ਖ਼ਬਰਾਂ
‘ਭਾਰਤ-ਕੈਨੇਡਾ ਵਿਵਾਦ ‘ਤੇ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਕੀਤਾ ਪਾਬੰਦੀਸ਼ੁਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਕ ਕੈਨੇਡੀਅਨ ਵੈੱਬਸਾਈਟ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤੀ ਵੀਜ਼ਾ ਸੇਵਾਵਾਂ ਨੂੰ 21 ਸਤੰਬਰ, 2023 ਤੋਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ … More
ਕਮਿਊਟਡ ਪੈਨਸ਼ਨ ਦੀ ਕਟੌਤੀ ਨਿਸਚਤ ਸਮੇਂ ਬੰਦ ਕੀਤੀ ਜਾਵੇ : ਉਜਾਗਰ ਸਿੰਘ
ਪਟਿਆਲਾ: ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਬਹੁਤ ਸਾਰੀਆਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਪੈਨਸ਼ਨਰਾਂ ਨੇ ਆਪਣੀ ਪੈਨਸ਼ਨ ਕਮਿਊਟ ਕਰਵਾਈ ਸੀ, ਉਨ੍ਹਾਂ ਵਿੱਚੋਂ ਕੁਝ ਦੀਆਂ ਕਿਸ਼ਤਾਂ ਪੂਰੀਆਂ ਹੋਣ ਤੋਂ ਬਾਅਦ ਵੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਇਸ … More
ਕੈਨੇਡਾ ਨਿਵਾਸੀ ਸ. ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਸੰਬੰਧੀ, ਸਾਡੇ ਵੱਲੋਂ ਸਮੇ-ਸਮੇ ਤੇ ਸੰਜ਼ੀਦਾ ਤੌਰ ਤੇ ਜਿੰਮੇਵਾਰੀ ਨਿਭਾਈ ਗਈ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 18 ਜੂਨ ਜਦੋਂ ਤੋਂ ਸ. ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿਚ ਇੰਡੀਅਨ ਏਜੰਸੀਆ ਅਤੇ ਉਥੇ ਸਥਿਤ ਇੰਡੀਅਨ ਸਫਾਰਤਖਾਨੇ ਦੇ ਸਫੀਰਾਂ ਦੀ ਸਾਂਝੀ ਸਾਜਿਸ ਅਧੀਨ ਕਤਲ ਕੀਤਾ ਗਿਆ, ਅਸੀ ਉਦੋ ਤੋ ਹੀ ਇੰਡੀਆ ਵਿਚ … More
ਅਮਰੀਕਾ-ਆਸਟ੍ਰੇਲੀਆ ਨੇ ਦਿੱਤਾ ਕਨੇਡਾ ਦਾ ਸਾਥ, ਭਾਰਤ ਨੂੰ ਜਾਂਚ ‘ਚ ਸਹਿਯੋਗ ਕਰਨ ਦੀ ਤਾੜਨਾ
ਵਾਸ਼ਿੰਗਟਨ – ਕਨੇਡਾ ਦੇ ਪ੍ਰਧਾਨਮੰਤਰੀ ਟਰੂਡੋ ਨੇ ਭਾਰਤ ਸਰਕਾਰ ਤੇ ਇਹ ਦੋਸ਼ ਲਗਾਏ ਹਨ ਕਿ ਸਿੱਖ ਆਗੂ ਸ੍ਰ. ਹਰਦੀਪ ਸਿੰਘ ਨਿਜ਼ਰ ਦੀ ਹੱਤਿਆ ਦੇ ਮਾਮਲੇ ਵਿੱਚ ਉਨ੍ਹਾਂ ਦਾ ਹੱਥ ਹੈ। ਅਮਰੀਕਾ ਨੇ ਇਨ੍ਹਾਂ ਆਰੋਪਾਂ ਨੂੰ ਬਹੁਤ ਹੀ ਗੰਭੀਰ ਦੱਸਦੇ ਹੋਏ, … More
ਸੱਜਣ ਕੁਮਾਰ ਦਾ ਅਦਾਲਤ ਵੱਲੋਂ ਇਕ ਮਾਮਲੇ ‘ਚ ਬਰੀ ਹੋਣਾ, ਸਿੱਖ ਪੰਥ ਲਈ ਵੱਡੀ ਨਮੋਸ਼ੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਵਿਖੇ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੇ ਰੌਜ਼ ਐਵੇਨਿਊ ਅਦਾਲਤ ਨੇ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਉਸ … More
ਸੱਜਣ ਦਾ ਬਰੀ ਹੋਣਾ, ਦਿੱਲੀ ਕਮੇਟੀ ਆਪਣੇ ਆਕਾਵਾਂ ਨੂੰ ਖੁਸ਼ ਕਰਣ ਲਈ ਪੰਥ ਨਾਲ ਕਰ ਰਹੀ ਹੈ ਧ੍ਰੋਹ: ਮਨਜੀਤ ਸਿੰਘ ਜੀਕੇ/ ਸੁਖਵਿੰਦਰ ਬੱਬਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਇਕ ਅਦਾਲਤ ਵਲੋਂ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ਵਿਚ ਬਰੀ ਕਰਣ ਦੇ ਫੈਸਲੇ ਨਾਲ ਸਿੱਖ ਪੰਥ ਦੇ ਹਿਰਦਿਆਂ ਨੂੰ ਵੱਡੀ ਠੇਸ ਪਹੁੰਚੀ ਹੈ । ਇਸ ਬਾਰੇ ਗੱਲਬਾਤ ਕਰਦਿਆਂ ਦਿੱਲੀ ਕਮੇਟੀ … More
ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ … More
ਵਿਦਿਆਰਥੀਆਂ ਦੇ ਕੜੇ ਲਾਹੁਣ ਦਾ ਮਾਮਲਾ; ਸ਼੍ਰੋਮਣੀ ਕਮੇਟੀ ਨੇ ਭੇਜੀ ਜਾਂਚ ਟੀਮ
ਅੰਮ੍ਰਿਤਸਰ – ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ … More
ਸ਼੍ਰੋਮਣੀ ਕਮੇਟੀ 2 ਅਤੇ 3 ਅਕਤੂਬਰ ਨੂੰ ਕਰਵਾਏਗੀ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ, ਮੌਜੂਦਾ ਸਮੱਸਿਆਵਾਂ ਅਤੇ ਸੰਭਾਵੀ ਹੱਲ ਦੇ ਵਿਸ਼ੇ ਤਹਿਤ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ ਆਯੋਜਤ ਕੀਤੀ ਜਾ ਰਹੀ ਹੈ। ਇਹ ਕਾਨਫ਼ਰੰਸ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ … More
ਭਾਰਤ ਤੇ ਕੈਨੇਡਾ ਦੀਆਂ ਸਰਕਾਰਾਂ ਦੋਸ਼ ਪ੍ਰਤੀਦੋਸ਼ ਦੀ ਥਾਂ ਸੰਜੀਦਾ ਵਿਚਾਰ ਦਾ ਏਜੰਡਾ ਅਪਣਾਉਣ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਕੂਟਨੀਤਕ ਸਬੰਧਾਂ ਵਿਚ ਖਟਾਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ … More









