ਖ਼ਬਰਾਂ

IMG_20230806_175330.resized

ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਭਾਉਪੁਰ ਵਿਖੇ ਹੜ ਪੀੜੀਤਾਂ ਦੀ ਮਦਦ ਲਈ ਲਗਾਇਆ ਗਿਆ ਦਵਾਈਆਂ ਦਾ ਲੰਗਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਅਹਿਮ ਜਥੇਬੰਦੀ ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਪੰਜਾਬ ਹਰਿਆਣਾ ਵਿਖੇ ਆਈ ਹੜ ਵਿਚ ਪੀੜਿਤ ਹੋਏ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ । ਜੱਥੇ ਦੇ ਸਾਬਕਾ ਮੁੱਖ ਸੇਵਾਦਾਰ ਅਤੇ 31 ਮੈਂਬਰੀ ਕਮੇਟੀ … More »

ਭਾਰਤ | Leave a comment
IMG-20230806-WA0006.resized

ਐਸਜੀਪੀਸੀ ਆਜ਼ਾਦ ਤੇ ਖੁਦਮੁਖਤਿਆਰ ਸੰਸਥਾ, ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਜੁਆਬਦੇਹ: ਪੀਤਮਪੁਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਯੂਥ ਅਕਾਲੀ ਦਲ ਦੇ ਦਿੱਲੀ ਤੋਂ ਸੀਨੀਅਰ ਆਗੂ ਸ. ਜਸਮੀਤ ਸਿੰਘ ਪੀਤਮਪੁਰਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਖ਼ਰੀਦੀ ਜ਼ਮੀਨ ਬਾਰੇ ਰਿਪੋਰਟ ਮੰਗਣ ਤੇ ਟਿੱਪਣੀ ਕਰਦਿਆਂ ਕਿਹਾ … More »

ਭਾਰਤ | Leave a comment
Screenshot_2023-08-06_00-46-52.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
Screenshot_2023-07-27-17-07-34-01_92460851df6f172a4592fca41cc2d2e6.resized

ਭਾਰਤ ਦੇ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ 14 ਅਗਸਤ ਨੂੰ ਲੁਧਿਆਣਾ ਵਿਖੇ ਮਾਰਚ ਅਤੇ ਮੁਜ਼ਾਹਰਾ:- ਮਾਨ

ਚੰਡੀਗੜ੍ਹ – ਪੰਜਾਬ ਦੀ ਪ੍ਰਭੂਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਉਹ ਸਿੱਖਾਂ ‘ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਈ ਅਤੇ ਜ਼ਿਆਦਤੀਆਂ … More »

ਪੰਜਾਬ | Leave a comment
IMG-20230801-WA0007.resized

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ … More »

ਪੰਜਾਬ | Leave a comment
Screenshot_2023-08-04_12-46-07.resized

ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਵੇਗੀ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਮੁੱਖ ਸਮਾਗਮ 1 ਅਕਤੂਬਰ 2023 ਨੂੰ … More »

ਪੰਜਾਬ | Leave a comment
IMG-20230804-WA0014.resized

ਤਨਮਨਜੀਤ ਢੇਸੀ ਨੂੰ ਰੋਕ ਕੇ ਸਰਕਾਰ ਨੇ ਕੌਮਾਂਤਰੀ ਪੱਧਰ ਤੇ ‘ਅਕ੍ਰਿਤਘਣਤਾ’ ਕਰਕੇ ਆਪਣੇ ਇਖਲਾਕ ਉਤੇ ਲਗਾਇਆ ਕਾਲਾ ਦਾਗ: ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਮਾਨ ਨੇ ਬਰਤਾਨੀਆ ਦੇ ਸਿੱਖ ਐਮ.ਪੀ ਸ. ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਉਤੇ ਉਤਰਨ ਤੇ 2 ਘੰਟੇ ਰੋਕ ਕੇ ਜ਼ਲੀਲ ਕਰਨ ਅਤੇ ਸਾਡੀ ਸਿੱਖੀ ਆਨ-ਸਾਨ ਵਾਲੀ ਪਹਿਚਾਣ ਪ੍ਰਤੀ ਸੰਕੇ ਪੈਦਾ ਕਰਨ … More »

ਪੰਜਾਬ | Leave a comment
th-497356490.resized

ਦਿੱਲੀ ਸਿੱਖ ਕਤਲੇਆਮ ਪੀੜੀਤਾਂ ਨੂੰ ਝਟਕਾ, ਟਾਈਟਲਰ ਦੀ ਅਗਾਉ ਜਮਾਨਤ ਮੰਜੂਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਨਵੰਬਰ 1984 ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸਿੱਖ ਕਤਲੇਆਮ ਦੇ ਪੀੜੀਤਾਂ ਨੂੰ ਵੱਡਾ ਝਟਕਾ ਦੇਂਦਿਆਂ ਕਿ ਸਿੱਖਾਂ ਇਸ ਮੁੱਲਕ ਅੰਦਰ ਇਨਸਾਫ਼ … More »

ਭਾਰਤ | Leave a comment
images (21)(1).resized.resized

ਪਿਛਲੇ 39 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਪੀੜਿਤ ਪਰਿਵਾਰਾਂ ਵਲੋਂ ਟਾਈਟਲਰ ਦੀ ਜਮਾਨਤ ਦਾ ਵਿਰੋਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੌਰਾਨ ਇੱਥੋਂ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਲੋਕਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ … More »

ਭਾਰਤ | Leave a comment
IMG-20230802-WA0003.resized

ਦਿੱਲੀ ਕਮੇਟੀ ਵਿਚ ਵੱਧ ਰਹੇ ਘਾਟੇ ਨੂੰ ਪੂਰਾ ਕਰਣ ਲਈ ਮੌਜੂਦਾ ਔਹਦੇਦਾਰਾਂ ਦੀ ਜਾਇਦਾਦ ਨਿਲਾਮ ਕਰ ਘਾਟਾ ਪੂਰਾ ਕੀਤਾ ਜਾਏ: ਸਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ ਹੈੱਡ ਮਨਜਿੰਦਰ ਸਿੰਘ ਸਿਰਸਾ ਨੂੰ ਕੌਮ ਦੀਆਂ ਵਿਰਾਸਤੀ ਸਿੱਖ ਸੰਸਥਾਵਾਂ ਬਰਬਾਦ ਕਰਨ ਲਈ ਦਿੱਲੀ ਦੀ … More »

ਭਾਰਤ | Leave a comment