ਖ਼ਬਰਾਂ
39 ਸਾਲਾਂ ਬਾਅਦ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਹੋਏ ਆਇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਸਬੰਧਤ 1984 ਦੇ ਇਕ ਹੋਰ ਮਾਮਲੇ ਵਿੱਚ ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਹਨ। ਰਾਉਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ … More
ਕਿਸਾਨਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਸਰਕਾਰ ਕਰ ਰਹੀ ਹੈ ਧੱਕਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ … More
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਮਾਮਲੇ ’ਚ ਸਿੱਕਮ ਸਰਕਾਰ ਦਾ ਰਵੱਈਆ ਨਕਾਰਾਤਮਕ- ਐਡਵੋਕੇਟ ਸਿਆਲਕਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਵਿਚ ਸਿੱਕਮ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ। ਮਾਣਯੋਗ ਅਦਾਲਤ ਦੇ ਆਦੇਸ਼ ਅਤੇ ਸਿੱਕਮ ਦੇ ਸਰਕਾਰ ਦੇ ਐਡਵੋਕੇਟ ਜਨਰਲ ਵੱਲੋਂ ਅਦਾਲਤ ’ਚ ਦਿੱਤੇ ਬਿਆਨ ਦੇ … More
ਦਿੱਲੀ ਕਮੇਟੀ ਪ੍ਰਬੰਧਕਾਂ ਦੀਆਂ ਨੀਤੀਆਂ ਕੌਮਘਾਤੀ ਅਤੇ ਸਰਕਾਰ ਪ੍ਰਸਤ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਾਗੋ ਪਾਰਟੀ ਵੱਲੋਂ “ਸੰਗਤ ਮਿਲਣੀ” ਪ੍ਰੋਗਰਾਮ ਨਾਮ ਉਤੇ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਲੜੀ ਹੇਠ ਜਾਗੋ ਪਾਰਟੀ ਦੇ ਸੀਨੀਅਰ ਆਗੂ ਸ. ਬਖਸ਼ੀਸ਼ ਸਿੰਘ ਵੱਲੋਂ ਚਾਂਦ ਨਗਰ ਵਿਖੇ ਰੱਖੀ ਗਈ “ਸੰਗਤ ਮਿਲਣੀ” … More
ਅਮਰੀਕਾ ਦੇ ਸ਼ਾਰਲਟ ਵਿਖੇ ਕਰਵਾਇਆ ਗਿਆ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2023
ਸ਼ਾਰਲਟ, ਨੌਰਥ ਕੈਰੋਲਾਈਨਾ, (ਸਮੀਪ ਸਿੰਘ ਗੁਮਟਾਲਾ) : ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨੌਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਲਾਨਾ ਤਿੰਨ ਰੋਜ਼ਾ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੌਰਥ ਕੈਰੋਲਾਈਨਾ ਦੇ ਸ਼ਹਿਰ ਸ਼ਾਰਲਟ ਵਿਖੇ ਆਯੋਜਿਤ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਕੀਤੇ ਗਏ ਆਯੋਜਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਆਯੋਜਿਤ ਕੀਤਾ ਗਿਆ। ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਤੇ … More
ਸੱਜਣ ਕੁਮਾਰ ਵਿਰੁੱਧ ਸੁਣਵਾਈ ਟਲੀ, 23 ਅਗਸਤ ਨੂੰ ਹੋਣਗੇ ਦੋਸ਼ ਤੈਅ
ਨਵੀਂ ਦਿੱਲੀ, ਅਗਸਤ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਦਿੱਲੀ ਸਿੱਖ ਕਤਲੇਆਮ ਦੇ ਮੁਲਜ਼ਮਾਂ ਵਿੱਚੋਂ ਇੱਕ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਅੱਜ ਰੋਜ ਐਵੇਨਿਊ ਕੋਰਟ ਦੇ ਜੱਜ ਐਮਕੇ ਨਾਗਪਾਲ ਛੁੱਟੀ ‘ਤੇ ਹੋਣ ਕਰਕੇ ਦੋਸ਼ ਆਇਦ ਨਹੀਂ ਹੋ ਸਕੇ । ਇਸ ਕਾਰਨ … More
ਸਿਹਤ ਪੱਖੋਂ ਢਿੱਲੇ ਚੱਲ ਰਹੇ ਪ੍ਰੋ. ਭੁੱਲਰ ਦੀ ਵੋਟਾਂ ਦੀਆਂ ਗਿਣਤੀਆਂ ਮਿਣਤੀਆਂ ਕਾਰਨ ਨਹੀਂ ਕੀਤੀ ਜਾ ਰਹੀ ਰਿਹਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਤੇ ਫੈਸਲਾ ਲੈਣ ਲਈ ਚਾਰ ਹਫ਼ਤੇ ਦਾ ਸਮਾਂ ਹੋਰ ਮੰਗਣ ਤੇ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More
ਗੁਰੂ ਘਰਾਂ ਅੰਦਰ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ … More
ਪ੍ਰੋ. ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਕਰੇਗੀ ਚਾਰ ਹਫਤੇਆਂ ਦੇ ਅੰਦਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਬੰਦ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਸੰਬੰਧੀ ਫ਼ੈਸਲਾ ਦਿੱਲੀ ਸਰਕਾਰ ਚਾਰ ਹਫਤੇਆਂ ਅੰਦਰ ਕਰੇਗੀ। ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਅੰਦਰ ਹੋਈ ਸੁਣਵਾਈ ਦੌਰਾਨ ਇਸ ਬਾਰੇ ਦਿੱਲੀ … More









