ਖ਼ਬਰਾਂ

IMG-20230421-WA0018(1).resized

ਅਰੁਨਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ- ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ … More »

ਪੰਜਾਬ | Leave a comment
 

27 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ … More »

ਪੰਜਾਬ | Leave a comment
photo_2023-04-22_06-09-15.resized

ਬੀਬਾ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਸਮੇ ਅਮ੍ਰਿਤਸਰ ਏਅਰਪੋਰਟ ਉਪਰ ਰੋਕੇ ਜਾਣ ਦੀ ਸਖਤ ਨਿਖੇਧੀ: ਯੋਰਪੀਅਨ ਸਿੱਖ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੋਰਪੀਅਨ ਸਿੱਖਾਂ ਜਿਹਨਾਂ ਵਿੱਚ ਜਥੇਦਾਰ ਕਰਮ ਸਿੰਘ ਹਾਲੈਂਡ, ਭਾਈ ਹਰਜੀਤ ਸਿੰਘ ਗਿੱਲ ਹਾਲੈਂਡ, ਭਾਈ ਜਸਵਿੰਦਰ ਸਿੰਘ ਹਾਲੈਂਡ, ਭਾਈ ਹਰਜੋਤ ਸਿੰਘ ਸੰਧੂ ਹਾਲੈਂਡ, ਭਾਈ ਕੁਲਦੀਪ ਸਿੰਘ ਬੈਲਜੀਅਮ ਆਦਿ ਸਿੰਘਾਂ ਨੇ ਜਾਰੀ ਬਿਆਨ ਵਿੱਚ ਭਗਵੰਤ ਮਾਨ ਸਰਕਾਰ … More »

ਅੰਤਰਰਾਸ਼ਟਰੀ | Leave a comment
 

ਭਾਈ ਅੰਮ੍ਰਿਤਪਾਲ ਸਿੰਘ ਦੀ ਨਿਰਦੋਸ਼ ਪਤਨੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ਰਮਨਾਕ ਅਤੇ ਨਿੰਦਣਯੋਗ

ਫ਼ਤਹਿਗੜ੍ਹ ਸਾਹਿਬ – “ਜੋ ਮੱਧ ਏਸੀਆ ਤੋਂ ਆਏ ਆਰੀਅਨ ਮੰਨੂਸਮ੍ਰਿਤੀ ਦੀ ਮਾਰੂ ਸੋਚ ਨੂੰ ਲਾਗੂ ਕਰਨ ਵਾਲੇ ਲੋਕ ਅੱਜ ਇੰਡੀਆ ਵਿਚ ‘ਪੈਰ ਥੱਲ੍ਹੇ ਬਟੇਰਾ ਆ ਜਾਣ’ ਦੀ ਬਦੌਲਤ ਸਮੁੱਚੀਆ ਘੱਟ ਗਿਣਤੀ ਕੌਮਾਂ, ਵਿਸੇਸ ਤੌਰ ਤੇ ਸਿੱਖ ਕੌਮ ਨੂੰ ਨੀਵਾ ਦਿਖਾਉਣ … More »

ਪੰਜਾਬ | Leave a comment
president-profile1.resized

ਪ੍ਰੈਜੀਡੈਟ ਬੀਬੀ ਮੁਰਮੂ ਵੱਲੋਂ ਘੱਟ ਗਿਣਤੀ ਕੌਮਾਂ ਪ੍ਰਤੀ ਚਿੰਤਾ ਜਾਹਰ ਕਰਨਾ, ਉਨ੍ਹਾਂ ਦੀ ਸੁਹਿਰਦ ਸੋਚ ਦਾ ਸਬੂਤ : ਮਾਨ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੀ ਪੈ੍ਰਜੀਡੈਟ ਬੀਬੀ ਦੋ੍ਰਪਦੀ ਮੁਰਮੂ ਵੱਲੋਂ ਜੋ ਆਪਣੇ ਪਿੱਤਰੀ ਸਟੇਟ ਓੜੀਸਾ ਵਿਖੇ 1999 ਵਿਚ ਇਸਾਈ ਆਸਟ੍ਰੇਲੀਅਨ ਪ੍ਰਚਾਰਕ ਸ੍ਰੀ ਗ੍ਰਾਂਹਮ ਸਟੇਨਜ਼ ਅਤੇ ਉਸਦੇ ਦੋ ਮਾਸੂਮ ਬੱਚਿਆਂ ਦਾ ਫਿਰਕੂਆਂ ਨੇ ਕਤਲੇਆਮ ਕਰ ਦਿੱਤਾ ਸੀ । ਗੱਡੀ ਵਿਚ ਹੀ … More »

ਭਾਰਤ | Leave a comment
 

ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਸ. ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਕੇ ਪ੍ਰੇਸ਼ਾਨ … More »

ਪੰਜਾਬ | Leave a comment
DSC_0920 copy-1.resized

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ … More »

ਪੰਜਾਬ | Leave a comment
IMG-20230409-WA0007.resized

ਕਿਰਨਦੀਪ ਕੌਰ ਪੰਥ ਦੀ ਧੀ ਹੈ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਨੌਜਵਾਨ ਭਾਈ ਅਮ੍ਰਿੰਤਪਾਲ ਸਿੰਘ ਦੀ ਸਿੰਘਣੀ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਏਅਰਪੋਰਟ ਤੇ ਰੋਕਿਆ ਗਿਆ ਹੈ । ਇਹ ਬਹੁਤ ਮੰਦਭਾਗੀ ਗੱਲ ਹੈ । ਜਦੋਂ ਤੋਂ ਪੁਲਿਸ ਨੇ ਭਾਈ ਅਮ੍ਰਿੰਤਪਾਲ ਸਿੰਘ ਤੇ ਕਾਰਵਾਈ ਕੀਤੀ ਹੈ । … More »

ਪੰਜਾਬ | Leave a comment
20 Rajan maan.resized

ਇੰਟੈਕ ਅੰਮ੍ਰਿਤਸਰ ਨੇ ਵਿਰਾਸਤ ਬਚਾਓ ਵਿਸ਼ੇ ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ – ਪੰਜਾਬ ਦੀ ਖੰਡਰ ਹੋ ਰਹੀ ਅਮੀਰ ਵਿਰਾਸਤ ਨੂੰ ਬਚਾਉਣ ਲਈ ਤਤਪਰ ਇੰਟਕ ਅੰਮ੍ਰਿਤਸਰ ਵੱਲੋਂ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਇਸ ਅਮੀਰ ਵਿਰਾਸਤ ਅਤੇ ਸਭਿਆਚਾਰ ਨੂੰ ਬਚਾਉਣ ਲਈ … More »

ਪੰਜਾਬ | Leave a comment
IMG-20230420-WA0031.resized

ਸਕਾਟਲੈਂਡ ਪਾਰਲੀਮੈਂਟ ਵਿੱਚ ਵਿਸਾਖੀ ਦੇ ਜਸ਼ਨ, ਜੈਕਾਰਿਆਂ ਨਾਲ ਗੂੰਜਿਆ ਪਾਰਲੀਮੈਂਟ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਗੁਰਦੁਆਰਾ ਕੌਂਸਲ ਦੇ ਵਿਸ਼ੇਸ਼ ਉੱਦਮ ਤੇ ਸਕਾਟਲੈਂਡ ਦੀ ਪਹਿਲੀ ਔਰਤ ਐੱਮ ਐੱਸ ਪੀ ਪੈਮ ਗੋਸਲ ਦੇ ਸਹਿਯੋਗ ਨਾਲ ਸਕਾਟਿਸ਼ ਪਾਰਲੀਮੈਂਟ ਵਿੱਚ ਵਿਸਾਖੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿੱਚ ਪਹੁੰਚੇ ਭਾਈਚਾਰੇ ਦੇ ਲੋਕਾਂ … More »

ਅੰਤਰਰਾਸ਼ਟਰੀ | Leave a comment