ਖ਼ਬਰਾਂ

IMG-20230421-WA0018.resized

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਅੰਮ੍ਰਿਤਸਰ ਸਬੰਧੀ- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। … More »

ਪੰਜਾਬ | Leave a comment
th-3958104024.resized

ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ

ਅੰਮ੍ਰਿਤਸਰ, – ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ … More »

ਪੰਜਾਬ | Leave a comment
IMG-20230313-WA0014(1).resized

ਸ੍ਰੀਨਗਰ ਵਿਚ ਜੀ-20 ਮੁਲਕਾਂ ਦੀ ਹੋ ਰਹੀ ਇਕੱਤਰਤਾ ‘ਚ ਕਈ ਮੁਲਕਾਂ ਵੱਲੋ ਗੈਰ-ਹਾਜ਼ਰ ਰਹਿਣਾ, ਕਸ਼ਮੀਰ ਸੰਬੰਧੀ ਇੰਡੀਅਨ ਪਾਲਸੀ ਦੀ ਅਪ੍ਰਵਾਨਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਸਮੇ ਵਿਚ ਜੀ-20 ਮੁਲਕਾਂ ਦੀ ਸ੍ਰੀਨਗਰ ਵਿਚ ਇਕੱਤਰਤਾ ਰੱਖੀ ਗਈ ਸੀ ਉਸ ਵਿਚ ਬਹੁਤ ਸਾਰੇ ਕਈ ਮੁਲਕਾਂ ਜਿਨ੍ਹਾਂ ਵਿਚ ਚੀਨ, ਸਾਊਦੀ ਅਰਬ, ਮਿਸਰ, ਇੰਡੋਨੇਸੀਆ, ਤੁਰਕੀ ਆਦਿ ਮੁਲਕਾਂ ਨੇ ਸਮੂਲੀਅਤ ਨਾ ਕਰਕੇ ਇਹ ਪ੍ਰਤੱਖ ਕਰ ਦਿੱਤਾ … More »

ਪੰਜਾਬ | Leave a comment
20230522_195449.resized

ਗਲਾਸਗੋ: ਡਾ. ਮਰਿਦੁਲਾ ਚਕਰਵਰਤੀ ਨੂੰ ਬਰਤਾਨਵੀ ਸ਼ਾਹੀ ਪਰਿਵਾਰ ਵੱਲੋਂ ਐੱਮ.ਬੀ.ਈ. ਸਨਮਾਨ ਮਿਲਣ ਦੀ ਖੁਸ਼ੀ ‘ਚ ਸਮਾਗਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਲੋਕ ਡਾ. ਮਰਿਦੁਲਾ ਚਕਰਵਰਤੀ ਦੇ ਨਾਮ ਤੋਂ ਭਲੀਭਾਂਤ ਜਾਣੂੰ ਹਨ। ਭਾਈਚਾਰੇ ਦੇ ਲੋਕਾਂ ਦੇ ਸੁਖ ਦੁੱਖ ਵਿੱਚ ਸ਼ਰੀਕ ਹੋਣ, ਵੱਖ ਵੱਖ ਸੰਸਥਾਵਾਂ ਦੇ ਕਾਰਜਾਂ ਵਿੱਚ ਨਿਸ਼ਕਾਮ ਸ਼ਮੂਲੀਅਤ ਉਹਨਾਂ ਦੇ ਸੁਭਾਅ ਦਾ … More »

ਅੰਤਰਰਾਸ਼ਟਰੀ | Leave a comment
images (41).resized

ਬ੍ਰਿਟੇਨ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ: ਹੁਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਨਹੀਂ ਮਿਲੇਗਾ ਵੀਜ਼ਾ

ਲੰਡਨ, (ਦੀਪਕ ਗਰਗ) – ਰਿਸ਼ੀ ਸੁਨਕ ਸਰਕਾਰ ਨੇ ਪੜ੍ਹਾਈ ਲਈ ਯੂਕੇ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਯੂਨਾਈਟਿਡ ਕਿੰਗਡਮ ਨੇ ਵੀਜ਼ਾ ਸੁਧਾਰਾਂ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ। ਯੂਕੇ ਸਰਕਾਰ ਨੇ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ … More »

ਪੰਜਾਬ | Leave a comment
images (18)(2).resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦਾ ਮਾਮਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ ’ਤੇ ਇਕ ਵਫ਼ਦ ਭੇਜਣ ਦੀ ਕਾਰਵਾਈ … More »

ਪੰਜਾਬ | Leave a comment
IMG-20230324-WA0018(1).resized

ਕਸ਼ਮੀਰ ਦੇ ਪੁਣਛ ਇਲਾਕੇ ਵਿਚ ਸ਼ਹੀਦ ਹੋਏ ਚਾਰ ਪੰਜਾਬੀ ਸਿੱਖਾਂ ਦੇ ਪਰਿਵਾਰਾਂ ਨੂੰ 1-1 ਪੈਟਰੋਲ ਪੰਪ ਜਾਂ ਗੈਂਸ ਏਜੰਸੀ ਅਲਾਟ ਕੀਤੀ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਕਸ਼ਮੀਰ ਦੇ ਪੁਣਛ ਇਲਾਕੇ ਵਿਚ ਇਕ ਦੁਰਘਟਨਾ ਦੌਰਾਨ ਜੋ ਪੰਜਾਬ ਸੂਬੇ ਨਾਲ ਸੰਬੰਧਤ 4 ਸਿੱਖ ਨੌਜਵਾਨ ਸ਼ਹੀਦ ਹੋਏ ਹਨ, ਉਨ੍ਹਾਂ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਤੇ ਸੈਂਟਰ ਦੀਆਂ ਸਰਕਾਰਾਂ ਨੂੰ ਸੁਬੋਧਿਤ … More »

ਪੰਜਾਬ | Leave a comment
sant harnam singh khalsa_edited 2(16).resized

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ

ਮਹਿਤਾ ਚੌਕ -  ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦੁਖਦਾਈ, ਅਫ਼ਸੋਸ ਜਨਕ ਅਤੇ ਨਾ … More »

ਪੰਜਾਬ | Leave a comment
IMG-20230423-WA0004.resized

ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਵੇਂ ਵਿਸਾਖੀ ਮੈਰਾਥਨ ਨੂੰ ਦਿਖਾਈ ਹਰੀ ਝੰਡੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡਾਂ ਵੱਲ ਪ੍ਰੇਰਿਤ ਕਰੀਏ। ਅਜੋਕੀ ਜੀਵਨ ਸ਼ੈਲੀ ਅਤੇ ਨੌਕਰੀ ਦੀ ਪ੍ਰੋਫਾਈਲ ਸਾਡੇ ਨੌਜਵਾਨਾਂ ਦੀ ਸਿਹਤ ‘ਤੇ ਬਹੁਤ ਸਾਰੇ ਮਾੜੇ … More »

ਭਾਰਤ | Leave a comment
23 rajan maan .resized.resized

ਹੋਲੀ ਸਿਟੀ ਕਾਲੋਨੀ ਨਿਵਾਸੀਆਂ ਕਾਲੋਨਾਈਜ਼ਰ ਤੇ ਪ੍ਰਸ਼ਾਸਨ ਦਾ ਪਿੱਟ ਸਿਆਪਾ ਕੀਤਾ

ਅੰਮ੍ਰਿਤਸਰ – ਇੱਕ ਪਾਸੇ ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਵਿਰੁੱਧ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਪੁੱਡਾ ਵਲੋਂ ਮਨਜ਼ੂਰਸ਼ੁਦਾ ਹੋਲੀ ਸਿਟੀ ਕਾਲੋਨੀ ਦੇ ਕਾਲੋਨਾਈਜ਼ਰ ਵਲੋਂ ਪੁੱਡਾ ਦੇ ਨਿਯਮਾਂ ਦੀਆਂ ਉੱਡਾਈਆਂ ਜਾ ਰਹੀਆਂ ਧੱਜੀਆਂ ਵਿਰੁੱਧ ਮਾਣਯੋਗ ਹਾਈ ਕੋਰਟ … More »

ਪੰਜਾਬ | Leave a comment