ਖ਼ਬਰਾਂ

510555_4168726_updates(1).resized

ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਭਾਰਤੀ ਡਿਪਲੋਮੈਟ ਰਾਏ ਨੂੰ ਕੱਢਿਆ

ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ):-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਊਸ ਆਫ ਕਾਮਨਜ਼ ਨੂੰ ਦਿੱਤੇ ਇੱਕ ਐਮਰਜੈਂਸੀ ਬਿਆਨ ਵਿੱਚ ਕਿਹਾ ਕਿ ਇੱਕ ਕੈਨੇਡੀਅਨ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ “ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ … More »

ਅੰਤਰਰਾਸ਼ਟਰੀ | Leave a comment
20230917_213320.resized

ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ‘‘ਸੈਮਸਾ’’ ਵੱਲੋਂ ਸਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ/ਪੰਜ ਦਰਿਆ ਬਿਊਰੋ) ਸਕਾਟਿਸ਼ ਐਥਨਿਕ ਮਾਈਨਾਰਿਟੀ ਸਪੋਰਟਸ ਐਸੋਸੀਏਸ਼ਨ ਵੱਲੋਂ ਸਲਾਨਾ ਸਨਮਾਨ ਸਮਾਰੋਹ ਗਲਾਸਗੋ ਦੇ ਪ੍ਰਸਿੱਧ ਮਿਸਟਰ ਸਿੰਘਜ ਇੰਡੀਆ ਵਿਖੇ ਕਰਵਾਇਆ ਗਿਆ। ਇਸ ਮੌਕੇ ਪਰੀਤਿਕਾ ਸਮਰਾ, ਮਨਰੂਪ ਕੌਰ, ਡੰਡੀ ਵਿਮਨਜ਼ ਬੈਡਮਿੰਟਨ ਕਲੱਬ, ਰਹੀਲਾ ਮੋਗੁਲ, ਦਲਬੀਰ ਲੱਲੀ, ਐਂਡਰਿਊ ਕਰਿਸ਼ਨ … More »

ਅੰਤਰਰਾਸ਼ਟਰੀ | Leave a comment
Screenshot_2023-06-13_18-50-12.resized

ਖੇਡ ਮੁਕਾਬਲੇ ’ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ … More »

ਪੰਜਾਬ | Leave a comment
Screenshot_2023-09-16_13-22-05.resized

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਦਿੱਤੀ ਸਹਾਇਤਾ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
Screenshot_2023-09-16_13-16-24.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ … More »

ਪੰਜਾਬ | Leave a comment
INDER MOHAN SINGH(21).resized

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਮਿਆਦ 5 ਸਾਲ ਕੀਤੀ ਜਾਵੇ – ਇੰਦਰ ਮੋਹਨ ਸਿੰਘ

ਦਿੱਲੀ: ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਰਕਾਰ ਪਾਸੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੀ ਮਿਆਦ 4 ਸਾਲ ਤੋਂ ਵੱਧਾ ਕੇ 5 ਸਾਲ ਦੀ ਕਰਨ ਦੀ ਮੰਗ … More »

ਭਾਰਤ | Leave a comment
15 Dhaliwal 2.resized

ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਨੁੱਖਤਾ ਦੀ ਸੇਵਾ” ਨੂੰ ਹਮੇਸ਼ਾਂ ਸਮਰਪਿਤ ਰਹਾਂਗਾ : ਡਾ. ਧਾਲੀਵਾਲ

ਅੰਮ੍ਰਿਤਸਰ -  ਜੀ 20 ਸੰਮੇਲਨ ਦੇ ਨਾਗਪੁਰ ਵਿਸ਼ੇਸ਼ ਸਮਾਗਮ ਦੌਰਾਨ ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਮਨੁੱਖਤਾ ਦੀ ਸੇਵਾ ਪ੍ਰਤੀ ਵਡਮੁੱਲੇ ਯੋਗਦਾਨ ਲਈ ’ਮਨੁੱਖਤਾ ਦਾ ਮਸੀਹਾ’ ਅਵਾਰਡ ਨਾਲ ਸਨਮਾਨਿਤ ਹੋਣ ਉਪਰੰਤ ਅੰਮ੍ਰਿਤਸਰ ਵਿਖੇ … More »

ਪੰਜਾਬ | Leave a comment
IMG-20230915-WA0038.resized

ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਫੰਡ ਲਈ ਸ਼੍ਰੋਮਣੀ ਕਮੇਟੀ ਨੂੰ 6 ਲੱਖ 50 ਹਜ਼ਾਰ ਰੁਪਏ ਦੇ ਚੈਕ ਸੌਂਪੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਸੰਗਤ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਹਿਯੋਗ ਪਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਤੇ … More »

ਪੰਜਾਬ | Leave a comment
President_Droupadi_Murmu_official_portrait_higher_version.resized

ਰੇਲਵੇ ਦੇਸ਼ ਦੀ ਜੀਵਨਰੇਖਾ ਹੈ,ਯਾਤਰੀਆਂ ਨਾਲ ਮਹਿਮਾਨਾਂ ਵਰਗਾ ਵਰਤਾਰਾ ਹੋਵੇ: ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ – ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਰੇਲਵੇ ਦੇਸ਼ ਦੀ ਨਾ ਕੇਵਲ ਅਰਥਵਿਵਸਥਾ ਦੀ ਰੀਢ ਹੈ, ਸਗੋਂ ਇਹ ਦੇਸ਼ ਦੀ ਏਕਤਾ ਅਤੇ ਸਮਾਜਿਕ-ਸੰਸਕ੍ਰਿਿਤਕ ਵਿਵਧਤਾ ਦਾ ਵੀ ਸਵਰੂਪ ਹੈ। ਊਨ੍ਹਾਂ ਨੇ ਰੇਲ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ … More »

ਭਾਰਤ | Leave a comment
Attendees-911-Memorial.resized

ਅਮਰੀਕਾ ‘ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਓਹਾਇਓ ਦੇ ਸਿੱਖ ਭਾਈਚਾਰੇ ਨੇ ਕੀਤੀ ਸ਼ਮੂਲੀਅਤ

ਡੇਟਨ,(ਸਮੀਪ ਸਿੰਘ ਗੁਮਟਾਲਾ) : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001 ਨੂੰ ਨਿਉਯਾਰਕ ਵਿਖੇ ਵਰਲਡ ਟਰੇਡ ਸੈਂਟਰ ਟਾਵਰਾਂ ਅਤੇ ਪੈਂਟਾਗਨ ‘ਤੇ ਹੋਏ ਅੱਤਵਾਦੀ ਹਮਲਿਆਂ ਦੀ 22ਵੀਂ ਵਰ੍ਹੇਗੰਢ ਮਨਾਓਂਦੇ … More »

ਅੰਤਰਰਾਸ਼ਟਰੀ | Leave a comment