ਖ਼ਬਰਾਂ

29 sarchand 3.resized

ਸਿੱਖ ਆਗੂਆਂ ਨੇ ਮੁਸਲਿਮ ਭਾਈਚਾਰੇ ਨਾਲ ਬਕਰੀਦ ਮਨਾਈ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ

ਅੰਮ੍ਰਿਤਸਰ – ਇਸਲਾਮ ਧਰਮ ਦੇ ਪ੍ਰਮੁੱਖ ਤਿਉਹਾਰ ਈਦ-ਉਲ-ਅਜ਼ਹਾ ( ਬਕਰੀਦ ) ਮੌਕੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਸੁਭਾਸ਼ ਥੋਬਾ, ਸਿੱਖ ਆਗੂ ਪ੍ਰੋ. ਬਲਜਿੰਦਰ ਸਿੰਘ, ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ਦੇ … More »

ਪੰਜਾਬ | Leave a comment
IMG-20230626-WA0028(1).resized

ਦਿੱਲੀ ਅਕਾਲੀ ਮੁਖੀ ਨੇ ਯੂਨੀਫਾਰਮ ਸਿਵਲ ਕੋਡ ਲਈ ‘ਆਪ’ ਦੇ ਸਮਰਥਨ ਦੀ ਨਿਖੇਧੀ ਕੀਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਮ ਆਦਮੀ ਪਾਰਟੀ ਵੱਲੋਂ ਪ੍ਰਸਤਾਵਿਤ ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਨੂੰ ਸਿਧਾਂਤਕ ਤੌਰ ‘ਤੇ ਸਮਰਥਨ ਦੇਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ … More »

ਭਾਰਤ | Leave a comment
Screenshot_2023-06-28_18-03-07.resized

ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ … More »

ਪੰਜਾਬ | Leave a comment
Picture3-Meeting_StateRepresentative_Elliot.resized

ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

ਕੋਲੰਬਸ, ਓਹਾਇਓ, (ਡਾ. ਚਰਨਜੀਤ ਸਿੰਘ ਗੁਮਟਾਲਾ): ਬੀਤੇ ਦਿਨੀਂ ਅਮਰੀਕਾ ਦੇ ਓਹਾਇਓ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਸਿੱਖ ਕੋਲੀਸ਼ਨ ਵਲੌਂ ਦਿੱਤੇ ਗਏ ਸੱਦੇ ‘ਤੇ ਕੋਲੰਬਸ, ਸਿਨਸਿਨਾਟੀ, ਡੇਟਨ, ਕਲੀਵਲੈਂਡ ਤੇ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਓਹਾਇਓ ਸਟੇਟ ਹਾਉਸ ਪੁੱਜੇ। ਇੱਥੇ … More »

ਅੰਤਰਰਾਸ਼ਟਰੀ | Leave a comment
IMG-20230627-WA0011.resized

ਪ੍ਰੋ. ਭੁੱਲਰ ਦੇ ਗਾਜ਼ਿਆਬਾਦ ਮਾਮਲੇ ਦੀਆਂ ਸਰਕਾਰੀ ਗਵਾਹੀਆਂ ਹੋਈਆਂ ਖਤਮ, ਜਲਦ ਹੋ ਸਕਦਾ ਹੈ ਫ਼ੈਸਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸਿਆਸੀ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਇਕ ਮਾਮਲੇ ਦੀ ਅਜ ਗਾਜੀਆਬਾਦ (ਉੱਤਰ ਪ੍ਰਦੇਸ਼)  ਵਿਖੇ ਤਰੀਕ ਸੀ । ਤਿਹਾੜ ਜੇਲ੍ਹ ਅੰਦਰ ਮਿਲੇ ਮਾਨਸਿਕ, ਸ਼ਰੀਰਕ ਤਸਦਦ ਕਰਕੇ ਉਨ੍ਹਾਂ ਨੂੰ ਓਥੋਂ ਬੱਦਲ ਕੇ ਅੰਮ੍ਰਿਤਸਰ ਜੇਲ੍ਹ ਭੇਜਿਆ … More »

ਪੰਜਾਬ | Leave a comment
IMG-20230627-WA0014.resized

ਭਾਰਤ ਸਰਕਾਰ ਵੱਲੋਂ ਆਪਣੇ ਕਰਿੰਦਿਆਂ ਰਾਹੀਂ ਭਾਈ ਨਿੱਝਰ ਤੇ ਕੀਤਾ ਵਾਰ ਪੰਥ ਨੂੰ ਵੰਗਾਰ: ਅਖੰਡ ਕੀਰਤਨੀ ਜੱਥਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਵਿਸ਼ਵ ਵਿਆਪੀ ਵਲੋਂ ਅਜ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਕਿਹਾ ਗਿਆ ਕਿ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਕੌਮੀ … More »

ਭਾਰਤ | Leave a comment
IMG-20230626-WA0031.resized

ਮਿਸ਼ਨ ਵਿੱਦਿਆ ਫ਼ਾਊਂਡੇਸ਼ਨ ਅਤੇ ਪ੍ਰੈਸ ਕਲੱਬ ਬਨੂਡ਼ ਵੱਲੋਂ ਜ਼ਿਲ੍ਹੇ ਵਿੱਚੋਂ ਅੱਵਲ ਰਹਿਣ ਵਾਲੀ ਗੁਰਲੀਨ ਕੋਰ ਦਾ 55 ਹਜ਼ਾਰ ਰੁਪਏ ਤੇ ਸ਼ਾਲ ਨਾਲ ਸਨਮਾਨਿਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਮਿਸ਼ਨ ਵਿੱਦਿਆ ਫ਼ਾਊਂਡੇਸ਼ਨ ਅਤੇ ਪ੍ਰੈਸ ਕਲੱਬ ਬਨੂਡ਼ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚੋਂ ਬਾਰਵੀਂ ਦੀ ਮੈਡੀਕਲ ਸਟਰੀਮ ਵਿੱਚੋਂ 98.6 ਫ਼ੀਸਦੀ ਅੰਕ (491/500) ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਬੂਟਾ … More »

ਭਾਰਤ | Leave a comment
01(3).resized

ਸਿੱਖ ਵਫਦ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਾਂ ਦੇ ਇਕ ਵਫਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਦੇਹਰਾਦੂਨ ਵਿਖੇ ਮੁਲਾਕਾਤ … More »

ਭਾਰਤ | Leave a comment
IMG-20230626-WA0028.resized

ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜ ਵਿਚ ਦਖਲਅੰਦਾਜ਼ੀ ਕਰਨਾ ਬੰਦ ਕਰੇ : ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਹੋਛੇਪਣ ਦਾ ਦਿਖਾਵਾ ਕਰਦੇ ਹੋਏ ਜਾਣਬੂਝ ਕੇ ਸਿੱਖਾਂ ਦੇ ਅੰਦਰੂਨੀ ਮਾਮਲਅਿਾਂ ਵਿਚ ਦਖਲਅੰਦਾਜ਼ੀ ਕਰ ਰਹੀ … More »

ਭਾਰਤ | Leave a comment
photo_2023-06-26_05-09-40.resized

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਸੰਗਤਾਂ ਨੇ ਸਰੀ, ਬੀ ਸੀ ਵਿੱਚ ਕੀਤੀ ਸ਼ਿਰਕਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਗੁਰੂ ਨਾਨਕ ਗੁਰਦੁਆਰੇ, ਸਰੀ, ਬੀ.ਸੀ. ਵਿਖੇ ਐਤਵਾਰ ਨੂੰ ਹੋਏ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਦੀ ਬੀਤੀ 18 ਜੂਨ ਨੂੰ ਜਦੋ ਓਹ ਗੁਰੂਘਰ ਤੋਂ ਬਾਹਰ ਆ … More »

ਅੰਤਰਰਾਸ਼ਟਰੀ | Leave a comment