ਖ਼ਬਰਾਂ

Screenshot_2023-07-08_03-09-21.resized

ਐਡਵੋਕੇਟ ਧਾਮੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਆਧੁਨਿਕ ਲੈਕਚਰ ਹਾਲ ਦਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ … More »

ਪੰਜਾਬ | Leave a comment
IMG-20230707-WA0008.resized

ਸਿੱਖ ਕੌਮ ਵਿੱਚ ਭੰਬਲਭੂਸਾ ਪੈਦਾ ਕਰਣ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦਿੱਲੀ ਕਮੇਟੀ ਨਹੀਂ ਕਰ ਰਹੀ ਯੂਸੀਸੀ ਦਾ ਵਿਰੋਧ : ਸਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਯੂ.ਸੀ.ਸੀ ਮਸਲੇ ਉਤੇ ਵਿਚਾਰ ਕਰਨ ਲਈ ਬੁਲਾਈ ਗਈ ਮੀਟਿੰਗ ਨੂੰ ਨਾਕਾਮ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਬੁੱਧੀਜੀਵੀ ਅਤੇ ਹੋਰ ਉੱਘੇ … More »

ਭਾਰਤ | Leave a comment
 

ਦਿੱਲੀ ਕਮੇਟੀ ਨਹੀਂ ਕਰੇਗੀ ਸਿਵਲ ਕੋਡ ਦਾ ਵਿਰੋਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਅਜ ਇਕ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਉਪਰੰਤ ਉਨ੍ਹਾਂ ਵਲੋਂ ਯੂਨੀਫਾਰਮ ਸਿਵਲ ਕੋਡ ਦਾ ਵਿਰੋਧ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। … More »

ਭਾਰਤ | Leave a comment
WhatsApp Image 2023-07-07 at 4.08.46 PM.resized

ਨਵਜੋਤ ਸਿੱਧੂ ਦੀ ਰਹਾਇਸ਼ੀ ਕਲੋਨੀ ਹੋਲੀ ਸਿਟੀ ਦਾ ਡਰੇਨ ਤੇ ਬਣਿਆਂ ਪੁਲ ਗੈਰ ਕਾਨੂੰਨੀ ਘੋਸ਼ਿਤ

ਅੰਮ੍ਰਿਤਸਰ – ਨਵਜੋਤ ਸਿੱਧੂ ਦੀ ਰਹਾਇਸ਼ੀ ਕਲੋਨੀ ਹੋਲੀ ਸਿਟੀ ਵਿੱਚ ਦਾਖਲ ਹੋਣ ਲਈ ਤੁੰਗ ਢਾਬ ਡਰੇਨ ਤੇ ਬਣੇਂ ਪੁਲ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਗੈਰ ਕਾਨੂੰਨੀ ਘੋਸ਼ਿਤ ਕਰਦਿਆਂ ਇਸ ਪੁਲ ਨੂੰ ਢਾਉਣ ਦੇ ਆਦੇਸ਼ ਦਿੱਤੇ ਹਨ। ਕਰੋੜਾਂ ਰੁਪਏ … More »

ਪੰਜਾਬ | Leave a comment
Screenshot_2023-07-07_14-14-25.resized

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘਾਂ ਦੀ ਡਿਬਰੂਗੜ ਜੇਲ੍ਹ ਤੋਂ ਚਿੱਠੀ

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ । ਮਿਤੀ 5 ਜੁਲਾਈ, 2023 । ਡਿਬਰੂਗੜ੍ਹ ਜੇਲ੍ਹ, ਅਸਾਮ। ਸਿੱਖ ਕੌਮ ਦੇ ਅਣਥੱਕ ਸੇਵਾਦਾਰ, ਰਾਜਸੀ ਮੰਜ਼ਿਲ ਨੂੰ ਸਮਰਪਿਤ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਦੀ ਖ਼ਬਰ ਸਾਨੂੰ … More »

ਪੰਜਾਬ | Leave a comment
Screenshot_20230704_202150_Gallery.resized

ਵਿਸ਼ਵ ਭਰ ਵਿੱਚ “ਸਿੰਗਿੰਗ ਬੱਸ ਡਰਾਈਵਰ” ਵਜੋਂ ਚਰਚਿਤ ਰਣਜੀਤ ਸਿੰਘ ਵੀਰ “ਬ੍ਰਿਟਿਸ਼ ਪੰਜਾਬੀ” ਗੀਤ ਰਾਹੀਂ ਮੁੜ ਮੈਦਾਨ ‘ਚ

ਵੈਸਟ ਬਰਾਮਿਚ/ ਵੁਲਵਰਹੈਂਪਟਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਿਜ ਕੁਝ ਮਹੀਨੇ ਪਹਿਲਾਂ ਹੀ ਇੱਕ ਅਸਲੀ ਬੱਸ ਡਰਾਈਵਰ ਵੱਲੋਂ ਯੂਕੇ ਦੇ ਬੱਸ ਡਰਾਈਵਰਾਂ ਦੀ ਮੁਸ਼ੱਕਤ ਬਾਰੇ ਗੀਤ “ਬੱਸ ਡਰਾਈਵਰ” ਗਾਇਆ ਤਾਂ ਉਸ ਗੀਤ ਦੀ ਧੁੰਮ ਪੂਰੇ ਵਿਸ਼ਵ ਵਿੱਚ ਸੁਣਨ ਨੂੰ ਮਿਲੀ। ਉਸ … More »

ਅੰਤਰਰਾਸ਼ਟਰੀ | Leave a comment
IMG-20230421-WA0018(1).resized

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ, 51 ਮੁਲਾਜ਼ਮ ਮੁਅੱਤਲ: ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। … More »

ਪੰਜਾਬ | Leave a comment
IMG-20230704-WA0004.resized

ਦਿੱਲੀ ਦੀਆਂ ਸਿੱਖ ਜਥੇਬੰਦੀਆਂ ਨੇ ਯੂਨੀਫਾਰਮ ਸਿਵਲ ਕੋਡ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰਾਰ ਦਿੱਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਨੀਫਾਰਮ ਸਿਵਲ ਕੋਡ ਦੇ ਸਿੱਖਾਂ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੂਬਾ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਮੀਟਿੰਗ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More »

ਭਾਰਤ | Leave a comment
IMG-20230704-WA0007.resized

ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ਨੂੰ ਲਗਾਈ ਅੱਗ, ਖਾਲਿਸਤਾਨੀ ਸਿੰਘਾਂ ਤੇ ਕੀਤਾ ਜਾ ਰਿਹਾ ਸ਼ੱਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 2 ਜੁਲਾਈ ਨੂੰ ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ਦੇ ਗੇਟ ਰਾਹੀਂ ਇੱਕ ਕੰਟੇਨਰ ਵਿੱਚੋਂ ਕੋਈ ਜਲਣਸ਼ੀਲ ਤਰਲ ਪਦਾਰਥ ਪਾ ਕੇ ਅੱਗ ਲਗਾ ਦਿੱਤੀ ਤੇ ਫਾਇਰ ਬ੍ਰਿਗੇਡ ਨੇ ਅੱਗ ਫੈਲਣ ਤੋਂ ਪਹਿਲਾਂ ਹੀ ਕਾਬੂ ਪਾ … More »

ਅੰਤਰਰਾਸ਼ਟਰੀ | Leave a comment
3 GPA 2.resized

ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਪੰਜਾਬ ਵਿਚ ਤੁਰੰਤ ਲਾਗੂ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ – ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਪੰਜਾਬ ਵਿਚ ਲਾਗੂ ਨਾ ਕਰਨ ’ਤੇ ਸਖ਼ਤ ਨਰਾਜ਼ਗੀ ਜਤਾਉਂਦਿਆਂ ਇਸ ਨੂੰ ਤੁਰੰਤ ਲਾਗੂ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ … More »

ਪੰਜਾਬ | Leave a comment