ਖ਼ਬਰਾਂ

20230625_170558.resized

ਗਲਾਸਗੋ ਮੇਲਾ 2023 ਦਾ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਮੇਲੀਆਂ ਨੇ ਆਨੰਦ ਮਾਣਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਧਰਤੀ ‘ਤੇ ਹਰ ਸਾਲ ਹੋਣ ਵਾਲਾ ਗਲਾਸਗੋ ਮੇਲਾ ਵਿਲੱਖਣ ਸਥਾਨ ਰੱਖਦਾ ਹੈ। ਇਸ ਮੇਲੇ ਦੀ ਸਕਾਟਲੈਂਡ ਵਸਦੇ ਲੋਕ ਬੇਸਬਰੀ ਨਾਲ ਉਡੀਕ ਕਰਦੇ ਹਨ। ਗਲਾਸਗੋ ਦੇ ਕੈਲਵਿਨਗ੍ਰੋਵ ਪਾਰਕ ਵਿੱਚ ਇਸ ਵਰ੍ਹੇ ਦਾ “ਗਲਾਸਗੋ ਮੇਲਾ 2023″ … More »

ਅੰਤਰਰਾਸ਼ਟਰੀ | Leave a comment
Screenshot_2023-06-26_14-22-51.resized

ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਸ੍ਰੀ ਅਨੰਦਪੁਰ ਸਾਹਿਬ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ … More »

ਪੰਜਾਬ | Leave a comment
Screenshot_2023-06-26_14-16-36.resized

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ … More »

ਪੰਜਾਬ, ਮੁਖੱ ਖ਼ਬਰਾਂ | Leave a comment
vancouver-nijjar-protest-1-6454834-1687652332678.resized

ਭਾਈ ਨਿੱਝਰ ਤੇ ਗੋਲੀਬਾਰੀ ਨੂੰ ਵਿਦੇਸ਼ੀ ਦਖਲਅੰਦਾਜ਼ੀ ਕਰਾਰ ਦਿੰਦਿਆਂ ਸਿੱਖ ਭਾਈਚਾਰੇ ਨੇ ਵੈਨਕੂਵਰ ਸਥਿਤ ਭਾਰਤੀ ਦੂਤਘਰ ‘ਤੇ ਕੀਤੀ ਵਿਰੋਧ ਰੈਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਬੀਤੀ 18 ਜੂਨ ਨੂੰ ਭਾਈ ਹਰਦੀਪ ਸਿੰਘ ਨਿੱਝਰ ਤੇ ਹੋਈ ਗੋਲੀਬਾਰੀ ਜਿਸ ਵਿਚ ਓਹ ਸ਼ਹੀਦੀ ਪਾ ਗਏ ਸਨ, ਕੈਨੇਡਾ ਦੇ ਵੈਨਕੂਵਰ ‘ਚ ਭਾਰਤੀ ਦੂਤਘਰ ਅੱਗੇ ਵੱਡੀ ਗਿਣਤੀ ਸਿੱਖਾਂ ਨੇ ਇਸ ਕਤਲ ਵਿਰੁੱਧ ਰੋਸ ਮੁਜ਼ਾਹਰਾ … More »

ਅੰਤਰਰਾਸ਼ਟਰੀ | Leave a comment
IMG-20230625-WA0004.resized

ਪੰਥ ਲਈ ਸ਼ਹੀਦ ਹੋ ਰਹੇ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਹੋਏ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਵਲੋਂ ਖਾਲਸਾ ਰਾਜ ਦੀ ਹੋਂਦ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਬੀਤੇ ਦਿਨੀਂ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ … More »

ਭਾਰਤ | Leave a comment
IMG_20230625_165823.resized

ਐਡਵੋਕੇਟ ਧਾਮੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ … More »

ਪੰਜਾਬ | Leave a comment
Screenshot_2023-06-24_23-25-29.resized

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਸਾਈਕਲਾਂ ਨਾਲ ਕੀਤਾ ਸਨਮਾਨਿਤ

ਮਾਨਸਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਤੋਂ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ  ਉਪਰਾਲੇ ਨਾਲ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਪਿਛਲੇ ਇਕ ਮਹੀਨੇ ਤੋਂ ਲਗਾਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਸਮੇਂ … More »

ਪੰਜਾਬ | Leave a comment
Screenshot_2023-06-24_23-19-31.resized.resized

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ … More »

ਪੰਜਾਬ | Leave a comment
 

ਗਲਾਸਗੋ: ਬੇਹੱਦ ਨਿਮਰ ਤੇ ਸੂਝਵਾਨ ਇਨਸਾਨ ਵਜੋਂ ਜਾਣੇ ਜਾਂਦੇ ਡਾ: ਇੰਦਰਜੀਤ ਸਿੰਘ ਸ਼ਾਹੀ ਪਰਿਵਾਰ ਵੱਲੋਂ ਮਿਲਣ ਵਾਲੇ ਸਨਮਾਨ ਐੱਮ.ਬੀ.ਈ. ਲਈ ਨਾਮਜ਼ਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਆਪਣੇ ਘਰ ਪਰਿਵਾਰ ਲਈ ਹਰ ਕੋਈ ਮਿਹਨਤ ਮੁਸ਼ੱਕਤ ਕਰਦਾ ਹੈ ਪਰ ਉਹਨਾਂ ਲੋਕਾਂ ਦਾ ਨਾਮ ਹੀ ਸੁਨਹਿਰੀ ਅੱਖਰਾਂ ‘ਚ ਲਿਖਿਆ ਮਿਲਦਾ ਹੈ ਜੋ ਸਮਾਜ ਦੀ ਬਿਹਤਰੀ ਲਈ ਵੀ ਤਤਪਰ ਰਹਿੰਦੇ ਹਨ। ਸਕਾਟਲੈਂਡ ਵਸਦੇ ਭਾਈਚਾਰੇ ਲਈ … More »

ਅੰਤਰਰਾਸ਼ਟਰੀ | Leave a comment
Screenshot_2023-06-24_23-08-30.resized

ਯੂਐਸਸੀਆਈਆਰਐਫ ਨੇ ਰਾਸ਼ਟਰਪਤੀ ਬਿਡੇਨ ਨੂੰ ਮੋਦੀ ਦੀ ਰਾਜ ਫੇਰੀ ਦੌਰਾਨ ਧਾਰਮਿਕ ਸੁਤੰਤਰਤਾ ਸੰਬੰਧੀ ਚਿੰਤਾਵਾਂ ਉਠਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਸੰਯੁਕਤ ਰਾਜ ਕਮਿਸ਼ਨ (ਯੂਐਸਸੀਆਈਆਰਐਫ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਗਾਮੀ ਰਾਜ ਫੇਰੀ ਦੌਰਾਨ ਭਾਰਤ ਵਿੱਚ ਧਾਰਮਿਕ ਆਜ਼ਾਦੀ ਅਤੇ ਹੋਰ ਸਬੰਧਤ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਯੂਐਸ ਦੇ … More »

ਅੰਤਰਰਾਸ਼ਟਰੀ | Leave a comment