ਖ਼ਬਰਾਂ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਦਾਖ਼ਲ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ … More
‘ਟਰਾਇਲ ਬਾਇ ਫਾਇਰ’ ਵੈੱਬ ਸੀਰੀਜ਼ ‘ਤੇ ਮੁੜ ਵਿਚਾਰ ਕਰੇ ਨਿਰਮਾਤਾ: ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਕਾਰਜਕਾਰਨੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਅਤੇ ਭਾਜਪਾ ਬੁੱਧੀਜੀਵੀ ਸੈੱਲ ਪੰਜਾਬ ਦੇ ਕੋ-ਕਨਵੀਨਰ ਡਾ: ਸਰਬਜੀਤ ਸਿੰਘ ਸਠਿਆਲਾ ਨੇ ਓ ਟੀ. ਟੀ. ਪਲੇਟਫਾਰਮ ਨੈਟਫਲਿਕਸ ਂੲਟਡਲਣਿ ‘ਤੇ 1997 ‘ਚ ਦਿੱਲੀ ਉਪਹਾਰ … More
ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਇੱਕ ਨਾਬਾਲਗ ਵਿਦਿਆਰਥਣ ਸਾਕਸ਼ੀ ਦੇ ਬੇਰਹਿਮੀ ਨਾਲ ਕਤਲ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ
ਨਵੀਂ ਦਿੱਲੀ,(ਦੀਪਕ ਗਰਗ) – ਦੇਸ਼ ਦੀ ਰਾਜਧਾਨੀ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਇੱਕ ਨਾਬਾਲਗ ਵਿਦਿਆਰਥਣ ਸਾਕਸ਼ੀ ਦੇ ਬੇਰਹਿਮੀ ਨਾਲ ਕਤਲ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਹਿਲ ਨੇ ਜਿਸ ਤਰ੍ਹਾਂ ਬੇਰਹਿਮੀ ਨਾਲ ਸਾਕਸ਼ੀ ‘ਤੇ ਚਾਕੂ ਨਾਲ … More
ਮਹਾਰਾਸ਼ਟਰ ’ਚ ਸਿੱਖ ਨੌਜੁਆਨਾਂ ਦੀ ਕੁਟਮਾਰ ਮਾਨਵਤਾ ਦੇ ਨਾਂ ’ਤੇ ਧੱਬਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜੁਆਨ ਸਿੱਖਾਂ ਦੀ ਕੁਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ … More
ਸਰਕਾਰ ਵੱਲੋਂ ਉਲੰਪੀਅਨ ਪਹਿਲਵਾਨਾਂ ਨਾਲ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ … More
ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ : ਡਾ. ਮਾਨ
ਬਲਾਚੌਰ,(ਉਮੇਸ਼ ਜੋਸ਼ੀ) – ਬਲਾਕ ਬਲਾਚੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ 1038 ਸ਼ਹਿਰੀ ਤੇ 5096 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਲੈਫ. ਜਨਰਲ ਬਿਕਰਮ … More
ਸੀਨੀਅਰ ਵਰਗ ਵਿਚ ਮੋਗਾ ਅਤੇ ਰਾਮਪੁਰ ਕਲੱਬ ਫਾਈਨਲ ‘ਚ
ਲੁਧਿਆਣਾ – ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਕਰਵਾਏ ਜਾ ਰਹੇ 13ਵੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ 9ਵੇਂ ਦਿਨ ਖੇਡੇ ਗਏ ਸੇਮੀਫ਼ਾਈਨਲ ਮੈਚਾਂ ਵਿੱਚ ਜਿੱਥੇ ਸੀਨੀਅਰ ਵਰਗ ਵਿੱਚ ਜਿੱਥੇ ਨੀਟਾ ਕਲੱਬ ਰਾਮਪੁਰ ਅਤੇ ਡਾਕਟਰ ਕੁਲਦੀਪ ਸਿੰਘ ਕਲੱਬ … More
ਜਦੋਂ ਸਿੱਖ ਕੌਮ ਜੂਨ ਮਹੀਨੇ ਨੂੰ “ਸਿੱਖ ਯਾਦਗਾਰੀ ਮਹੀਨੇ” ਵਜੋਂ ਮਨਾ ਰਹੀ ਹੈ, ਉਸੇ ਸਮੇਂ ਸਿੱਖ ਮਸਲਿਆਂ ‘ਚ ਪੰਥ-ਵਿਰੋਧੀ ਲੀਡਰਾਂ ਦੀ ਦਖਲਅੰਦਾਜ਼ੀ, ਨਾਕਾਬਲੇ ਬਰਦਾਸ਼ਤ
ਵਾਸ਼ਿੰਗਟਨ ਡੀ.ਸੀ: ਜੂਨ ਦਾ ਮਹੀਨਾ ਸਿੱਖ ਕੌਮ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਇਸ ਸਾਲ ਵੀ ਦੁਨੀਆ ਭਰ ਦੇ ਸਿੱਖ ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਏ ਹਜ਼ਾਰਾਂ ਸਿੱਖਾਂ ਦੀ ਯਾਦ ਵਿੱਚ “ਜੂਨ – ਸਿੱਖ … More
ਸੰਤੋਸ਼ ਕਟਾਰੀਆ ਵਿਧਾਇਕ ਨੇ 190 ਲਾਭਪਾਤਰੀਆਂ ਨੂੰ ਮਕਾਨਾਂ ਦੀ ਮੁੜ ਉਸਾਰੀ ਲਈ ਮਨਜ਼ੂਰੀ ਪੱਤਰ ਵੰਡੇ
ਬਲਾਚੌਰ, (ਉਮੇਸ਼ ਜੋਸ਼ੀ) – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਰਕੇ ਤੇ ਉਨ੍ਹਾਂ ਦੀ ਸੋਚ ਮੁਤਾਬਕ ਕਿ ਕੋਈ ਵੀ ਗਰੀਬ ਪਰਿਵਾਰ ਬਿਨਾਂ ਛੱਤ ਤੋਂ ਨਾ ਰਹੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਕਰਦਿਆਂ … More
ਗਲਾਸਗੋ: ਫੇਅਰਵੈਦਰ ਡਰੌਪ-ਇਨ ਸੈਂਟਰ ਵੱਲੋਂ ਕਰਵਾਏ ਵਿਸਾਖੀ ਸਮਾਗਮ ’ਚ ਰਲ ਮਿਲ ਬੈਠੀ ਇਨਸਾਨੀਅਤ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਭਿੰਨਤਾਵਾਂ ਭਰਿਆ ਸ਼ਹਿਰ ਹੋਣ ਦੇ ਬਾਵਜੂਦ ਵੀ ਗਲਾਸਗੋ ਉਦੋਂ ਹੋਰ ਵਧੇਰੇ ਖੂਬਸੂਰਤ ਬਣ ਜਾਂਦਾ ਹੈ ਜਦੋਂ ਵੱਖ–ਵੱਖ ਫਿਰਕਿਆਂ, ਧਰਮਾਂ ਭਾਈਚਾਰਿਆਂ ਦੇ ਲੋਕ ਤਿੱਥ ਤਿਉਹਾਰਾਂ ਨੂੰ ਬਗ਼ੈਰ ਭੇਦਭਾਵ ਤੋਂ ਇੱਕਜੁਟ ਹੋ ਕੇ ਮਨਾਉਂਦੇ ਹਨ। ਅਜਿਹੀ ਹੀ ਵੱਡੀ … More










