ਖ਼ਬਰਾਂ

IMG_20230912_135750.resized

ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਰਾਜਾ ਹਰਨਰਿੰਦਰ ਸਿੰਘ ਨਹੀਂ ਰਹੇ

ਲੁਧਿਆਣਾ — ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ, ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਰਾਜਾ ਹਰਨਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ 91 ਵਰਿਆ ਦੇ ਸਨ। ਓਹ ਆਪਣੇ ਪਿੱਛੇ ਇੱਕ … More »

ਪੰਜਾਬ | Leave a comment
20230910_163206.resized

ਕੇਂਦਰੀ ਲੇਖਕ ਸਭਾ ਚੋਣਾਂ: ਬੁੱਟਰ-ਦੁਸਾਂਝ ਗਰੁੱਪ ਬਿਨਾਂ ਮੁਕਾਬਲਾ ਜੇਤੂ

ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਤਿੰਨ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਵਿਚ ਦਰਸ਼ਨ ਬੁੱਟਰ-ਸੁਸ਼ੀਲ ਦੁਸਾਂਝ ਦਾ ਗਰੁੱਪ ਬਿਨਾਂ ਮੁਕਾਬਲਾ ਜਿੱਤ ਗਿਆ ਹੈ। ਡਾ. ਸੁਖਦੇਵ ਸਿਰਸਾ ਦੀ ਅਗਵਾਈ ਵਾਲੇ ਗਰੁੱਪ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸਾਰੇ ਉਮੀਦਵਾਰਾਂ ਦੇ ਨਾਮ ਵਾਪਸ ਲੈਣ … More »

ਪੰਜਾਬ | Leave a comment
Emmanuel_Macron_2022.resized

ਫਰਾਂਸ ‘ਚ ਸਿੱਖਾਂ ਦਾ ਦਸਤਾਰ ਸਬੰਧੀ ਮਸਲਾ ਜੀ-20 ਸਿਖਰ ਵਾਰਤਾ ‘ਚ ਚੁੱਕਣ ਲਈ ਸਰਨਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਨਵੀਂ ਦਿੱਲੀ ਵਿਖੇ ਜੀ – 20 ਮੁਲਕਾਂ ਦੀ ਹੋ ਰਹੀ ਸਿਖਰ ਵਾਰਤਾ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਨਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਣ ਵਾਲੀ ਦੁਵੱਲੀ ਗੱਲਬਾਤ ਦੌਰਾਨ ਫਰਾਂਸ ਵਿੱਚ ਸਿੱਖਾਂ ਨੂੰ ਦਸਤਾਰ ਸੰਬੰਧੀ … More »

ਭਾਰਤ | Leave a comment
IMG-20230908-WA0008.resized

ਮਸਤਾਨੇ ਫਿਲਮ ਦਾ ਸਪੈਸ਼ਲ ਸ਼ੋਅ ਸੰਗਤਾਂ ਨੂੰ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਦੇ ਸਹਿਯੋਗ ਨਾਲ ਦਿਖਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੁਗਲ ਰਾਜ ਦੇ ਸਮੇਂ ਵਿਚ ਸਿੱਖ ਪੰਥ ਦੇ ਬਣੇ ਅਣਮੁੱਲੇ ਇਤਿਹਾਸ ਨੂੰ ਲੈ ਕੇ ਬਣੀ ਫਿਲਮ ਮਸਤਾਨੇ ਨੂੰ ਆਮ ਸੰਗਤ ਤੱਕ ਪਹੁਚਾਉਣ ਅਤੇ ਫਿਲਮ ਬਣਾਉਣ ਵਾਲੀ ਟੀਮ ਨੂੰ ਸਪੋਰਟ ਕਰਕੇ ਅਗਾਊਂ ਹੋਰ ਵਧੀਆ ਤਰੀਕੇ ਪੇਸ਼ਕਾਰੀ … More »

ਫ਼ਿਲਮਾਂ | Leave a comment
20230808122100_0N8A0556.resized

ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਵਿਖੇ ਕਿਸਾਨ ਮੇਲਾ ਲਗਾਇਆ ਗਿਆ

ਬਲਾਚੌਰ,(ਉਮੇਸ਼ ਜੋਸ਼ੀ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਡਾ. ਡੀ. ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਵਿਖੇ “ਵਿਿਗਆਨਿਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗ” ਉਦੇਸ਼ ਨੂੰ ਲੈ ਕੇ ਕਿਸਾਨ ਮੇਲਾ … More »

ਪੰਜਾਬ | Leave a comment
BhaiMehalSingh_KavishriJatha.resized

ਸਿਨਸਿਨੈਟੀ ਦੇ ਛੇਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿਨਸਿਨੈਟੀ/ਓਹਾਇਓ, (ਸਮੀਪ ਸਿੰਘ ਗੁਮਾਟਾਲਾ) : ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਛੇਵਾਂ ਸਲਾਨਾ “ਸਿਨਸਨੈਟੀ ਫੈਸਟੀਵਲ ਆਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 … More »

ਅੰਤਰਰਾਸ਼ਟਰੀ | Leave a comment
Screenshot_2023-09-06_23-09-25.resized

ਜੀ-20 ਸਮਾਗਮਾਂ ਦੌਰਾਨ ਪ੍ਰਧਾਨ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਕੋਲ ਸਿੱਖ ਵਿਦਿਆਰਥੀਆਂ ਦੀ ਦਸਤਾਰ ਦਾ ਮਸਲਾ ਉਠਾਉਣ- ਭਾਈ ਗਰੇਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਖੇ ਜੀ-20 ਸਮਾਗਮਾਂ ਦੌਰਾਨ ਪੁੱਜਣ ਮੌਕੇ ਫਰਾਂਸ ਦੇ ਰਾਸ਼ਟਰਪਤੀ ਈਮੈਨੂਅਲ ਮੈਕਰੋਨ ਨਾਲ … More »

ਪੰਜਾਬ | Leave a comment
6 - sarchand.resized

ਘੋਸ਼ਣਾ ਪੱਤਰ ਸਿੱਖੀ ਅਨੁਸਾਰ ਤਰਕਸੰਗਤ ਨਾ ਕੀਤਾ ਗਿਆ ਤਾਂ ਭਵਿੱਖ ’ਚ ਵੱਡੀਆਂ ਚੁਨੌਤੀਆਂ ਮਿਲਣਗੀਆਂ

ਅੰਮ੍ਰਿਤਸਰ – ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਰ ਸੂਚੀ ਵਿਚ ਨਾਂਅ ਦਰਜ ਕਰਾਉਣ ਲਈ ਸਿੱਖ ਵੋਟਰ ਦੀ ਨਿਰਧਾਰਿਤ ਯੋਗਤਾ ’ਤੇ ਸਵਾਲ ਉਠਾਉਂਦਿਆਂ ਚੋਣ ਪ੍ਰਕਿਰਿਆ ਨੂੰ ਤੁਰੰਤ ਰੋਕਦਿਆਂ ਖ਼ਾਮੀਆਂ … More »

ਪੰਜਾਬ | Leave a comment
Screenshot_2023-09-04_00-16-44.resized

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ਸਮੇਂ ਪੰਥਕ ਸ਼ਖ਼ਸੀਅਤਾਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
Screenshot_2023-09-04_00-16-44.resized

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਰਐਸਐਸ ਮੁਖੀ ਦੇ ‘ਸਾਰੇ ਭਾਰਤੀ ਹਿੰਦੂ’ ਵਾਲੇ ਬਿਆਨ ਦਾ ਦਿੱਤਾ ਮੋੜਵਾਂ ਜਵਾਬ

ਅੰਮ੍ਰਿਤਸਰ – ਸਿੱਖ ਇੱਕ ਵੱਖਰੀ ਕੌਮ ਹੈ, ਇਸ ਦੀ ਪਛਾਣ ਨਿਰਾਲੀ ਹੈ ਜੋ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਐਸਐਸ ਮੁਖੀ ਸ੍ਰੀ ਮੋਹਨ … More »

ਪੰਜਾਬ | Leave a comment