ਖ਼ਬਰਾਂ

Screenshot_2023-09-26_11-42-14.resized

ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ ਸ. ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ … More »

ਪੰਜਾਬ | Leave a comment
WhatsApp Image 2023-09-25 at 4.27.25 PM.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਸਿੱਖ ਮਸਲਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦੇਸ਼ ਤੇ ਦੁਨੀਆਂ ਦੇ ਸਿੱਖ ਮਸਲਿਆਂ ਨੂੰ ਸੰਜੀਦਗੀ ਨਾਲ ਚੁੱਕਣ ਵਾਲੀ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਇਕ ਵਫਦ ਵੱਲੋਂ … More »

ਭਾਰਤ | Leave a comment
IMG-20230925-WA0003.resized

ਦਿੱਲੀ ਸਿੱਖ ਕਤਲੇਆਮ ਪੀੜੀਤਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਹੋਏ ਨਵੰਬਰ 1984 ਵਿਚ ਸਿੱਖ ਕਤਲੇਆਮ ਦੇ ਪੀੜੀਤਾਂ ਦੇ ਜਖਮ ਹਾਲੇ ਵੀਂ ਨਹੀਂ ਭਰੇ ਹਨ। ਬੀਤੇ ਦਿਨੀਂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਬਰੀ ਕਰਣ ਅਤੇ ਆਪਣੀਆਂ ਮੰਗਾ ਨੂੰ ਲੈ ਕੇ ਉਨ੍ਹਾਂ ਨੇ ਗੁਰਦੁਆਰਾ … More »

ਭਾਰਤ | Leave a comment
Screenshot_2023-09-25_12-06-16.resized

ਸ਼੍ਰੋਮਣੀ ਕਮੇਟੀ ਵੱਲੋਂ ਗਠਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment
WhatsApp Image 2023-09-22 at 12.46.18 PM.resized

ਸੱਜਣ ਕੁਮਾਰ ਨੂੰ ਬਰੀ ਕਰਨ ਦੇ ਮਾਮਲੇ ਵਿਚ ਨਿਆਂਪਾਲਿਕਾ ਦੇ ਫੈਸਲੇ ਨੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਈ : ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਮੁਲਜ਼ਮ ਸੱਜਣ ਕੁਮਾਰ ਨੂੰ ਦੂਜੇ ਕੇਸ … More »

ਭਾਰਤ | Leave a comment
DSC_4815 copy.resized

ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ … More »

ਪੰਜਾਬ | Leave a comment
Screenshot_2023-09-21_21-10-43.resized

ਖਾਲਸਾ ਕਾਲਜ ਵਿਖੇ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ ਕਾਰਜ ਕਰਵਾ ਕੇ ਇਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, ਕਾਰਜ … More »

ਪੰਜਾਬ | Leave a comment
IMG-20230921-WA0024.resized

ਮੀਡੀਆ ਦੀ ਬਿਆਨਬਾਜ਼ੀ ਭਾਰਤ ਤੇ ਕਨੇਡਾ ਦੇ ਸੰਬੰਧਾਂ ਨੂੰ ਖ਼ਤਰੇ ‘ਚ ਪਾਉਣ ਵਾਲੀ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੀਡੀਆ ਦੇ ਕੁਝ ਹਿੱਸਿਆਂ ਵੱਲੋਂ ਕਨੇਡਾ ਤੇ ਭਾਰਤ ਵਿਚਕਾਰ ਚੱਲ ਰਹੇ ਮਸਲੇ ਤੇ ਵੱਧ ਰਹੀ ਬਿਆਨਬਾਜ਼ੀ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਸਰਨਾ ਨੇ ਵਿਦੇਸ਼ … More »

ਪੰਜਾਬ | Leave a comment
WhatsApp Image 2023-09-21 at 14.45.03.resized

ਚੰਦਰਯਾਨ-3 ਦੀ ਸਫ਼ਲਤਾ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਿੰਦਰਪਾਲ ਸਿੰਘ ਨੂੰ ਸ੍ਰੀ ਹਜ਼ੂਰ ਸਾਹਿਬ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੁਲਾੜ ਮਿਸ਼ਨ ਚੰਦਰਯਾਨ-3 ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਸਰੋ ਦੇ ਵਿਗਿਆਨੀ ਸਰਦਾਰ ਮਹਿੰਦਰਪਾਲ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਦੇ ਪ੍ਰਬੰਧਕ ਡਾ: ਵਿਜੇ ਸਤਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ। ਤਖ਼ਤ … More »

ਭਾਰਤ | Leave a comment
IMG-20230921-WA0022.resized

ਦਿੱਲੀ ਗੁਰਦੁਆਰਾ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਸੱਜਣ ਕੁਮਾਰ ਨੂੰ ਬਰੀ ਕਰਨ ਨੂੰ ਦੱਸਿਆ ਬਹੁਤ ਅਫਸੋਸਨਾਕ, ਉਚੇਰੀ ਅਦਾਲਤ ਵਿਚ ਚੁਣੌਤੀ ਦੇਣ ਦਾ ਕੀਤਾ ਐਲਾਨ: ਕਾਲਕਾ, ਕਾਹਲੋਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਵੇਲੇ ਸੁਲਤਾਨਪੁਰੀ ਵਿਚ ਤਿੰਨ ਸਿੱਖਾਂ ਦੇ ਕੇਸ … More »

ਭਾਰਤ | Leave a comment