ਖ਼ਬਰਾਂ
ਕਰਨਾਟਕ ਵਿਚ ਆਰਐਸਐਸ ਅਤੇ ਇਸ ਨਾਲ ਜੁੜੇ ਸੰਗਠਨਾਂ ਦੀਆਂ ਗਤੀਵਿਧੀਆਂ ‘ਤੇ ਲਗੇਗੀ ਪਾਬੰਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਕਰਨਾਟਕ ਵਿੱਚ ਜਨਤਕ ਅਤੇ ਸਰਕਾਰੀ ਥਾਵਾਂ ‘ਤੇ ਸਮਾਗਮਾਂ ਦੇ ਆਯੋਜਨ ‘ਤੇ ਪਾਬੰਦੀ ਸਿਰਫ਼ ਆਰਐਸਐਸ ਤੱਕ ਸੀਮਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਗਠਨ ਨੂੰ ਸਰਕਾਰੀ ਇਜਾਜ਼ਤ … More
ਗੁਰਪੁਰਬ ਮਨਾਉਣ ਅਤੇ ਗੁਰ ਅਸਥਾਨਾਂ ਦੇ ਦਰਸ਼ਨਾਂ ਨੂੰ ਜਾਣ ਲਈ ਸਿੱਖਾਂ ਉਤੇ ਭਾਰਤ ਸਰਕਾਰ ਪਾਬੰਦੀਆਂ ਲਾਉਣ ਤੋਂ ਕਰੇ ਗੁਰੇਜ਼: ਵਿਦੇਸ਼ੀ ਸਿੱਖ ਜੱਥੇਬੰਦੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਭਾਰਤ ਸਰਕਾਰ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਦੁਨੀਆ ਭਰ ਦੇ ਸਿੱਖਾਂ ਨੂੰ ਪਾਕਿਸਤਾਨ ਆਪਣੇ ਗੁਰਧਾਮਾਂ ਸ੍ਰੀ ਨਨਕਾਣਾ ਸਾਹਿਬ, ਕਰਤਾਰਪੁਰ ਅਤੇ ਹੋਰ ਅਨੇਕਾਂ ਇਤਿਹਾਸਕ ਗੁਰ ਅਸਥਾਨਾਂ ਦੇ ਦਰਸ਼ਨ ਕਰਨ ਤੇ ਪਾਬੰਦੀ ਲਾ ਦਿੱਤੀ ਸੀ । … More
ਅਜਨਾਲਾ ਤੋਂ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ
ਅੰਮ੍ਰਿਤਸਰ – ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਓਦੋਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਸਰਪੰਚ ਪਿੰਡ ਗਾਲਿਬ ਅਤੇ … More
ਖਾਲਿਸਤਾਨ ਵਰਗੇ ਪਵਿੱਤਰ ਨਾਮ ਦੀ ਵਿਰੋਧਤਾ ਕਰਨ ਵਾਲੇ ਕਾਂਗਰਸੀ ਹੀ ਮੁਲਕ ਤੇ ਪੰਜਾਬ ਸੂਬੇ ਦੇ ਹਾਲਾਤ ਵਿਗਾੜਨ ਲਈ ਦੋਸ਼ੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ 1947 ਵਿਚ ਕਾਂਗਰਸ ਜਮਾਤ ਦੇ ਕੱਟੜਵਾਦੀ ਆਗੂਆਂ ਨਹਿਰੂ, ਗਾਂਧੀ, ਪਟੇਲ ਆਦਿ ਨੇ ਜਦੋ ਅੰਗਰੇਜ਼ਾਂ ਨਾਲ ਮਿਲਕੇ ਮੁਲਕ ਦੀ ਵੰਡ ਕਰਵਾਈ ਸੀ, ਉਸ ਸਮੇ ਕਿਹੜੇ ਸਿੱਖਾਂ ਨੇ ਇਸ ਅਮਲ ਲਈ ਵੋਟਾਂ ਪਾਈਆ ਸਨ ਕਿ ਮੁਲਕ ਦੀ ਵੰਡ … More
ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ 11 ਲੱਖ ਰੁਪਏ ਦਾ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ – “ਕੌਮੀ ਗਤਕਾ ਮੁਕਾਬਲਾ” ਵਿੱਚ ਸ਼ਾਨਦਾਰ ਉਤਸ਼ਾਹ
ਨਵੀਂ ਦਿੱਲੀ, (ਮਨਮੋਹਨ ਸਿੰਘ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਉਨ੍ਹਾਂ ਦੇ ਸਾਥੀ ਸ਼ਹੀਦ ਗੁਰਸਿੱਖਾਂ-ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ – ਦੇ ਅਮਰ ਕੁਰਬਾਨੀ ਨੂੰ ਸਮਰਪਿਤ “ਕੌਮੀ ਗਤਕਾ ਮੁਕਾਬਲਾ” ਦਾ ਸ਼ਾਨਦਾਰ ਆਯੋਜਨ … More
ਇਸਰਾਇਲ ‘ਚ ਜਸ਼ਨ ਦਾ ਮਹੌਲ, ਹਮਾਸ ਨੇ ਗਾਜ਼ਾ ਵਿੱਚ 7 ਬੰਧਕਾਂ ਨੂੰ ਕੀਤਾ ਰਿਹਾ
ਗਾਜ਼ਾ – ਇਸਰਾਇਲ ਅਤੇ ਫਲਸਤੀਨ ਵਿੱਚ ਪਿੱਛਲੇ ਦੋ ਸਾਲਾਂ ਤੋਂ ਚੱਲ ਰਹੀ ਲੜ੍ਹਾਈ ਰੋਕੇ ਜਾਣ ਤੋਂ ਬਾਅਦ ਇਸਰਾਈਲੀ ਬੰਧਕਾਂ ਦੀ ਰਿਹਾਈ ਸ਼ੁਰੂ ਹੋ ਗਈ ਹੈ। ਹਮਾਸ ਨੇ 7 ਬੰਧਕਾਂ ਦੇ ਪਹਿਲੇ ਗਰੁੱਪ ਨੂੰ ਰਿਹਾ ਕਰ ਦਿੱਤਾ ਗਿਆ ਹੈ। ਗਾਜ਼ਾ ਤੋਂ … More
ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ‘ਚ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ – ਐਡਵੋਕੇਟ ਧਾਮੀ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਵੱਖ ਵੱਖ ਸੂਬਿਆਂ ਤੋਂ ਹੁੰਦੇ ਹੋਏ ਮੁੰਬਈ ਪਹੁੰਚਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ … More
ਸਿੱਖ ਵਸੋਂ ਵਾਲੇ ਇਲਾਕਿਆਂ ਨੂੰ ਯੂ.ਐਨ. ਤੁਰੰਤ ਨੋ ਫਲਾਈ ਜੋਨ ਐਲਾਨ ਕਰਕੇ ਸਿੱਖਾਂ ਦੀ ਹਰ ਪੱਖੋਂ ਹਿਫਾਜ਼ਤ ਦੀ ਜਿੰਮੇਵਾਰੀ ਨਿਭਾਏ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਰੱਖਿਆ ਵਜੀਰ ਸ੍ਰੀ ਰਾਜਨਾਥ ਸਿੰਘ ਕਹਿ ਰਹੇ ਹਨ ਕਿ ਅਸੀ ਪਾਕਿਸਤਾਨ ਨੂੰ ਜਗਰਾਫੀਆ ਤੌਰ ਤੇ ਬਦਲ ਦਿੱਤਾ ਹੈ ਅਤੇ ਹੁਣ ਇਤਿਹਾਸਿਕ ਤੌਰ ਤੇ ਵੀ ਬਦਲਾਂਗੇ । ਉੱਧਰ ਪਾਕਿਸਤਾਨ ਦੇ ਰੱਖਿਆ ਵਜੀਰ ਜਨਾਬ ਖਵਾਜਾ ਮੁਹੰਮਦ ਆਸਿਫ … More
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ,ਰਾਜਾਸਾਂਸੀ ਤੋਂ ਦਲਜੀਤ ਸਿੰਘ ਮਿਆਦੀਆਂ ਆਪਣੇਂ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ
ਅੰਮ੍ਰਿਤਸਰ – ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇਕ ਅਹਿਮ ਪ੍ਰੈਸ ਕਾਨਫਰੰਸ ਬੁਲਾਈ ਗਈ ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਪਾਰਟੀ ਦੇ ਖ਼ਾਸ ਆਗੂ, ਡਾਇਰੈਕਟਰ ਡੇਅਰੀ ਡਿਵੈਲਪਮੈਂਟ ਬੋਰਡ ਪੰਜਾਬ ਅਤੇ ਅੰਮ੍ਰਿਤਸਰ ਇੰਪਰੂਵਮੈਂਟ … More










