦੀਲੀ ਦਾ ਸੰਕੇਤ ਦੇ ਰਹੇ ਹਨ । ਇਸੇ ਤਰ੍ਹਾਂ ਜੋ ਬੀਤੇ ਸਮੇਂ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ … More
ਦਿੱਲੀ ਗੁਰਦੁਆਰਾ ਕਮੇਟੀ ਦੇ 3 ਕੋ-ਆਪਟ ਕੀਤੇ ਮੈਂਬਰਾਂ ਦੀ ਮੈਂਬਰੀ ਬਰਕਰਾਰ ਰਹਿਣ ਦੀ ਕੋਈ ਗੁੰਜਾਇਸ਼ ਨਹੀ – ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀ ਕੀਤੀ ਪੈ੍ਰਸ ਕਾਂਨਫਰੈਂਸ ‘ਤੇ ਵਿਰੋਧੀ ਧਿਰਾਂ ਵਲੋਂ ਕਿੰਤੂ-ਪ੍ਰੰਤੂ ਕਰਨ ਦੇ ਸੰਬਧ ‘ਚ ਆਪਣੀ ਪ੍ਰਤਿਕਿਰਿਆ ਦਿੰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ … More
ਪ੍ਰਵਾਸੀ ਪੰਜਾਬੀਆਂ ਨੇ ਮਾਨ ਸਰਕਾਰ ਦੇ ਅੰਮ੍ਰਿਤਸਰ ਪ੍ਰਤੀ ਦੋਹਰੇ ਮਾਪਦੰਡਾਂ ‘ਤੇ ਚਿੰਤਾ ਪ੍ਰਗਟਾਈ
ਅਕਤੂਬਰ : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ‘ਤੇ ਮਾਨ ਸਰਕਾਰ ਵਲੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਪ੍ਰਤੀ ਲਗਾਤਾਰ ਕੀਤੇ ਜਾ ਰਹੇ ਵਿਤਕਰੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਇਸ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ … More
ਸਿੱਕਮ ਹਾਈ ਕੋਰਟ ਵੱਲੋਂ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਸਬੰਧੀ ਰਿੱਟ ਪਟੀਸ਼ਨ ਨੂੰ ਖਾਰਿਜ਼ ਕਰਨਾ ਚਿੰਤਾ ਦਾ ਵਿਸ਼ਾ
ਅੰਮ੍ਰਿਤਸਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸਿੱਕਮ ਦੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦੀ ਪੁਰਾਣੀ ਸ਼ਾਨ ਅਤੇ ਮਰਯਾਦਾ ਬਹਾਲੀ ਲਈ ਤੁਰੰਤ ਪ੍ਰਭਾਵ ਨਾਲ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਲਿਖ … More
ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੋਂ ਮੁਕਤ ਕਰਨ ਦੀ ਗੱਲ ਕਹੀ
ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੇ ਨੌਜਵਾਨ ਮੁੰਡਿਆਂ ਕੁੜੀਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਗੱਲ ਕਹੀ। ਉਹਨਾਂ ਨੇ ਕਿਹਾ ਜ਼ੋਰ ਦੇ ਕੇ ਕਿਹਾ ਕਿ ਜੇ ਇਰਾਦੇ ਵਿਚ ਲਗਨ ਵਸ ਜਾਵੇ ਤਾਂ ਹਨ੍ਹੇਰੇ ਵੀ ਪੂੰਝਣੇ ਔਖੇ … More
ਵਿਦੇਸ਼ੀ ਸਿਖਾਂ ਨੇ ਯੂਐਨਓ ‘ਚ ਜਾ ਕੇ ਘੱਟ ਗਿਣਤੀਆਂ ਤੇ ਹੋ ਰਹੇ ਜ਼ੁਲਮ ਅਤੇ ਭਾਈ ਨਿਝਰ, ਭਾਈ ਖੰਡਾ ਦੇ ਕਤਲ ਵਿਚ ਹਿੰਦ ਤੇ ਲਗੇ ਦੋਸ਼ਾਂ ਦੀ ਤਹਕੀਕਾਤ ਲਈ ਦਿੱਤਾ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੁਨੀਆ ਭਰ ਦੇ ਸੈਂਕੜੇ ਸਿੱਖ ਨੁਮਾਇੰਦੇਆਂ ਵਲੋਂ ਸੰਯੁਕਤ ਰਾਸ਼ਟਰ ਦੇ ਬਾਹਰ ਜੇਨੇਵਾ ਵਿੱਚ ਬੀਤੇ ਦਿਨੀਂ ਹਿੰਦੁਸਤਾਨ ਅੰਦਰ ਸਿੱਖਾਂ ਅਤੇ ਘੱਟਗਿਣਤੀਆਂ ਤੇ ਹੋ ਰਹੇ ਜ਼ੁਲਮਾਂ ਖਿਲਾਫ ਇਕ ਵਿਰੋਧ ਰੈਲੀ ਕੀਤੀ ਗਈ ਉਪਰੰਤ ਯੂਐਨਓ ਨੂੰ ਇਕ ਮੰਗ … More








