ਖ਼ਬਰਾਂ

07.resized

ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ … More »

ਪੰਜਾਬ | Leave a comment
images (21).resized

ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਲੀ, ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀਬੀਆਈ ਵੱਲੋਂ ਅਦਾਲਤ ਵਿਚ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਹੁਣ … More »

ਭਾਰਤ | Leave a comment
12_1686137204(1).resized

ਅਮਰੀਕਾ ਨੇੜੇ UFOs ਦੇ ਪਾਇਲਟਾਂ ਦੀਆਂ ਲਾਸ਼ਾਂ: ਅਧਿਕਾਰੀ ਦਾ ਦਾਅਵਾ- ਧਰਤੀ ਤੋਂ ਬਾਹਰ ਵੀ ਜ਼ਿੰਦਗੀ, ਗੁਪਤ ਮਿਸ਼ਨ ‘ਚ ਲੱਗਾ ਅਮਰੀਕਾ

ਵਾਸ਼ਿੰਗਟਨ, (ਦੀਪਕ ਗਰਗ) – ਅਮਰੀਕੀ ਹਵਾਈ ਸੈਨਾ ਦੇ ਇੱਕ ਸਾਬਕਾ ਪਾਇਲਟ ਅਤੇ ਖੁਫੀਆ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਧਰਤੀ ਦੇ ਬਾਹਰ ਵੀ ਜੀਵਨ ਹੈ। ਇੰਨਾ ਹੀ ਨਹੀਂ, ਇਸ ਅਧਿਕਾਰੀ ਦਾ ਦਾਅਵਾ ਹੈ ਕਿ ਅਮਰੀਕੀ ਖੁਫੀਆ ਏਜੰਸੀਆਂ ਕੋਲ ਹੋਰ ਗ੍ਰਹਿਆਂ … More »

ਅੰਤਰਰਾਸ਼ਟਰੀ | Leave a comment
IMG-20230607-WA0006.resized

ਜਰਖੜ ਹਾਕੀ ਅਕੈਡਮੀ ਦੇ (ਅੰਡਰ 19) ਦਲਵੀਰ ਸਿੰਘ ਅਤੇ ਸਤਨਾਮ ਸਿੰਘ ਸਕੂਲ ਨੈਸ਼ਨਲ ਪੰਜਾਬ ਟੀਮ ਲਈ ਚੁਣੇ ਗਏ

ਲੁਧਿਆਣਾ- ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਦੀਆਂ ਪ੍ਰਾਪਤੀਆਂ ਵਿਚ ਇੱਕ ਹੋਰ ਵਾਧਾ ਹੋਇਆ  ਜਦੋਂ ਅੰਡਰ 19 ਸਾਲ ਵਰਗ ਵਿੱਚ ਪੰਜਾਬ ਟੀਮ ਲਈ 2 ਖ਼ਿਡਾਰੀ ਸਤਨਾਮ ਸਿੰਘ ਅਤੇ ਦਲਬੀਰ ਸਿੰਘ ਚੁਣੇ ਗਏ ਹਨ। (ਅੰਡਰ 19 ਸਾਲ )ਸਕੂਲ ਨੈਸ਼ਨਲ ਜੋ ਮੱਧ … More »

ਪੰਜਾਬ | Leave a comment
IMG-20230607-WA0009.resized

ਹਾਲੈਂਡ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਹਾੜਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਡੈਨਹਾਗ ਦੀਆਂ ਸੰਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਘੱਲੂਘਾਰੇ ਦੀ … More »

ਅੰਤਰਰਾਸ਼ਟਰੀ | Leave a comment
IMG-20230606-WA0031.resized

ਮਰਹੂਮ ਸਾਹਿਤਕਾਰ ਸ਼ਿਵਚਰਨ ਗਿੱਲ ਦੀ ਦੋਹਤੀ ਨੂੰ ਬਰਤਾਨਵੀ ਸ਼ਾਹੀ ਪਰਿਵਾਰ ਵੱਲੋਂ ਮਿਲਿਆ ਓ. ਬੀ. ਈ. ਸਨਮਾਨ

ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਰਹੂਮ ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਸਿੰਘ ਗਿੱਲ ਦੇ ਪਰਿਵਾਰ ਦੇ ਮਾਣ ਸਨਮਾਨ ਵਿੱਚ ਉਹਨਾਂ ਦੀ ਜੁਪਿੰਦਰ ਢੇਸੀ ਨੇ ਵਾਧਾ ਕਰਦਿਆਂ ਬਰਤਾਨਵੀ ਸ਼ਾਹੀ ਪਰਿਵਾਰ ਕੋਲੋਂ ਓ.ਬੀ.ਈ. ਦਾ ਸਨਮਾਨ ਹਾਸਲ ਕੀਤਾ ਹੈ। ਜੁਪਿੰਦਰ ਢੇਸੀ ਵੱਲੋਂ ਕੀਤੇ ਕੰਮਾਂ … More »

ਅੰਤਰਰਾਸ਼ਟਰੀ | Leave a comment
IMG-20230324-WA0018(1).resized

ਬਲਿਊ ਸਟਾਰ ਦੇ ਫ਼ੌਜੀ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ, ਪਰ ਸੈਂਟਰ ਅਤੇ ਪੰਜਾਬ ਸਰਕਾਰ ਨੇ ਸਿੱਖ ਕੌਮ ਨੂੰ ਅੱਜ ਤੱਕ ਕੋਈ ਇਨਸਾਫ਼ ਨਹੀ ਦਿੱਤਾ : ਮਾਨ

ਅੰਮ੍ਰਿਤਸਰ – “ਸਭ ਤੋਂ ਪਹਿਲੇ ਅਸੀ ਰੂਸ, ਬਰਤਾਨੀਆ, ਇੰਡੀਆ ਦੀਆਂ ਫ਼ੌਜਾਂ ਵੱਲੋਂ ਸਾਂਝੇ ਤੌਰ ਤੇ ਬਲਿਊ ਸਟਾਰ ਦੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਕੀਤੇ ਗਏ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ, ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ ਅਤੇ … More »

ਪੰਜਾਬ | Leave a comment
Screenshot_2023-06-05_12-54-37.resized

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ … More »

ਪੰਜਾਬ | Leave a comment
IMG-20230515-WA0018.resized

ਜੂਨ 84 ਦੇ ਘਲੂਘਾਰੇ ਦੀ 39 ਵੀਂ ਵਰ੍ਹੇ ਗੰਢ ਤੇ ਹੋ ਰਹੇ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਾਮਲ ਹੋਕੇ, ਸ਼ਹੀਦਾਂ ਨੂੰ ਭੇਟ ਕੀਤੀਆਂ ਜਾਣ ਸ਼ਰਧਾਂਜਲੀਆਂ: ਅਖੰਡ ਕੀਰਤਨੀ ਜੱਥਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 39 ਸਾਲ ਪਹਿਲਾਂ ਸਿੱਖ ਪੰਥ ਤੇ ਤਤਕਾਲੀ ਸਰਕਾਰ ਨੇ ਸਾਕਾ ਨੀਲਾ ਤਾਰਾ ਰਾਹੀਂ ਕਹਿਰ ਵਰਪਾਇਆ ਸੀ ਓਹਦੇ ਜਖਮ ਹਾਲੇ ਵੀਂ ਸਿੱਖ ਪੰਥ ਦੇ ਹਿਰਦਿਆਂ ਅੰਦਰ ਹਰੇ ਹਨ । ਅਖੰਡ ਕੀਰਤਨੀ ਜੱਥਾ (ਵਿਸ਼ਵਵਿਆਪੀ) ਦੇ ਮੁੱਖ ਬੁਲਾਰੇ … More »

ਭਾਰਤ | Leave a comment
02(1).resized

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ … More »

ਪੰਜਾਬ, ਮੁਖੱ ਖ਼ਬਰਾਂ | Leave a comment