ਖ਼ਬਰਾਂ
ਪੰਜਾਬ ਭਾਜਪਾ ਨੂੰ ਹੁਣ ਗੱਠਜੋੜ ਦੇ ਸਹਾਰੇ ਦੀ ਲੋੜ ਨਹੀਂ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਰਗ ਰਗ ਵਿੱਚ ਪੰਜਾਬ ਹੈ, ਉਨ੍ਹਾਂ ਦਾ ਪੰਜਾਬੀਆਂ ਦੀ ਨਬਜ਼ ਨੂੰ ਪਛਾਣਦੇ ਹੋਣ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਪ੍ਰਤੀ ਉਸਾਰੂ ਸੋਚ ਸਦਕਾ ਪੰਜਾਬ ਭਾਜਪਾ ਨੂੰ ਹੁਣ ਸਖ਼ਤ ਮਜ਼ਬੂਤੀ … More
ਪਰਿਵਾਰ ਨਿਯੋਜਨ ਦੇ ਸਥਾਈ ਤੇ ਅਸਥਾਈ ਸਾਧਨ ਪੂਰੀ ਤਰ੍ਹਾਂ ਸੁਰੱਖਿਅਤ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ):- ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ਉੱਤੇ 27 ਜੂਨ ਤੋਂ 10 ਜੁਲਾਈ ਤੱਕ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ, ਜਦਕਿ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ … More
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ
ਅੰਮ੍ਰਿਤਸਰ – ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਸਿਵਲ ਕੋਡ ਦੇ ਮਾਮਲੇ ’ਤੇ 11 ਮੈਂਬਰੀ ਕਮੇਟੀ ਦਾ ਗਠਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਸਿਵਲ ਕੋਡ ਦੇ ਮਾਮਲੇ ’ਤੇ ਸਿੱਖ ਕੌਮ ਦੀ ਰਾਇ ਤਿਆਰ ਕਰਨ ਵਾਸਤੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ … More
ਯੂਐਨਓ ਜਿਨੇਵਾ ਵਿਖੇ ਮਨੁੱਖੀ ਅਧਿਕਾਰ ਦੇ 53ਵੇ ਸੈਸ਼ਨ ਵਿਚ ਸਿੱਖ ਕੌਮ ਦੇ ਆਗੂਆ ਨੇ ਰਖਿਆ ਕੌਮੀ ਪੱਖ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਐਨਉ ਜਿਨੇਵਾ ਵਿਖੇ ਹਿਉਮਨ ਰਾਈਟਸ ਕੌਸਲ ਦਾ 53 ਵੇਂ ਸੈਸ਼ਨ ਵਿੱਚ ਵੱਖ ਵੱਖ ਦੇਸ਼ਾ ਦੇ ਐਨਜੀਓ ਤੋ ਇਲਾਵਾ ਕਈ ਦੇਸ਼ਾ ਦੇ ਰਾਜਦੁਤਾਂ ਅਤੇ ਪੱਤਰਕਾਰਾਂ ਨੇ ਵੀ ਸ਼ਿਰਕਤ ਕੀਤੀ । ਇਸ ਵਾਰ ਸਿੱਖ ਭਾਈਚਾਰੇ ਦੀ ਸਿੱਖ … More
ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਦੀ ਡਾ. ਅੰਬੇਦਕਰ ਭਵਨ ਲੁਧਿਆਣਾ ਵਿਖੇ ਹੋਈ ਭਰਵੀਂ ਮੀਟਿੰਗ
ਜਲੰਧਰ – ਅੱਜ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਦੀ ਪ੍ਰੋਫੈਸਰ ਹਰਨੇਕ ਸਿੰਘ ਮੋਰਚਾ ਪ੍ਰਧਾਨ ਦੀ ਹਾਜ਼ਰੀ ਵਿਚ ਡਾ. ਬੀ.ਆਰ. ਅੰਬੇਦਕਰ ਭਵਨ, ਜਲੰਧਰ ਬਾਈਪਾਸ ਲੁਧਿਆਣਾ ਵਿਖੇ ਭਰਵੀਂ ਮੀਟਿੰਗ ਹੋਈ। ਮੋਰਚਾ ਪ੍ਰਧਾਨ ਨੇਂ ਪੰਜਾਬ ਵਿਚ ਬਣੇ ਵੱਡੀ ਗਿਣਤੀ ਵਿੱਚ ਜਾਅਲੀ ਅਨੁਸੂੁਚਿਤ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ … More
ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਤੋਂ ਐਡਵੋਕੇਟ ਨਵਕਿਰਨ ਸਿੰਘ ਨੂੰ ਰੋਕਿਆ
ਅੰਮ੍ਰਿਤਸਰ – ਕਾਂਗਰਸ ਸਰਕਾਰਾਂ ਦੀ ਤਰਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਸਿੱਖਾਂ ਨਾਲ ਵਿਤਕਰੇਬਾਜ਼ੀ ’ਤੇ ਉਤਰ ਆਈ ਹੈ। ਦੇਖੋ!ਮਨੀਪੁਰ ’ਚ ਸਰਕਾਰ ਵੱਲੋਂ ਹਿੰਸਾ ਨਾਲ ਨਜਿੱਠਣ ਸਮੇਂ ਲੋਕ ਭਾਵਨਾਵਾਂ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ ਦੋ ਹਾਈਵੇਜ ਵਿੱਚੋਂ ਇਕ … More
ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਕੀਤੇ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ: ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ … More
ਸ਼੍ਰੋਮਣੀ ਕਮੇਟੀ ਨੇ ਯੂਨੀਫਾਰਮ ਸਿਵਿਲ ਕੋਰਡ ਵਿਰੁੱਧ ਕਰੜਾ ਵਿਰੋਧ ਜਿਤਾਇਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਤ ਯੂਨੀਫਾਰਮ ਸਿਵਿਲ ਕੋਡ (ਯੂਸੀਸੀ) ਨੂੰ ਦੇਸ਼ ਅੰਦਰ ਗ਼ੈਰ-ਜ਼ਰੂਰੀ ਕਰਾਰ ਦਿੰਦਿਆਂ ਸਿੱਖ ਕੌਮ ਤਰਫੋਂ ਇਸ ’ਤੇ ਕਰੜਾ ਵਿਰੋਧ ਦਰਜ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ … More









