ਖ਼ਬਰਾਂ
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਅਪੀਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ … More
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ – ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More
ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਸਮਰਪਿਤ ਹੋਏ ਚੌਪਈ ਸਾਹਿਬ ਦੇ ਜਾਪ ਅਤੇ ਅਰਦਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 18 ਜੁਲਾਈ ਨੂੰ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਇਕ ਮਹੀਨੇ ਦਾ ਸਮਾਂ ਬੀਤ ਜਾਣ ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਉਨ੍ਹਾਂ ਦੇ ਸ਼ਹੀਦੀ ਅਸਥਾਨ ਤੇ … More
ਮਣੀਪੁਰ ‘ਚ ਔਰਤਾਂ ਨਾਲ ਹੋਏ ਸ਼ਰਮਨਾਕ ਕਾਂਢ ਤੇ ਚੀਫ਼ ਜਸਟਿਸ ਨੇ ਕਿਹਾ, ਸਰਕਾਰ ਤੁਰੰਤ ਕਾਰਵਾਈ ਕਰੇ, ਵਰਨਾ ਅਸੀਂ ਕਰਾਂਗੇ
ਨਵੀਂ ਦਿੱਲੀ – ਮਣੀਪੁਰ ਵਿੱਚ ਮੈਤਈ ਕਮਿਊਨਿਟੀ ਦੀ ਭੂਤਰੀ ਭੀੜ ਵੱਲੋਂ ਚਾਰ ਮਈ ਨੂੰ ਦੋ ਕੁਕੀ ਔਰਤਾਂ ਨੂੰ ਨੰਗਿਆਂ ਕਰ ਕੇ ਉਨ੍ਹਾਂ ਨਾਲ ਮਾਨਵਤਾ ਨੂੰ ਸ਼ਰਮਸ਼ਾਰ ਕਰਨ ਵਾਲੇ ਕਾਰੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਤੁਰੰਤ ਹਰਕਤ ਵਿੱਚ ਆਈ ਹੈ। ਚੀਫ਼ … More
ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਸੈਟੇਲਾਇਟ ਚੈਨਲ ਨਹੀ ਚਲਦਾ ਉਦੋਂ ਤੱਕ ਓਹ ਯੂ ਟਿਊਬ ਚੈਨਲ ਦੇ ਨਾਲ ਪੀਟੀਸੀ ਤੇ ਵੀ ਪ੍ਰਸਾਰਨ ਰੱਖੇ ਜਾਰੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ 1982 ਵਿੱਚ ਜਦੋਂ ਸਿੱਖ ਕੌਮ … More
ਜਗਦੀਸ਼ ਟਾਈਟਲਰ ਦੀ ਸ਼ਿਕਾਇਤ ਪੇਸ਼ ਕਰਣ ਵਿਚ ਸੀਬੀਆਈ ਨਾਕਾਮਯਾਬ, 21 ਜੁਲਾਈ ਤਕ ਮਿਲਿਆ ਸਮਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਚਲ ਰਹੇ ਕੇਸ ਵਿਚ ਅਦਾਲਤ ਅੰਦਰ ਸੁਣਵਾਈ ਹੋਈ । ਅੱਜ ਅਦਾਲਤੀ ਸੁਣਵਾਈ ਦੌਰਾਨ ਸੀਬੀਆਈ ਕੇਸ ਵਿਚ ਲਗਾਈ ਧਾਰਾ 188 ਆਈਪੀਸੀ … More
ਪੰਜਾਬ ਸਰਕਾਰ ਕਿਸੇ ਵੀ ਨਿਰਦੋਸ਼ ਨੂੰ ਉਸ ਦੇ ਹੱਕਾਂ ਤੋਂ ਵਾਂਝੇ ਕਰਨ ਤੋਂ ਗੁਰੇਜ਼ ਕਰੇ
ਅੰਮ੍ਰਿਤਸਰ – ਨਿਰਦੋਸ਼ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ ਇੰਗਲੈਂਡ ਜਾਣ ਤੋਂ ਵਾਰ ਵਾਰ ਹਵਾਈ ਅਡੇ ’ਤੇ ਰੋਕਿਆ ਜਾਣਾ ਇਕ ਇਸਤਰੀ ਦਾ ਅਪਮਾਨ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੌਮੀ ਘਟ … More
ਭਾਈ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਿਆ ਗਿਆ
ਅੰਮ੍ਰਿਤਸਰ – ਮੈਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਿਆ ਗਿਆ ਹੈ, ਕਿਉਂਕਿ ਕਾਨੂੰਨ ਦੇ ਅਨੁਸਾਰ ਮੈਨੂੰ 180 ਦਿਨ ਪਹਿਲਾਂ ਦਾਖਲਾ ਲੈਣ ਦੀ ਲੋੜ ਹੈ। ਅਪ੍ਰੈਲ ਦੇ ਦੌਰਾਨ ਕੁਝ ਮੀਡੀਆ ਅਤੇ ਵਿਅਕਤੀਆਂ ਨੇ ਸੋਚਿਆ ਕਿ ਮੈਂ ਇੰਗਲੈਂਡ ਵਾਪਸ “ਭੱਜ” ਰਹੀ ਸੀ, … More
ਕਿੰਗ ਦੇ ਨਾਮ ਨਾਲ ਜਾਰੀ ਕੀਤੇ ਗਏ ਪਹਿਲੇ “ਹਿਜ ਮੈਜੇਸਟੀ” ਲਿਖੇ ਬ੍ਰਿਟਿਸ਼ ਪਾਸਪੋਰਟ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਇੰਗਲੈਂਡ ਵਿੱਚ ਕਿੰਗ ਚਾਰਲਸ ਦੇ ਨਾਂ ’ਤੇ ਜਾਰੀ ਕੀਤੇ ਗਏ ਪਹਿਲੇ ਬ੍ਰਿਟਿਸ਼ ਪਾਸਪੋਰਟ ਇਸ ਹਫਤੇ ਜਾਰੀ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪਹਿਲਾਂ ਇਹ ਪਾਸਪੋਰਟ ਮਰਹੂਮ ਮਹਾਰਾਣੀ ਐਲਿਜ਼ਾਬੈਥ ਦੋਇਮ ਦੇ ਨਾਮ ਨਾਲ “ਹਰ ਮੈਜੇਸਟੀ” ਲਿਖੇ ਵਾਲੇ … More
ਦਿੱਲੀ ਗੁਰਦੁਆਰਾ ਕਮੇਟੀ ਨੇ ਦੀਨਾਨਗਰ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀ ਕੀਤੀ ਜ਼ੋਰਦਾਰ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਦੀਨਾਨਗਰ ਹਲਕੇ ਦੇ ਪਿੰਡ ਬਹਿਰਾਮਪੁਰ ਵਿਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ … More








