ਖ਼ਬਰਾਂ
ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਸਨਮਾਨਿਤ ਕਰਣ ਤੇ ਉਡਾਇ ਇਕ-ਡੇਢ ਕਰੋੜ: ਰਣਜੀਤ ਕੌਰ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਨਮਾਨਿਤ ਕਰਣ ਤੇ ਸੰਗਤਾਂ ਵਲੋਂ ਆਪਣੀ ਹੱਡ ਤੋੜਵੀ ਕਮਾਈ ਵਿੱਚੋ ਗੁਰੂਘਰਾਂ ਨੂੰ ਦਾਨ ਕੀਤੇ ਗਏ ਪੈਸਿਆਂ ਵਿੱਚੋ ਤਕਰੀਬਨ ਇਕ ਡੇਢ ਕਰੋੜ ਸਿਰਫ … More
ਸਿੱਖਾਂ ਤੇ ਹੋਏ ਜ਼ੁਲਮਾਂ ਨੂੰ ਭੁੱਲ ਕਮੇਟੀ ਵਾਲਿਆਂ ਨੇ ਗਾਏ ਦੇਸ਼ ਭਗਤ ਹੋਣ ਦੇ ਸੋਹਿਲੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਨਮਾਨ ਸਮਾਰੋਹ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿੱਖ ਕੌਮ ਦੀ ਸ਼ਲਾਘਾ ਕਰਦਿਆ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਾਸਤੇ ਸਿੱਖ … More
ਇਜ਼ਰਾਈਲ ਨੇ ਸੰਭਾਵਿਤ ਜ਼ਮੀਨੀ ਹਮਲੇ ਦੇ ਰੂਪ ਵਿੱਚ ਗਾਜ਼ਾ ਵਿੱਚ ਲੱਖਾਂ ਲੋਕਾਂ ਨੂੰ ਨਿਕਾਸੀ ਦਾ ਦਿੱਤਾ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਜ਼ਰਾਈਲ ਦੀ ਫੌਜ ਨੇ ਸ਼ੁੱਕਰਵਾਰ ਨੂੰ ਲਗਭਗ 1 ਮਿਲੀਅਨ ਤੋਂ ਵੱਧ ਫਿਲਸਤੀਨੀਆਂ ਨੂੰ ਉੱਤਰੀ ਗਾਜ਼ਾ ਨੂੰ ਖਾਲੀ ਕਰਨ ਅਤੇ ਘੇਰਾਬੰਦੀ ਵਾਲੇ ਖੇਤਰ ਦੇ ਦੱਖਣੀ ਹਿੱਸੇ ਵੱਲ ਜਾਣ ਲਈ ਕਿਹਾ ਹੈ । ਇਜਰਾਇਲ ਵਲੋਂ ਸੱਤਾਧਾਰੀ ਹਮਾਸ … More
ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਵਿਖੇ ਕਰਵਾਇਆ ਕਵੀ ਦਰਬਾਰ
ਬਲਾਚੌਰ, (ਉਮੇਸ਼ ਜੋਸ਼ੀ) – ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਦੇ ਸਹਿਯੋਗ ਨਾਲ ਪਦਮ ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੇਲੇ ਤਤਕਾਲੀ ਡਾਇਰੈਕਟਰ ਨਰਿੰਦਰ ਵੱਲੋਂ ਕੀਤੀ ਗਈ ਧਾਂਦਲੀਆਂ ਖਿਲਾਫ ਕਮੇਟੀ ਕਰੇਗੀ ਚਾਰਜਸ਼ੀਟ ਦਾਇਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਤਤਕਾਲੀ ਡਾਇਰੈਕਟਰ ਸਰਦਾਰ ਨਰਿੰਦਰ ਸਿੰਘ ਵੱਲੋਂ … More
ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਸ੍ਰੀ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ … More
ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਵੇ ਪ੍ਰਸ਼ਾਸਨ- ਸ. ਪ੍ਰਤਾਪ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ … More
ਪੰਜਾਬ ਦੇ ਪਾਣੀਆਂ ਉੱਪਰ ਸਿਰਫ ਤੇ ਸਿਰਫ ਪੰਜਾਬ ਦਾ ਹੀ ਹੱਕ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ਉੱਪਰ ਸਿਰਫ ਤੇ ਸਿਰਫ ਪੰਜਾਬ ਦਾ ਹੀ ਹੱਕ ਹੈ । ਇਹ ਅਕਾਲੀ ਦਲ … More
ਡਾ. ਅਮਰਜੀਤ ਟਾਂਡਾ ਦੀ ਉੱਘੇ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨਾਲ ਮੁਲਾਕਾਤ
ਲੁਧਿਆਣਾ – ਆਸਟ੍ਰੇਲੀਅਨ ਕੀਟ ਵਿਗਿਆਨੀ ਡਾ ਅਮਰਜੀਤ ਟਾਂਡਾ ਕੱਲ੍ਹ ਉੱਘੇ ਝੋਨਾ ਵਿਗਿਆਨੀ ਅਤੇ ਵਿਸ਼ਵ ਭੋਜਨ ਪੁਰਸਕਾਰ ਜੇਤੂ ਡਾ. ਗੁਰਦੇਵ ਸਿੰਘ ਖੁਸ਼ ਨੂੰ ਪਹਿਲੀ ਵਾਰ ਨੇੜਿਉਂ ਹੋ ਕੇ ਮਿਲੇ। ਡਾ ਟਾਂਡਾ ਅਜਕੱਲ ਪੀ ਏ ਯੂ ਦੇ ਵਾਈਸ ਚਾਂਸਲਰ ਡਾਕਟਰ ਸਤਵੀਰ ਸਿੰਘ … More
51 ਮਸ਼ਹੂਰ ਹਸਤੀਆਂ ਨੂੰ ਐਨਏਡੀ ਦਿੱਲੀ ਰਤਨ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਡਾਕਟਰਾਂ, ਸਮਾਜ ਸੇਵਕਾਂ, ਕਲਾਕਾਰਾਂ, ਗਾਇਕਾਂ ਅਤੇ ਵਕੀਲਾਂ ਨੂੰ ਐਨਏਡੀ ਦਿੱਲੀ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਨੈਸ਼ਨਲ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਕੁਲਦੀਪ ਸਿੰਘ ਮਰਵਾਹ ਦੀ ਤਰਫੋਂ ਪੱਛਮੀ ਦਿੱਲੀ ਵਿਖੇ ਗ੍ਰੈਂਡ ਐਂਪਾਇਰ ਬੈਂਕਵੇਟ ਵਿਖੇ … More









