ਖ਼ਬਰਾਂ

01.resized

ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। … More »

ਪੰਜਾਬ | Leave a comment
IMG-20230626-WA0028(1).resized

ਬਹਿਰਾਮਪੁਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ : ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ : ਗੁਰਦਾਸਪੁਰ ਦੇ ਪਿੰਡ ਬਹਿਰਾਮਪੁਰ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਸ ਬੇਹੱਦ ਮੰਦਭਾਗੀ … More »

ਭਾਰਤ | Leave a comment
20230717_144359.resized

ਲੇਬਰ ਪਾਰਟੀ ਸ਼ੈਡੋ ਸੈਕਰੇਟਰੀ ਪਰੀਤ ਗਿੱਲ ਤੇ ਸਕਾਟਿਸ਼ ਲੇਬਰ ਪ੍ਰਮੁੱਖ ਅਨਸ ਸਰਵਰ ਵੱਲੋਂ ਸਿੱਖ ਭਾਈਚਾਰੇ ਨਾਲ ਸੰਵਾਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਲੇਬਰ ਪਾਰਟੀ ਵੱਲੋਂ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਂਦਿਆਂ ਸਕਾਟਲੈਂਡ ਦੇ ਵੱਖ ਵੱਖ ਭਾਈਚਾਰਿਆਂ ਨਾਲ ਮਿਲਣੀਆਂ ਦਾ ਦੌਰ ਆਰੰਭਿਆ ਹੋਇਆ ਹੈ। ਇਸੇ ਲੜੀ ਤਹਿਤ ਲੇਬਰ ਪਾਰਟੀ ਦੀ ਸ਼ੈਡੋ ਸੈਕਰੇਟਰੀ ਫੌਰ ਇੰਟਰਨੈਸ਼ਨਲ ਡਿਵੈੱਲਪਮੈਂਟ ਪਰੀਤ ਗਿੱਲ ਤੇ ਸਕਾਟਿਸ਼ … More »

ਅੰਤਰਰਾਸ਼ਟਰੀ | Leave a comment
IMG_20230717_180744.resized

ਕੈਨੇਡਾ ਦੇ ਮਿਸੀਸੁਆਗਾ ਵਿਖੇ ਖਾਲਿਸਤਾਨ ਰੈਫਰੰਡਮ ਲਈ ਹਜ਼ਾਰਾਂ ਪ੍ਰਵਾਸੀ ਸਿੱਖਾਂ ਨੇ ਪਾਈਆਂ ਵੋਟਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਸ਼ਹਿਰ ਮਿਸੀਸੁਆਗਾ ਵਿੱਚ ਖਾਲਿਸਤਾਨ ਰੈਫਰੈਂਡਮ ਲਈ ਵੋਟਿੰਗ ਪਾਈ ਗਈ ਸੀ, ਜਿਸ ਦਾ ਉਦੇਸ਼ ਹਿੰਦੁਸਤਾਨੀ ਪੰਜਾਬ ਦੀ ਆਜ਼ਾਦੀ ਸ਼ਾਂਤੀਪੂਰਨ ਢੰਗ ਨਾਲ ਹਾਸਲ ਕਰਨਾ ਹੈ। ਇਹ ਵੋਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਸ਼ੁਰੂਆਤ ਸ਼ਹੀਦਾਂ … More »

ਭਾਰਤ, ਮੁਖੱ ਖ਼ਬਰਾਂ | Leave a comment
MN 1.resized

ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਨਵੀਂ ਦਿੱਲੀ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਰਾਤ ਦੇ ਵਿਸ਼ੇਸ਼ ਦੀਵਾਨ ਦੌਰਾਨ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਮੋਤੀ ਨਗਰ ਦੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਹਿਰਦੇਜੀਤ ਸਿੰਘ … More »

ਪੰਜਾਬ | Leave a comment
IMG-20230421-WA0018(1).resized

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਹਿਰਾਮਪੁਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ … More »

ਪੰਜਾਬ, ਮੁਖੱ ਖ਼ਬਰਾਂ | Leave a comment
Screenshot_2023-07-14_12-03-44.resized

ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ’ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈੱਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ … More »

ਪੰਜਾਬ | Leave a comment
02(1).resized

ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਕਾਰਜ ਆਰੰਭਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਸਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦਾਂ ਤੱਕ ਪਹੁੰਚ ਕੇ … More »

ਪੰਜਾਬ | Leave a comment
DSGMC.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਵਾਸਤੇ ਨਿੱਤਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤਰੀ ਭਾਰਤ ਵਿਚ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਦੀ ਮਦਦ ਵਾਸਤੇ ਨਿੱਤਰ ਆਈ ਹੈ ਤੇ ਜਿਥੇ ਦਿੱਲੀ ਵਿਚ ਹੜ੍ਹ ਪ੍ਰਭਾਵਤ ਲੋਕਾਂ ਵਾਸਤੇ ਰੋਜ਼ਾਨਾ 10 ਹਜ਼ਾਰ ਤੋਂ ਵੱਧ ਲੋਕਾਂ ਲਈ ਲੰਗਰ, ਪਾਣੀ, … More »

ਭਾਰਤ | Leave a comment
IMG_20230713_183422.resized

ਐਨਆਈਏ ਵਲੋਂ 21 ਸਿੱਖਾਂ ਦੀ ਹਿੱਟ ਲਿਸਟ ਜਾਰੀ, ਅੰਤਰਰਾਸ਼ਟਰੀ ਪੱਧਰ ਤੇ ਹੋ ਰਹੀ ਆਲੋਚਨਾ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਭਾਰਤੀ ਟੀਵੀ ‘ਤੇ ਡਾਇਸਪੋਰਾ ਵਿੱਚ 21 ਸਿੱਖਾਂ ਦੀ “ਹਿੱਟ ਲਿਸਟ” ਪਾਉਣ ਨਾਲ ਹੁਣ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।  ਇਸ ਵਿੱਚ ਯੂਕੇ, ਅਮਰੀਕਾ, ਕੈਨੇਡਾ ਅਤੇ ਪਾਕਿਸਤਾਨ ਵਿੱਚ ਰਹਿੰਦੇ … More »

ਅੰਤਰਰਾਸ਼ਟਰੀ | Leave a comment