ਖ਼ਬਰਾਂ

Screenshot_2023-06-24_22-50-08.resized

ਫ਼ਸਟ ਸਿੱਖ ਟੈਂਪਲ ਵੂਲਗੂਲਗਾ ਹੈਡ ਗ੍ਰੰਥੀ, ਗਿ. ਹਰਜਿੰਦਰ ਸਿੰਘ ਹੰਬੜਾਂ ਜੇ.ਪੀ. ਦੀ ਸੇਵਾਮੁਕਤੀ ਸਮੇ ਸੰਗਤਾਂ ਵਲੋ ਨਿੱਘੀ ਵਿਦਾਇਗੀ

ਜੂਨ 1968 ਵਿਚ, ਆਸਟ੍ਰੇਲੀਆ ਦੇ ਸਭ ਤੋਂ ਪਹਿਲੇ ਗੁਰਦੁਆਰਾ ਸਾਹਿਬ, ਵੂਲਗੂਲਗਾ ਦੇ ਹੈਡ ਗ੍ਰੰਥੀ, ਭਾਈ ਹਰਜਿੰਦਰ ਸਿੰਘ ਹੰਬੜਾਂ ਦੀ, 18 ਜੂਨ 2023 ਵਾਲੇ ਐਤਵਾਰੀ ਦੀਵਾਨ ਦੌਰਾਨ, ਸੇਵਾ ਮੁਕਤੀ ਸਮੇ ਪ੍ਰਬੰਧਕਾਂ ਤੇ ਸੰਗਤਾਂ ਵੱਲੋਂ ਨਿਘੀ ਵਿਦਾਇਗੀ ਦਿੰਦੇ ਹੋਏ, ਸਨਮਾਨਤ ਕੀਤਾ ਗ਼ਿਆ। … More »

ਅੰਤਰਰਾਸ਼ਟਰੀ | Leave a comment
Harmeet Singh Kalka (1).resized

ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦਾੜੀ ਦਾ ਮਖੌਲ ਉਡਾਉਣਾ ਬਹੁਤ ਘਿਨੌਣੀ ਹਰਕਤ, ਤੁਰੰਤ ਮੰਗਣ ਮੁਆਫੀ: ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਵਿਚ ਦਾੜੀ ਦਾ ਮਖੌਲ ਉਡਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਇਸਨੂੰ … More »

ਪੰਜਾਬ | Leave a comment
Screenshot_2023-06-13_18-50-12.resized

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ … More »

ਪੰਜਾਬ | Leave a comment
2023_6image_20_05_597343225kand.resized

ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆ ਦੇ 35 ਦੋਸ਼ੀਆਂ ਨੂੰ ਅਦਾਲਤ ਨੇ ਬਰੀ ਕੀਤਾ ਬਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਜਰਾਤ ਦੇ ਹਾਲੋਲ (ਪੰਚਮਹਿਲ ਜ਼ਿਲ੍ਹਾ) ਦੀ ਇੱਕ ਸੈਸ਼ਨ ਅਦਾਲਤ ਨੇ 2022 ਤੋਂ ਬਾਅਦ ਗੋਧਰਾ ਦੰਗਿਆਂ ਦੇ ਮਾਮਲਿਆਂ ਦੇ ਸਬੰਧ ਵਿੱਚ ਚਾਰ ਮਾਮਲਿਆਂ ਵਿੱਚ ਸਾਰੇ 35 ਬਚੇ ਹੋਏ ਦੋਸ਼ੀਆਂ ਨੂੰ ਬਰੀ ਕਰ ਦਿੱਤਾ । ਇਨ੍ਹਾਂ ਮਾਮਲਿਆਂ … More »

ਭਾਰਤ | Leave a comment
IMG_20230616_164922.resized

ਕਨੇਡਾ ਦੇ ਸਰੀ ਵਿਖੇ ਅਵਤਾਰ ਸਿੰਘ ਖੰਡੇ ਦੀ ਯਾਦ ਵਿੱਚ ਹੋਇਆ ਇਕੱਠ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਖ਼ਾਲਸਾ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਕਿ ਸ਼ਹੀਦ ਭਾਈ ਕੁਲਵੰਤ ਸਿੰਘ ਖੁੱਖਰਾਣਾ ਦੇ ਬੇਟੇ ਅਵਤਾਰ ਸਿੰਘ ਖੰਡਾ (ਯੂ ਕੇ) ਜੋ ਭਾਰਤੀ ਹਕੂਮਤ ਵੱਲੋ ਕਾਲੀ ਸੂਚੀ ਚ ਪਾਏ ਹੋਏ ਸਨ ਦੀ ਅੱਜ ਬੇਵਕਤ ਮੌਤ ਨੇ … More »

ਅੰਤਰਰਾਸ਼ਟਰੀ | Leave a comment
Screenshot_2023-06-17_22-38-44.resized

ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਗਿਆਨੀ ਸੁਲਤਾਨ ਸਿੰਘ ਨੂੰ ਲਗਾਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
IMG-20230615-WA0010.resized

ਸ. ਅਵਤਾਰ ਸਿੰਘ ਖੰਡਾ ਦਾ ਇੰਗਲੈਂਡ ਵਿਚ ਸਾਜ਼ਸੀ ਢੰਗ ਨਾਲ ਅਕਾਲ ਚਲਾਣਾ ਹੋ ਜਾਣਾ ਅਤਿ ਦੁੱਖਦਾਇ, ਨਿਰਪੱਖਤਾ ਨਾਲ ਜਾਂਚ ਜਰੂਰੀ : ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਸ. ਅਵਤਾਰ ਸਿੰਘ ਖੰਡਾ ਨੌਜ਼ਵਾਨ, ਨਿਧੱੜਕ ਖਿਆਲਾਂ ਦੇ ਨਿਰਪੱਖਤਾ ਨਾਲ ਆਪਣੀ ਸਿੰਖ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਇਸ ਨੌਜ਼ਵਾਨ ਦਾ ਬਰਤਾਨੀਆ ਵਿਚ ਅਚਾਨਕ ਅਕਾਲ ਚਲਾਣਾ ਹੋ ਜਾਣਾ ਜਿਥੇ ਸਮੁੱਚੇ ਖ਼ਾਲਸਾ ਪੰਥ ਲਈ ਅਤਿ … More »

ਪੰਜਾਬ | Leave a comment
b7310f80-76b6-421c-a06b-d94ae95f4404.resized

ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦੈ : ਡਾ. ਮਾਨ

ਬਲਾਚੌਰ, ਉਮੇਸ਼ ਜੋਸ਼ੀ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ‘ਵਿਸ਼ਵ ਖੂਨਦਾਤਾ ਦਿਵਸ’ ਮਨਾਇਆ ਗਿਆ, ਜਿਸ ਦਾ ਥੀਮ ‘ਖੂਨਦਾਨ ਕਰੋ, … More »

ਪੰਜਾਬ | Leave a comment
IMG-20230615-WA0008.resized

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕਰ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ … More »

ਪੰਜਾਬ | Leave a comment
Sikh Forum news photo.resized

ਲੰਡਨ: ‘ਸਿੱਖ ਫੋਰਮ ਇੰਟਰਨੈਸ਼ਨਲ’ ਵਲੋਂ 25ਵਾਂ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)-  ਬੀਤੇ ਦਿਨੀਂ ਸਿੱਖ ਫੋਰਮ ਇੰਟਰਨੈਸ਼ਨਲ ਵਲੋਂ ਲੰਡਨ ਦੇ ਇਤਿਹਾਸਿਕ ਲਿੰਕਨਜ਼ ਹਾਊਸ ਵਿਖੇ ਸਿੱਖ ਐਵਾਰਡ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ‘ਦ ਸਿੱਖ ਫੋਰਮ ਇੰਟਰਨੈਸ਼ਨਲ’ ਵਲੋਂ … More »

ਅੰਤਰਰਾਸ਼ਟਰੀ | Leave a comment