ਖ਼ਬਰਾਂ
ਸਰਕਾਰਾਂ ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਦੀ ਫਸਲ ਘਟੋ ਘਟ ਸਮਰਥਨ ਮੁੱਲ ’ਤੇ ਖਰੀਦਣਾ ਯਕੀਨੀ ਬਣਾਉਣ: ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ … More
ਮਰਹੂਮ ਸ.ਪ੍ਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਏ ਸ਼ਰਧਾਂਜਲੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਮਰਹੂਮ ਸ. ਪਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦਿੱਲੀ ਦੇ ਗੁਰਦੁਆਰਾ ਭਾਈ ਪੁਣਛੂ ਸਾਹਿਬ ਗੀਤਾ ਕਲੋਨੀ ਵਿੱਖੇ ਕਰਵਾਇਆ ਗਿਆ । ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਵਰਕਸ਼ਾਪ ਦਾ ਆਰੰਭ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਫ਼ਿਲਮ ਨਿਰਮਾਣ ਪਹਿਲੂਆਂ ਬਾਰੇ ਕਰਵਾਈ ਜਾ ਰਹੀ ਵਰਕਸ਼ਾਪ ਦੇ ਪਹਿਲੇ ਦਿਨ ਸਿਖਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਅਤੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ … More
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾੜ੍ਹੇ ਹਾਲਾਤਾਂ ਦਾ ਜੁੰਮੇਵਾਰ ਕੋਣ ?- ਇੰਦਰ ਮੋਹਨ ਸਿੰਘ
ਦਿੱਲੀ –: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨੂੰ ਕਲਰਕ ਦੀ ਗਲਤੀ ਕਰਾਰ ਦੇਣ ਵਾਲੇ ਬਾਦਲ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ‘ਤੇ ਇਹਨਾਂ ਵਲੋਂ ਗੋਲਕ ਚੋਰ ਦਾ ਦਰਜਾ ਪ੍ਰਾਪਤ ਕਰਨ ਵਾਲੇ ਸਾਬਕਾ … More
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅੱਜ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਮਹਾਰਾਸ਼ਟਰ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਸਨ। ਉਹਨਾਂ ਮਹਾਰਾਸ਼ਟਰ ਵਿਚ ਆਪਣੀ … More
ਪਹਿਲਾਵਾਨਾਂ ਦੇ ਮਾਮਲੇ ਵਿਚ ਅੰਤਰਰਾਸ਼ਟਰੀ ਰੈਫਰੀ ਜਗਬੀਰ ਸਿੰਘ ਨੇ ਬ੍ਰਿਜਭੁਸ਼ਣ ਵਿਰੁੱਧ ਦਿੱਤਾ ਬਿਆਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲਵਾਨ ਅਤੇ ਡਬਲਊ ਐਫ ਆਈ ਦੇ ਸਾਬਕਾ ਪਪ੍ਰਧਾਨ ਬ੍ਰਿਜ ਭੂਸ਼ਣ ਨੂੰ ਲੈ ਕੇ ਹੋਏ ਵਿਵਾਦ ‘ਚ ਸੋਨੀਪਤ ‘ਚ ਖਾਪ ਪੰਚਾਇਤ ਹੋਈ। ਇਸ ‘ਚ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਪਹੁੰਚ ਕੇ ਖਾਪ ਪ੍ਰਤੀਨਿਧੀਆਂ ਨੂੰ ਗ੍ਰਹਿ ਮੰਤਰੀ … More
ਡੀਓਏ, ਸੀਐਨਆਈ, ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਐਸਬੀਐਸਐਸ, ਸੀਐਨਆਈ, ਅਤੇ ਨਿਜਾਤ ਨਾਲ ਕੀਤਾ ਸਹਿਯੋਗ ਪੇਂਡੂ ਖੇਤਰਾਂ ਵਿੱਚ ਕਰਵਾਏ ਨੁੱਕੜ ਨਾਟਕ
ਅੰਮ੍ਰਿਤਸਰ: ਪੰਜਾਬ ਵਿੱਚ, ਖਾਸ ਕਰਕੇ ਰਾਜ ਦੇ ਪੇਂਡੂ ਅਤੇ ਸਰਹੱਦੀ ਖੇਤਰਾਂ ਵਿੱਚ ਵੱਧ ਰਹੇ ਨਸ਼ਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਡਾਇਓਸਿਸ ਆਫ਼ ਅੰਮ੍ਰਿਤਸਰ (ਡੀਓਏ), ਚਰਚ ਆਫ਼ ਨਾਰਥ ਇੰਡੀਆ (ਸੀਐਨਆਈ) ਨੇ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਸੀਨੌਡਿਕਲ ਬੋਰਡ ਆਫ … More
ਪੰਜਾਬ ਸਰਕਾਰ ਤੇ ਸ੍ਰੀ ਵੀ.ਕੇ. ਜੰਜੂਆਂ ਮੁੱਖ ਸਕੱਤਰ ਪੰਜਾਬ ਐਸ.ਜੀ.ਪੀ.ਸੀ ਚੋਣਾਂ ਦਾ ਤੁਰੰਤ ਐਲਾਨ ਕਰਵਾਉਣ ਹਿੱਤ ਪਾਰਟੀ ਵਫਦ ਨੇ ਮੁਲਾਕਾਤ ਕੀਤੀ : ਅੰਮ੍ਰਿਤਸਰ ਦਲ
ਚੰਡੀਗੜ੍ਹ – “ਜਦੋਂ ਚੀਫ ਕਮਿਸਨਰ ਗੁਰਦੁਆਰਾ ਚੋਣਾਂ ਜਸਟਿਸ ਐਸ.ਐਸ. ਸਾਰੋ ਵੱਲੋਂ ਮਿਤੀ 13 ਅਪ੍ਰੈਲ 2023 ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਅਤੇ ਪੰਜਾਬ ਸੂਬੇ ਦੇ ਸਮੁੱਚੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਪੱਤਰ ਨੰਬਰ … More
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ … More
ਦਿੱਲੀ ਕਮੇਟੀ ਅਤੇ ਸਕੂਲਾਂ ਦੀ ਬਰਬਾਦੀ ਲਈ ਦਿੱਲੀ ਦੀ ਸੰਗਤ ਜਿੰਮੇਵਾਰ, ਜਿਨ੍ਹਾਂ ਨਾਕਾਬਿਲ ਆਗੂ ਚੁਣੇ: ਮਨਜੀਤ ਸਿੰਘ ਜੀਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਟਾਫ਼ ਦੇ ਬਕਾਇਆ ਦੀ ਅਦਾਇਗੀ ਨਾ ਕਰਨ ਦੇ ਮਾਮਲੇ ’ਤੇ ਦਿੱਲੀ ਹਾਈ ਕੋਰਟ ਦੇ ਸਖ਼ਤ ਰਵੱਈੲਆ ਅਪਣਾਇਆ ਹੈ। ਇਸ ਮਸਲੇ ਤੇ ਇਕ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਕਰਦਿਆਂ ਸਰਨਾ ਅਤੇ ਜੀ.ਕੇ ਨੇ … More









