ਖ਼ਬਰਾਂ
ਸੀਐਮ ਭਗਵੰਤ ਮਾਨ ਸਿੱਖ ਪੰਥ ਵਿਚ ਦਖਲਅੰਦਾਜ਼ੀ ਕਰੇ ਬੰਦ ਨਹੀਂ ਤਾਂ ਵਿਦੇਸ਼ਾਂ ਵਿਚ ਹੋਵੇਗਾ ਭਾਰੀ ਵਿਰੋਧ: ਕੈਨੇਡੀਅਨ ਸਿੱਖ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੂੰ ਅਕਾਲ ਤਖਤ ਸਕੱਤਰੇਤ ਵਿਖ਼ੇ ਇਕ ਵੀਡੀਓ ਮਸਲੇ ਤੇ ਤਲਬ ਕੀਤੇ ਜਾਣ ਤੋਂ ਬਾਅਦ ਸਿਆਸਤ ਬਹੁਤ ਭਖ ਗਈ ਹੈ ਤੇ ਭਗਵੰਤ ਮਾਨ ਵਲੋਂ ਇਸ ਮਸਲੇ ਤੇ ਪੇਸ਼ੀ ਮੌਕੇ ਲਾਈਵ ਟੈਲੀਕਾਸਟ ਦੀ … More
ਘਰ ਤੋਂ ਦੂਰ ਰਹਿਣ ਵਾਲੇ ਹਰ ਪੰਜਾਬੀ ਲਈ—‘ਛੱਲਾ ਮੁੜ ਕੇ ਨਹੀਂ ਆਇਆ’ ਹੁਣ ਚੌਪਾਲ ‘ਤੇ
ਪੰਜਾਬ ਦਾ ਦਰਦ, ਉਸਦੇ ਨੌਜਵਾਨਾਂ ਦਾ ਵਿਛੋੜਾ ਅਤੇ ਮਾਂ-ਪਿਉ ਦੀਆਂ ਬੇਚੈਨ ਰਾਤਾਂ—ਇਹ ਸਭ ਕੁਝ ਇੱਕ ਵਾਰ ਫਿਰ ਜੀਵੰਤ ਹੋ ਗਿਆ ਹੈ। ਅਮਰਿੰਦਰ ਗਿੱਲ ਦੀ ਬੇਹੱਦ ਉਡੀਕ ਕੀਤੀ ਗਈ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਪਹਿਲੀ ਵਾਰ ਕਿਸੇ ਵੀ OTT ਪਲੇਟਫਾਰਮ … More
ਬਲਾਚੌਰ ਵਿੱਖੇ ਕਾਂਗਰਸ ਪਾਰਟੀ ਮਨਰੇਗਾ ਬਚਾਉ ਸੰਗਰਾਮ ਤਹਿਤ ਵਿਸ਼ਾਲ ਰੈਲੀ
ਬਲਾਚੌਰ, (ਉਮੇਸ਼ ਜੋਸ਼ੀ) – ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਕੀਤੇ ਬਦਲਾਅ ਦੇ ਵਿਰੋਧ ਵਿੱਚ ਦਾਣਾਂ ਮੰਡੀ ਬਲਾਚੌਰ ਵਿੱਖੇ ਮਨਰੇਗਾ ਬਚਾੳ ਸੰਘਰਸ਼ ਰੈਲੀ ਕੀਤੀ ਗਈ,ਰੈਲੀ ਵਿੱਚ ਛਤੀਸ਼ਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਕਾਂਗਰਸੀ … More
ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵਿਅਕਤੀ ਸਿੱਖ ਧਰਮ ਅਤੇ ਗੁਰਦੁਆਰਿਆਂ ਬਾਰੇ ਝੂਠੇ ਤੇ ਨੀਵੇਂ ਪੱਧਰ ਦੇ ਬਿਆਨ ਮੀਡੀਆ ਵਿੱਚ ਦਿੰਦਾ ਹੈ, ਉਸ ਵਿਅਕਤੀ ਨੂੰ ਅਕਾਲ ਤਖ਼ਤ ਤੇ ਸੱਦਿਆ ਜਾਣਾ ਚਾਹੀਦਾ ਹੈ, ਚਾਹੇ ਉਹ ਸਿੱਖ ਜਾਂ ਗ਼ੈਰ ਸਿੱਖ ਕਿਉਂ … More
ਆਪ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖਤ ਨਿੰਦਾ ਕਿਹਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ … More
328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ … More
ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ … More
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਵੱਖ ਵੱਖ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ-ਪ੍ਰਧਾਨ ਮੰਤਰੀ ਦਾ ਪੁੱਤਲਾ ਫੂਕਿਆ
ਬਲਾਚੌਰ, ( ਉਮੇਸ਼ ਜੋਸ਼ੀ : )- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕੇਂਦਰ ਸਰਕਾਰ ਦੇ ਬਿਜਲੀ ਬਿੱਲ-2025, ਖੇਤੀ ਬਿੱਲ ਤੇ ਮਗਨਰੇਗਾ ਦਾ ਨਾਂਅ ਬਦਲਣ ਅਤੇ ਕੰਮ ਦਾ ਸਮਾਂ ਘਟਾਉਣ ਅਤੇ ਹੋਰ ਕਿਸਾਨ, ਮਜਦੂਰ,ਵਪਾਰੀ ਅਤੇ ਮੁਲਾਜਮ ਵਰਗ ਦੀ ਵਿਰੋਧੀ ਫੈਸਲਿਆਂ … More
ਸਿਰਸੇਵਾਲੇ ਕਾਤਲ ਤੇ ਬਲਾਤਕਾਰੀ ਸਾਧ ਨੂੰ ਹੁਕਮਰਾਨਾਂ ਵੱਲੋਂ ਵਾਰ-ਵਾਰ ਪੇਰੋਲ ਤੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਰਿਹਾਅ ਕਿਸ ਕਾਨੂੰਨ ਅਧੀਨ ਕੀਤਾ ਜਾਂਦਾ ਹੈ ? : ਮਾਨ
ਫ਼ਤਹਿਗੜ੍ਹ ਸਾਹਿਬ, – “ਸਿਰਸੇਵਾਲਾ ਸੌਦਾ ਸਾਧ ਜਿਸ ਉਤੇ ਸੰਗੀਨ ਕਤਲ ਅਤੇ ਬਲਾਤਕਾਰੀ ਦੇ ਦੋਸ ਅਧੀਨ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ । ਅਜਿਹੀਆ ਸਜਾਵਾਂ ਵਿਚ ਕਦੀ ਵੀ ਪੇਰੋਲ ਉਤੇ ਕਾਨੂੰਨ ਰਿਹਾਅ ਕਰਨ ਦੀ ਗੱਲ ਨਹੀ ਕਰਦਾ । ਪਰ ਦੁੱਖ ਅਤੇ … More
ਅੰਮ੍ਰਿਤਸਰ ਹਵਾਈ ਅੱਡੇ ਦੇ ਨਵੇਂ ਡਾਇਰੈਕਟਰ ਕੋਲ ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਨੇ ਯਾਤਰੀ ਸਹੂਲਤਾਂ ਤੇ ਬੁਨਿਆਦੀ ਢਾਂਚੇ ਦੇ ਅਹਿਮ ਮੁੱਦੇ ਉਠਾਏ
ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਇੱਕ ਵਫ਼ਦ ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਦੇ ਨਵ-ਨਿਯੁਕਤ ਡਾਇਰੈਕਟਰ ਸ੍ਰੀ ਭੁਪਿੰਦਰਾ ਸਿੰਘ ਨਾਲ ਮੁਲਾਕਾਤ ਕੀਤੀ ਗਈ। ਹਵਾਈ ਅੱਡੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ … More










