ਖ਼ਬਰਾਂ
ਸਿੱਖ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਖਰਾਬ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ: ਐਡਵੋਕੇਟ ਧਾਮੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ … More
ਸਮੇਂ ਦੇ ਮੁੱਖ ਮੰਤਰੀ ਵੱਲੋਂ ਸਾਬਕਾ ਮੁੱਖ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਪਿਰਤ ਗੈਰ ਇਖਲਾਕੀ ਅਤੇ ਪੰਜਾਬ ਦੇ ਮਾਹੌਲ ਨੂੰ ਗੰਧਲਾ ਕਰਨ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਬਹੁਤ ਦੁੱਖ ਅਤੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਮੁੱਖ ਮੰਤਰੀ ਨੇ ਪੰਜਾਬ ਦੇ ਨਿਵਾਸੀਆਂ ਨੂੰ ਅਮਨ-ਚੈਨ, ਜਮਹੂਰੀਅਤ ਕਦਰਾਂ-ਕੀਮਤਾਂ ਅਤੇ ਸਦਭਾਵਨਾ ਦਾ ਸੰਦੇਸ਼ ਦੇਣਾ ਹੁੰਦਾ ਹੈ ਅਤੇ ਅਮਲ ਕਰਨਾ ਹੁੰਦਾ ਹੈ, ਉਹ ਸਮੇ ਦੇ ਮੁੱਖ … More
ਸ਼੍ਰੋਮਣੀ ਕਮੇਟੀ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾ ਫ਼ਤਹ ਮਾਰਚ ਨਾਲ ਆਰੰਭ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਹ ਮਾਰਚ ਨਾਲ ਆਰੰਭ ਹੋਏ। ਸਿੱਖ ਜਰਨੈਲ … More
ਅਤੀਕ ਅਹਿਮਦ ਦਾ ਕਤਲ, ਯੂਪੀ ‘ਚ ਅਪਰਾਧ ਦੀ ਸਿਖਰ : ਅਖਿਲੇਸ਼
ਪ੍ਰਯਾਗਰਾਜ, (ਦੀਪਕ ਗਰਗ) – ਯੂਪੀ ਦੇ ਪ੍ਰਯਾਗਰਾਜ ਵਿੱਚ ਮਾਫੀਆ ਡਾਨ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੇ ਕਤਲ ਤੋਂ ਬਾਅਦ ਸੂਬੇ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਵਿਰੋਧੀ ਪਾਰਟੀਆਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਸਵਾਲ ਉਠਾਇਆ ਹੈ। ਯੂਪੀ … More
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾ ਫ਼ਤਹ ਮਾਰਚ ਨਾਲ ਹੋਣਗੇ ਸ਼ੁਰੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 16 ਅਪ੍ਰੈਲ ਨੂੰ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖਾਲਸਾ ਫ਼ਤਹ ਮਾਰਚ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਵੇਗਾ। ਸ਼੍ਰੋਮਣੀ … More
ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨਾ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਸੋਸ਼ਲ … More
ਸੀਬੀਆਈ ਨੇ ਗੋਆ ਚੋਣਾਂ ‘ਚ ਗੈਰ ਕਾਨੂੰਨੀ ਫੰਡਾਂ ਦੀ ਵਰਤੋਂ ਦੇ ਦੋਸ਼ ਮਾਮਲੇ ‘ਚ ਕੇਜਰੀਵਾਲ ਨੂੰ ਪੁੱਛਗਿੱਛ ਲਈ ਤਲਬ ਕੀਤਾ
ਦਿੱਲੀ, (ਦੀਪਕ ਗਰਗ) – ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਨੂੰ ਘੇਰ ਲਿਆ ਹੈ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੀਂ ਆਬਕਾਰੀ ਨੀਤੀ ਮਾਮਲੇ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ … More
ਪੈਰਿਸ ‘ਚ ਵਿਦੇਸੀ ਮੂਲ ਦੇ ਲੋਕਾਂ ਨੇ ਸਕੂਲ ਨੂੰ ਰਹਿਣ ਦਾ ਵਸੀਲਾ ਬਣਾ ਲਿਆ
ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਦੇ ਇੱਕ ਪੁਰਾਣੇ ਸਕੂਲ ਦੇ ਅੰਦਰ 200 ਦੇ ਕਰੀਬ ਵਿਦੇਸੀ ਮੂਲ ਦੇ ਵਗੈਰ ਪੇਪਰਾਂ ਵਾਲੇ ਨੌਜੁਆਨਾਂ ਨੇ ਰੈਣ ਵਸੇਰਾ ਬਣਾ ਲਿਆ।ਉਹ ਲੋਕ ਪੈਰਿਸ ਵਿੱਚ ਕਾਫੀ ਦੇਰ ਤੋਂ ਸਿਰ ਉਪਰ ਛੱਤ ਦੀ ਭਾਲ ਕਰ ਰਹੇ … More
ਭਾਈ ਅੰਮ੍ਰਿਤਪਾਲ ਸਿੰਘ ਦੇ ਬਹਾਨੇ ਪੁਲਿਸ, ਸ਼ਹੀਦ ਪਰਿਵਾਰਾਂ ਨੂੰ ਕਰ ਰਹੀ ਹੈ ਤੰਗ – ਯੂਨਾਈਟਿਡ ਖਾਲਸਾ ਦਲ ਯੂ,ਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਬਹਾਨੇ ਪੁਲਿਸ ਨੇ ਜਿੱਥੇ ਸੈਂਕੜੇ ਸਿੱਖਾਂ ਨੂੰ ਗਿ੍ਫਤਾਰ ਕਰਕੇ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ ਉੱਥੇ ਸਿੱਖ ਕੌਮ ਦੇ ਗਲੋਂ ਗੁਲਾਮੀ ਲਾਹੁਣ ਲਈ ਚੱਲ ਰਹੇ ਖਾਲਿਸਤਾਨ ਦੇ ਸੰਘਰਸ਼ ਦੌਰਾਨ … More










