ਖ਼ਬਰਾਂ
ਨਰਮੇ ਦੀ ਫ਼ਸਲ ਨੂੰ ਪਈ ਗੁਲਾਬੀ ਸੂੰਢੀ ਦੇ ਨੁਕਸਾਨ ਦੀ ਉੱਚ ਪੱਧਰੀ ਜਾਂਚ ਕਰਵਾਉਦੇ ਹੋਏ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ : ਮਾਨ
ਚੰਡੀਗੜ੍ਹ – “ਪੰਜਾਬ ਵਿਚ ਨਰਮੇ ਦੀ ਵੱਡੀ ਫ਼ਸਲ ਦੀ ਪੈਦਾਵਾਰ ਹੁੰਦੀ ਹੈ । ਜਿਸਨੂੰ ਗੁਲਾਬੀ ਸੂੰਢੀ ਦੀ ਬਿਮਾਰੀ ਪੈ ਜਾਣ ਕਾਰਨ ਇਨ੍ਹਾਂ ਇਲਾਕਿਆ ਵਿਚ ਜਿੰਮੀਦਾਰਾਂ ਦੀ ਫ਼ਸਲ ਦਾ ਬਹੁਤ ਵੱਡਾ ਮਾਲੀ ਨੁਕਸਾਨ ਹੋਇਆ ਹੈ ਜਿਸ ਨਾਲ ਨਰਮਾ ਪੈਦਾ ਕਰਨ ਵਾਲੇ … More
ਡਿਬਰੂਗੜ ਜੇਲ੍ਹ ਅੰਦਰ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਭੁੱਖ ਹੜਤਾਲ : ਬੀਬੀ ਕਿਰਨਦੀਪ ਕੌਰ
ਅੰਮ੍ਰਿਤਸਰ -ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਬੀਬੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ ਜੇਲ੍ਹ … More
ਡਿਬਰੂਗੜ ਜੇਲ੍ਹ ਦੇ ਖਾਣੇ ’ਚ ਤੰਬਾਕੂ ਦਾ ਮਿਲਣਾ ਮੰਦਭਾਗਾ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਪੁਲੀਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ’ਵਾਰਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਦਿੱਤੇ … More
ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਨੇ ਲਾਏ ਰੁੱਖ
ਅੰਮ੍ਰਿਤਸਰ : ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵੱਲੋਂ ਸ਼ਹਿਰ ਵਿੱਚ ਦਰੱਖਤਾਂ ਦੀ ਘੱਟ ਰਹੀ ਗਿਣਤੀ, ਵਾਤਾਵਰਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਸਿੱਟੇ ਵਜੋਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ‘ਤੇ ਚਿੰਤਾ ਪ੍ਰਗਟ ਕਰਦਿਆਂ ਪਿੰਡ ਖਿਆਲਾ ਖੁਰਦ ਸਥਿਤ … More
ਪੰਥ ਵਧਾਉਣ ਵਾਸਤੇ ਵਿਰੋਧ ਨਹੀਂ ਸਗੋਂ ਪ੍ਰੇਮ ਦੀ ਲੋੜ ਹੈ – ਠਾਕੁਰ ਦਲੀਪ ਸਿੰਘ
ਸਰੀ, (ਹਰਦਮ ਮਾਨ)-ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਸਿੱਖ ਪੰਥ ਦੀ ਗਿਣਤੀ ਵਧਾਉਣ ਲਈ ਸੁਝਾਅ ਦਿੰਦਿਆਂ ਕਿਹਾ ਕਿ ਪੰਥ ਵਧਾਉਣ ਵਾਸਤੇ ਵਿਰੋਧ ਨਹੀਂ ਸਗੋਂ ਪ੍ਰੇਮ ਦੀ ਲੋੜ ਹੈ। ਆਪਣੇ ਇਕ ਸੰਦੇਸ਼ ਵਿਚ ਉਨ੍ਹਾਂ ਕਿਹਾ ਹੈ ਕਿ ਬਹੁਤ ਸਾਰੇ ‘ਮੋਨੇ ਸਿੱਖ’ … More
ਰਾਉਜ਼ ਐਵੇਨਿਊ ਕੋਰਟ ਨੇ ਜੀਕੇ ਮਾਣਹਾਨੀ ਮਾਮਲੇ ‘ਚ ਸਿਰਸਾ, ਕਾਲਕਾ ਅਤੇ ਕਾਹਲੋਂ ਨੂੰ ਸੰਮਨ ਜਾਰੀ ਕੀਤੇ
ਨਵੀਂ ਦਿੱਲੀ – ਸਾਬਕਾ DSGMC ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਤੋਂ ‘ਗੋਲਕਚੋਰ’, ‘ਕਲੰਕਤ ਪ੍ਰਧਾਨ’ ਕਹਿਣ ਅਤੇ ਅਦਾਲਤੀ ਹੁਕਮ ਪੜ੍ਹਦਿਆਂ ਝੂਠ ਬੋਲਣ ਦੇ ਦੋਸ਼ ਵਿਚ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਾਨਹਾਨੀ ਦੇ ਦੋਸ਼ਾਂ ਤਹਿਤ ਦਿੱਲੀ ਕਮੇਟੀ ਦੇ … More
ਕੱਟੜਪੰਥੀਆਂ ਨੇ ਪਾਕਿਸਤਾਨ ਦੇ ਸੁੱਕਰ ਗੁਰਦੁਆਰੇ ‘ਤੇ ਕੀਤਾ ਹਮਲਾ,ਪਾਠ-ਕੀਰਤਨ ਰੁਕਵਾਇਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ‘ਚ ਕੱਟੜਪੰਥੀਆਂ ਨੇ ਸੁੱਕਰ ਦੇ ਗੁਰਦੁਆਰਾ ਸਾਹਿਬ ‘ਤੇ ਅਚਾਨਕ ਹਮਲਾ ਕਰ ਦਿੱਤਾ । ਹਮਲਾਵਰਾਂ ਨੇ ਇਸ ਨੂੰ ਗੈਰ-ਇਸਲਾਮਿਕ ਕਰਾਰ ਦਿੰਦੇ ਹੋਏ ਤੁਰੰਤ ਗੁਰਦੁਆਰੇ ਵਿੱਚ ਕੀਰਤਨ ਅਤੇ ਪਾਠ ਬੰਦ ਕਰਵਾ ਦਿੱਤਾ। ਇਸ ਨਾਲ ਉੱਥੇ ਵਸ ਰਹੀ … More
ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਅਦਾਲਤ ਵੱਲੋਂ ਹੋਈ ਮੁਲਤਵੀ
ਨਵੀਂ ਦਿੱਲੀ 3 (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਦੇ ਇਕ ਮਾਮਲੇ ਦੀ ਸੁਣਵਾਈ ਅਜ ਮੁਲਤਵੀ ਕਰ ਦਿੱਤੀ ਗਈ ਹੈ । ਪੀੜੀਤਾਂ ਵਲੋਂ ਪੇਸ਼ ਹੋਏ ਵਕੀਲ ਨਗਿੰਦਰ ਬੈਨੀਪਾਲ ਨੇ ਦਸਿਆ … More
ਕੇਂਦਰ ਸਰਕਾਰ ਸਪੱਸ਼ਟ ਕਰੇ ਕਿ ਯੂਸੀਸੀ ਕਾਨੂੰਨ ਲਾਗੂ ਹੋਣ ਨਾਲ ਸਿੱਖਾਂ ਦੇ ਮੌਲਿਕ ਅਧਿਕਾਰਾਂ ਤੇ ਨਹੀਂ ਹੋਏਗਾ ਹਮਲਾ: ਹਰਵਿੰਦਰ ਸਿੰਘ ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੌਜੂਦਾ ਮੈਂਬਰ’ ਤੇ ਸਾਬਕਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਆਗੂ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦੇਸ਼ ਅੰਦਰ ਯੂਸੀਸੀ ਕੋਡ ਲਾਗੂ ਕਰਣ ਦੇ ਚਲ ਰਹੇ ਚਲੰਤ ਮਸਲੇ ਤੇ ਆਪਣਾ ਪੱਖ … More
ਮਹਾਰਾਜਾ ਰਣਜੀਤ ਸਿੰਘ ਦੁਨੀਆਂ ਦੇ ਪਹਿਲੇ ਅਜਿਹੇ ਬਾਦਸ਼ਾਹ ਜਿਹਨਾਂ ਨੇ ਅਪਣਾਈ ਧਰਮ ਨਿਰਪੱਖਤਾ ਦੀ ਨੀਤੀ: ਕਾਲਕਾ, ਕਾਹਲੋਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਬਾਰਾਖੰਭਾ ਰੋਡ ਚੌਂਕ ’ਤੇ ਉਹਨਾਂ ਦੀ ਬਰਸੀ … More









