ਖ਼ਬਰਾਂ
ਗੁਰੂਘਰ ਅੰਦਰ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਤੀਰ ਨਾਲ ਕੀਤਾ ਜਾਂਦਾ ਹੈ ਭੇਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਛੇਵੇਂ ਗੁਰੂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਹਾਰਾਸ਼ਟਰਾ ਦੇ ਸ੍ਰੀਰਾਮਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ । ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ … More
ਜਰਮਨ ਦੇ ਸਿੱਖਾਂ ਨੇ ਜੂਨ 84 ਦੇ ਖੂਨੀ ਘੱਲੂਘਾਰਾ ਦੀ 39 ਵੀਂ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਕੀਤਾ ਰੋਹ ਮੁਜ਼ਾਹਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਹਕੂਮਤ ਨੇ ਪੰਜਾਬ ਵਿੱਚ ਕਰਫਿਊ ਲਗਾ ਕੇ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 38 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘਲੱਘਾਰੇ ਦੀ 39 ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ … More
ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਲਗਾਏ ਰੁੱਖ
ਅੰਮ੍ਰਿਤਸਰ : ਵੱਡੇ ਪੱਧਰ ‘ਤੇ ਜੰਗਲਾਂ ਦੀ ਕਟਾਈ, ਨਤੀਜੇ ਵਜੋਂ ਵਾਤਾਵਰਨ ਵਿਚ ਆ ਰਹੀਆਂ ਤਬਦੀਲੀਆਂ ਅਤੇ ਇਸ ਦੇ ਪਾਣੀ, ਹਵਾ ਅਤੇ ਮਨੁੱਖੀ ਜੀਵਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਨੇ ਪਿੰਡ ਖਿਆਲਾ ਖੁਰਦ … More
5 ਜੂਨ ਤੋਂ ਹੋਵੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ 20 ਰੋਜ਼ਾ ਗੁਰਮਤਿ ਕੈਂਪ ਦੀ ਸ਼ੁਰੂਆਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਵਾਸਤੇ 20 ਰੋਜ਼ਾ ਗੁਰਮਤਿ ਕੈਂਪਾਂ ਦੀ … More
ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਨਾਨਕਸਰ ਠਾਠ ਬੜੂੰਦੀ ਦੇ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਜੀ ਯੂਕੇ ਦੌਰੇ ‘ਤੇ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਨਾਨਕਸਰ ਠਾਠ ਬੜੂੰਦੀ ਦੇ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਜੀ ਯੂਕੇ ਦੌਰੇ ‘ਤੇ ਹਨ। ਉਹ ਲਗਭਗ ਦੋ ਹਫਤੇ ਯੂਕੇ ਦੇ ਵੱਖ-ਵੱਖ ਸ਼ਹਿਰਾਂ ‘ਚ ਵਸਦੇ ਆਪਣੇ ਸਨੇਹੀਆਂ ਸਕੇ ਸੰਬੰਧੀਆਂ ਨਾਲ ਮਿਲਣੀਆਂ … More
ਉੜੀਸਾ ‘ਚ ਤਿੰਨ ਟਰੇਨਾਂ ਦੇ ਟਕਰਾਉਣ ਨਾਲ ਹੋਏ ਹਾਦਸੇ ਵਿੱਚ 261 ਲੋਕਾਂ ਦੀ ਮੌਤ
ਬਾਲਾਸੋਰ- ਉੜੀਸਾ ਰਾਜ ਵਿੱਚ ਭਿਆਨਕ ਟਰੇਨ ਹਾਦਸਾ ਹੋਣ ਨਾਲ 900 ਤੋਂ ਵੱਧ ਲੋਕ ਜਖਮੀ ਹੋਏ ਹਨ ਅਤੇ ਹੁਣ ਤੱਕ 261 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਸ਼ੁਕਰਵਾਰ ਸ਼ਾਮ ਦੇ 7 ਵਜੇ ਦੇ ਕਰੀਬ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਦੇ … More
ਕੈਲੀਫੋਰਨੀਆ ਤੌ ਬਾਅਦ ਹੁਣ ਨਿਉਯਾਰਕ ਵਿੱਚ ਰਾਹੁਲ ਗਾਂਧੀ ਦਾ ਹੋਵੇਗਾ ਭਾਰੀ ਵਿਰੋਧ
ਇਤਿਹਾਸ ਗਵਾਹ ਹੈ ਸਿੱਖ ਕਦੇ ਵੀ ਆਪਣੇ ਦੁਸ਼ਮਣਾਂ ਨੂੰ ਪੁਸ਼ਤਾਂ ਤੱਕ ਮੁਆਫ਼ ਨਹੀ ਕਰਦੇ, ਰਾਹੁਲ ਗਾਂਧੀ ਦੀ ਦਾਦੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸ਼੍ਰੀ ਦਰਬਾਰ ਸਾਹਿਬ ਉੱਪਰ ਫ਼ੌਜੀ ਹਮਲਾ ਕਰਕੇ ਆਪਣੇ ਕੁੜਮ-ਕੋੜਮੇ ਦੀ ਜੜ੍ਹ ਪੁੱਟ ਲਈ ਸੀ, ਦਰਬਾਰ … More
ਯੂਐਸ ਕਾਂਗਰਸ ਵੱਲੋਂ ਬਿੱਲ ਨੂੰ ਮਨਜੂਰੀ ਮਿਲਣ ਤੇ ਅਮਰੀਕਾ ਵਿੱਚੋਂ ‘ਕਰਜ਼ ਡਿਫਾਲਟ’ ਦਾ ਖਤਰਾ ਟਲਿਆ
ਨਿਊਯਾਰਕ – ਅਮਰੀਕਾ ਵਿੱਚ ਕਈ ਦਿਨਾਂ ਤੋਂ ਚੱਲ ਰਹੀ ਖਿਚੋਤਾਣ ਦੇ ਬਾਅਦ ਕਰਜ਼ ਡੀਫਾਲਟ ਵੱਲ ਵੱਧ ਰਹੇ ਦੇਸ਼ ਨੂੰ ਆਖਿਰਕਾਰ ਰਾਹਤ ਮਿਲ ਗਈ ਹੈ। ਯੂਐਸ ਸੰਸਦ ਨੇ ਡੈਬਿਟ ਸੀਲਿੰਗ ਬਿੱਲ ਨੂੰ ਮਨਜੂਰੀ ਦੇ ਦਿੱਤੀ ਹੈ। ਹੁਣ ਇਹ ਬਿੱਲ ਸੈਨਿਟ ਵਿੱਚ … More
ਪੰਜਾਬ ਯੂਨੀਵਰਸਿਟੀ ਪੰਜਾਬੀ ਵਿਰੋਧੀ ਫ਼ੈਸਲਾ ਵਾਪਸ ਲਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਕੋਲ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਕਾਰਜਕਾਰਣੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗਰੈਜੂਏਸ਼ਨ ਪੱਧਰ ਤਕ ਦੀ ਪੜਾਈ ਵਿਚੋਂ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ … More
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਦਾਖ਼ਲ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ … More








