ਖ਼ਬਰਾਂ

01(2).resized

ਫਿਲਮਾਂ ’ਚ ਸਿੱਖ ਵਿਰੋਧੀ ਕਿਰਦਾਰ ਰੋਕਣ ਲਈ ਸਰਕਾਰਾਂ ਗੰਭੀਰ ਨਹੀਂ- ਭਾਈ ਗਰੇਵਾਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇਕ ਗੀਤ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਈ ਗਰੇਵਾਲ ਨੇ … More »

ਪੰਜਾਬ | Leave a comment
IMG-20230830-WA0000.resized

ਦਿੱਲੀ ਕਮੇਟੀ ਪ੍ਰਬੰਧਕ ਕਮੇਟੀ ਦੇ ਅਕਾਊਂਟਸ ਦੇ ਕਰਵਾਏ ਆਡਿਟ ਨੂੰ ਸੰਗਤਾਂ ਅੱਗੇ ਜਨਤਕ ਕਰਣ: ਰਮਨਦੀਪ ਸੋਨੂੰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਵਿਚ ਲਗਾਤਾਰ ਵੱਧ ਰਹੇ ਘਾਟੇ ਨੂੰ ਦੇਖਦਿਆਂ ਵਿਰੋਧੀ ਧਿਰ ਕਮੇਟੀ ਤੇ ਨਿਸ਼ਾਨੇ ਵਿੰਗ ਰਹੀ ਹੈ  । ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਪ੍ਰਧਾਨ ਸ੍ਰ.ਰਮਨਦੀਪ ਸਿੰਘ (ਸੋਨੂੰ ਫੁੱਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ … More »

ਭਾਰਤ | Leave a comment
IMG_20230829_180003.resized

ਜੀ 20 ਸੰਮੇਲਨ ਵਿਚ ਜੱਗੀ ਜੌਹਲ ਦੀ ਰਿਹਾਈ ਦਾ ਮੁੱਦਾ ਰਿਸ਼ੀ ਸੁਨਕ ਮੋਦੀ ਕੋਲ ਚੁੱਕਣ : ਗੁਰਪ੍ਰੀਤ ਜੌਹਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਪੀਐਮ ਰਿਸ਼ੀ ਸੁਨਕ ਅਗਲੇ ਮਹੀਨੇ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਣਗੇ, ਜਿੱਥੇ ਜੱਗੀ ਜੌਹਲ ਨੂੰ ਪਿਛਲੇ ਛੇ ਸਾਲਾਂ ਤੋਂ ਮਨਮਾਨੇ ਢੰਗ ਨਾਲ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ … More »

ਪੰਜਾਬ | Leave a comment
IMG-20230829-WA0007.resized

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਆਰੰਭੀ ਕਾਨੂੰਨੀ ਕਾਰਵਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ … More »

ਫ਼ਿਲਮਾਂ | Leave a comment
IMG-20230829-WA0006.resized

ਦਿੱਲੀ ਕਮੇਟੀ ਦੇ ਪ੍ਰਬੰਧਕ ਦਸਣ ਕਮੇਟੀ ਅਧੀਨ ਚੱਲਦੇ ਸਕੂਲਾਂ ਦਾ ਭਵਿੱਖ ਕੀ ਹੈ?

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਕਮੇਟੀ ਅੱਧੀਨ ਚਲ ਰਹੇ ਸਕੂਲਾਂ ਤੇ ਵਿਵਾਦ ਗਹਿਰਾ ਜਾਣ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਮੌਜੂਦਾ ਪ੍ਰਬੰਧਕਾਂ ਨੂੰ ਪੁੱਛਿਆ ਹੈ ਕਿ ਸਾਨੂੰ ਅਤੇ ਸੰਗਤਾਂ … More »

ਭਾਰਤ | Leave a comment
0001.resized

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸੰਸਕਾਰ ਕੀਤਾ ਗਿਆ। ਅਰਦਾਸ ਉਪਰੰਤ ਉਨ੍ਹਾਂ ਦੀ … More »

ਪੰਜਾਬ | Leave a comment
samajwadi_party_leader_swami_prasad_maurya_285810_16x9.resized

‘ਹਿੰਦੂ ਨਾਂ ਦਾ ਕੋਈ ਧਰਮ ਨਹੀਂ, ਹਿੰਦੂ ਧਰਮ ਹੈ ‘ਫਰਾਖਾ’: ਸਵਾਮੀ ਪ੍ਰਸਾਦ ਮੌਰਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਮਾਜਵਾਦੀ ਪਾਰਟੀ ਦੇ ਨੇਤਾ ਸਵਾਮੀ ਪ੍ਰਸਾਦ ਮੌਰਿਆ, ਜੋ ਕਿ ਰਾਮਚਰਿਤਮਾਨਸ ਬਾਰੇ ਆਪਣੇ ਬਿਆਨਾਂ ਨਾਲ ਲੋਕਾਂ ਦੀ ਨਜਰਾਂ ਵਿਚ ਆਏ ਸਨ, ਮੁੜ ਬ੍ਰਾਹਮਣਵਾਦ ਅਤੇ ਹਿੰਦੂ ਧਰਮ ਬਾਰੇ ਟਿਪਣੀ ਕਰਣ ਨਾਲ ਇੱਕ ਵਾਰ ਫਿਰ ਸੁਰਖੀਆਂ ਵਿਚ ਆਏ … More »

ਭਾਰਤ | Leave a comment
IMG-20230827-WA0020.resized

ਦਿੱਲੀ ਕਮੇਟੀ ਦੇ ਲੀਗਲ ਸੈੱਲ ਦੀਆਂ ਨਮੋਸ਼ੀਆਂ ਨੂੰ ਦੇਖਦਿਆਂ ਇਸ ਦਾ ਚੇਅਰਮੈਨ ਕੋਈ ਨਿਰਪੱਖ ਤੇ ਸਿਆਣਾ ਇਨਸਾਨ ਲਗਾਉਣਾ ਚਾਹੀਦਾ: ਚਾਵਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਕਰਤਾਰ ਸਿੰਘ ਚਾਵਲਾ ਨੇ ਦਿੱਲੀ ਕਮੇਟੀ ਦੇ ਲੀਗਲ ਸੈਲ ਦੀ ਪੈਰਵਾਈ ਅੱਧੀਨ ਲਗਾਤਾਰ ਹੋ ਰਹੀਆਂ ਨਾਕਾਮੀਆਂ ਤੇ ਰੋਸ ਪ੍ਰਗਟ ਕਰਦਿਆਂ ਅਹਿਮ ਸੁਆਲ ਚੁੱਕੇ ਹਨ । ਉਨ੍ਹਾਂ ਕਿਹਾ ਕਿ … More »

ਭਾਰਤ | Leave a comment
600kdjlfjdlfj-1693122692.resized

ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਹਰੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ ‘ਤੇ ‘ਦਿੱਲੀ ਬਣੇਗਾ ਖਾਲਿਸਤਾਨ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਲਿਖਿਆ ਗਿਆ ਹੈ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਜੀ-20 … More »

ਭਾਰਤ | Leave a comment
IMG-20230801-WA0007.resized

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁਖਦਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ … More »

ਪੰਜਾਬ | Leave a comment