ਖ਼ਬਰਾਂ
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ … More
ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ … More
ਪਠਾਨਕੋਟ ਸੈਰ ਸਪਾਟਾ ਖੇਤਰ ‘ਆਪ’ ਸਰਕਾਰ ਦੀ ਅਣਦੇਖੀ ਦਾ ਕੇਂਦਰ: ਵਿਜ
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪਠਾਨਕੋਟ ਦੇਸ਼ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣ ਸਕਦਾ ਹੈ ਪਰ ਇਸ ਲਈ ਸਰਕਾਰ ਦੀ … More
ਪੰਜਾਬ ਦੀ ਵਿੱਤੀ ਸਥਿਤੀ ਚਿੰਤਾਜਨਕ, ਸਮੇਂ ਸਿਰ ਨਾ ਸੰਭਾਲਿਆ ਗਿਆ ਤਾਂ ਸੂਬਾ ਮੁਸੀਬਤ ਵਿੱਚ ਜਾਵੇਗਾ: ਅਮਿਤ
ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਸੂਬੇ ਦੀ ਵਿੱਤੀ ਮੰਦੀ ‘ਤੇ ਚਿੰਤਾ ਪ੍ਰਗਟਾਈ ਹੈ। ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਕਰਜ਼ਾ ਵਧਾਉਣ ਦੀ … More
ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਦੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮਿ੍ਰਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਸ੍ਰੀ ਪ੍ਰੇਮ ਸਿੰਘ ਤਮਾਂਗ ਵੱਲੋਂ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ … More
ਗਲੋਬਲ ਸਿੱਖ ਕੌਂਸਲ ਵੱਲੋਂ ਐਸਜੀਪੀਸੀ ਚੋਣਾਂ ਵਿੱਚ ‘ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਸਿੱਖਾਂ’ ਨੂੰ ਸ਼ਾਮਲ ਕਰਨ ਦੀ ਅਪੀਲ
ਗਲੋਬਲ ਸਿੱਖ ਕੌਂਸਲ (ਜੀਐਸਸੀ) , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਸਬੰਧੀ ਹਾਲ ਹੀ ਵਿੱਚ ਕੀਤੇ ਗਏ ਐਲਾਨਾਂ ਅਤੇ ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਦਾ ਨਿੱਘਾ ਸੁਆਗਤ ਕਰਦੀ ਹੈ। ਜੀਐਸਸੀ , ਐਸਜੀਪੀਸੀ ਚੋਣਾਂ ਦੀ ਮਹੱਤਤਾ ਨੂੰ ਪੂਰੀ … More
ਸਕਾਟਲੈਂਡ ਦੀ ਐੱਮ ਐੱਸ ਪੀ ਕਾਉਕਬ ਸਟੀਵਰਟ ਨੇ 1984 ਦੀ ਸਿੱਖ ਵਿਰੋਧੀ ਹਿੰਸਾ ਖਿਲਾਫ ਪਾਰਲੀਮੈਂਟ ‘ਚ ਮੋਸ਼ਨ ਪੇਸ਼ ਕੀਤਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1984 ਵਰ੍ਹੇ ਦੇ 31 ਅਕਤੂਬਰ ਤੋਂ 4 ਨਵੰਬਰ ਤੱਕ ਦਿੱਲੀ ਵਿੱਚ ਮੌਤ ਦਾ ਤਾਂਡਵ ਨਾਚ ਕਿਸੇ ਨੂੰ ਭੁੱਲਿਆ ਨਹੀਂ ਹੈ। ਚੁਣ ਚੁਣ ਕੇ ਸਿੱਖ ਪਰਿਵਾਰਾਂ ਦੀਆਂ ਇੱਜ਼ਤਾਂ ਹੀ ਲੰਗਾਰ ਨਹੀਂ ਕੀਤੀਆਂ ਸਗੋਂ ਉਹਨਾ ਨੂੰ ਆਪਣੇ … More
ਸਵਤੰਤਰਤਾ ਸੰਗਰਾਮੀ ਨਿਰੰਜਣ ਸਿੰਘ ਮਿੱਠਾ ਸਵਰਗਵਾਸ
ਪਟਿਆਲਾ : ਜਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੈਲਫੇਅਰ ਐਸੋਸੀਏਸ਼ਨ ਨੇ ਇਕ ਹੰਗਾਮੀ ਮੀਟਿੰਗ ਵਿੱਚ ਨਿਰੰਜਣ ਸਿੰਘ ਮਿੱਠਾ ਸਵਤੰਤਰਤਾ ਸੰਗਰਾਮੀ ਅਤੇ ਪੱਤਰਕਾਰ ਦੇੇ ਸਵਰਗਵਾਸ ਹੋਣ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਉਜਾਗਰ ਸਿੰਘ ਸਾਬਕਾ ਜਿਲ੍ਹਾ … More
ਸੱਚਖੰਡ ਸ੍ਰੀ ਹਜੂਰ ਸਾਹਿਬ ਗੁਰਦੁਆਰਾ ਬੋਰਡ ਸਰਕਾਰੀ ਹਸਪਤਾਲ ਨੂੰ ਐਮਰਜੈਂਸੀ ਸਹਾਇਤਾ ਦੇਣ ਲਈ ਤਿਆਰ : ਡਾ. ਵਿਜੈ ਸਤਬੀਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਨਾਂਦੇੜ ਸੱਚਖੰਡ ਗੁਰਦੁਆਰਾ ਬੋਰਡ ਦੇ ਚੇਅਰਮੈਨ ਸਰਦਾਰ ਡਾ: ਵਿਜੇ ਸਤਬੀਰ ਸਿੰਘ ਨੇ ਕਿਹਾ ਹੈ ਕਿ ਗੁਰਦੁਆਰਾ ਬੋਰਡ ਇੱਥੋਂ ਦੇ ਡਾ: ਸ਼ੰਕਰ ਰਾਓ ਚਵਾਨ ਸਰਕਾਰੀ ਹਸਪਤਾਲ ਨੂੰ ਐਮਰਜੈਂਸੀ ਸਹਾਇਤਾ ਮੁਹੱਈਆ ਕਰਾਉਣ ਹਮੇਸ਼ਾ ਤਿਆਰ ਹੈ। ਇਸ ਸਬੰਧੀ … More
ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ‘ਚ ਕੈਨੇਡਾ ਵੱਲੋਂ ਭਾਰਤ ਤੇ ਲਗਾਏ ਗਏ ਗੰਭੀਰ ਦੋਸ਼ਾਂ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ: ਅਮਰੀਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਨੇ ਕਿਹਾ ਹੈ ਕਿ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਸ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ ਹੈ। ਵ੍ਹਾਈਟ ਹਾਊਸ … More








