ਖ਼ਬਰਾਂ

IMG-20230313-WA0014(1).resized

ਵਿਦੇਸ਼ਾਂ ‘ਚ ਰਹਿ ਰਹੇ ਸਿੱਖ ਪੰਜਾਬ ਅੰਦਰ ਅਣਮਨੁੱਖੀ ਤੇ ਗੈਰ ਕਾਨੂੰਨੀ ਕੇਸਾਂ ਸੰਬੰਧੀ ਕੌਮਾਂਤਰੀ ਅਦਾਲਤ, ਅਮਨੈਸਟੀ ਇੰਟਰਨੈਸ਼ਨਲ, ਏਸੀਆ ਵਾਚ ਹਿਊਮਨਰਾਈਟਸ ਅਤੇ ਯੂ.ਐਨ.ਓ ਤਕ ਕਰਣ ਪਹੁੰਚ: ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਸਿਮਰਨਜੀਤ ਸਿੰਘ ਮਾਨ ਨੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਸੂਝਵਾਨ ਸਿੱਖਾਂ ਨੂੰ ਸੰਜੀਦਗੀ ਭਰੀ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੇ ਅਣਮਨੁੱਖੀ ਤੇ ਗੈਰ ਕਾਨੂੰਨੀ ਕੇਸਾਂ ਸੰਬੰਧੀ ਉਹ ਫੌਰੀ ਇਕੱਤਰ ਹੋ ਕੇ ਕੌਮਾਂਤਰੀ ਅਦਾਲਤ, ਅਮਨੈਸਟੀ … More »

ਪੰਜਾਬ | Leave a comment
IMG-20230413-WA0004.resized

ਖਾਲਸਾ ਸਾਜਨਾ ਦਿਵਸ ’ਮੌਕੇ ਸਰਕਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਫ਼ਾ 144 ਲਾ ਕੇ ਸਿਰਜ ਰਹੀ ਹੈ ਦਹਿਸ਼ਤ ਦਾ ਮਾਹੌਲ : ਕਾਹਨਸਿੰਘਵਾਲਾ, ਭਾਈ ਅਤਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਗਵੰਤ ਮਾਨ ਸਰਕਾਰ ਤੇ ‘‘ਇੱਕ ਕਮਲੀ ਦੂਜੀ ਪੈ ਗਈ, ਸਿਵਿਆ ਦੇ ਰਾਹ’’ ਵਾਲੀ ਕਹਾਵਤ ਹੂ-ਬ-ਹੂ ਢੁੱਕਣ ਲੱਗੀ ਹੈ । ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਨੂੰ ‘‘ਅਨਾੜੀ, ਨਾ ਤਜਰਬੇਕਾਰ, ਅਣਜਾਣ ਲੋਕਾਂ ਦੀ ਸਰਕਾਰ ਪਤਾ … More »

ਪੰਜਾਬ | Leave a comment
Screenshot_2023-03-20_00-33-39.resized

ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾ ਦਖਲ ਬਰਦਾਸ਼ਤ ਨਹੀਂ – ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ ਨੂੰ ਕਿਹਾ … More »

ਪੰਜਾਬ | Leave a comment
IMG-20230412-WA0018.resized

ਸੰਗਰੂਰ ਜੇਲ੍ਹ ‘ਚ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਜੇਲ੍ਹ ਪ੍ਰਸ਼ਾਸ਼ਨ ਨਹੀਂ ਦੇ ਰਿਹਾ ਮੈਡੀਕਲ ਸੁਵਿਧਾਵਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀਆ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ ਇਸ ਦਾ ਤਾਜ਼ਾ ਪ੍ਰਮਾਣ ਬੈੰਗਕੋਕ ਤੋਂ ਪਰਿਵਾਰ ਸਮੇਤ ਫੜ ਕੇ ਲਿਆਂਦੇ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਹਨ ਜਿਨ੍ਹਾਂ ਨੂੰ ਬੀਤੇ … More »

ਪੰਜਾਬ | Leave a comment
photo_2023-04-12_05-12-03.resized

ਸ. ਅਵਤਾਰ ਸਿੰਘ ਖੰਡਾ ਦੀ ਮਾਂ ਅਤੇ ਪਰਿਵਾਰਿਕ ਮੈਬਰਾਂ ਨੂੰ ਪੁਲਿਸ ਵੱਲੋਂ ਤੰਗ ਕਰਨ ਦੀ ਕਾਰਵਾਈ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ : ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਮੋਗਾ ਪੁਲਿਸ ਵੱਲੋ ਜੋ ਸ. ਅਵਤਾਰ ਸਿੰਘ ਖੰਡਾ ਨਿਵਾਸੀ ਬਰਤਾਨੀਆ ਦੇ ਪਰਿਵਾਰਿਕ ਮੈਬਰਾਂ ਨੂੰ ਇਹ ਕਹਿਕੇ ਤੰਗ ਕਰਨਾ ਕਿ ਅਵਤਾਰ ਸਿੰਘ ਖੰਡਾ ਨੂੰ ਦਬਾਅ ਪਾਓ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦੇਣ ਕਿ ਉਹ … More »

ਪੰਜਾਬ | Leave a comment
IMG-20230412-WA0014.resized

ਭਾਰਤੀ ਮੀਡੀਆ ਵਲੋ ਸਿੱਖ ਕੌਮ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਬਦਨਾਮ: ਜਥੇਦਾਰ ਕਰਮ ਸਿੰਘ ਹਾਲੈਂਡ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਅਤੇ ਪੰਜਾਬ ਸਰਕਾਰ ਵਲੋ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਗੁੰਮਰਾਹਕੁੰਨ ਪਰਚਾਰ ਕਰਕੇ ਕੀਤੀਆਂ ਗਈਆਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰੀਆਂ ਸਿਰਫ ਤੇ ਸਿਰਫ ਸਿੱਖ ਕੌਮ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਹੀ ਕੀਤੀਆਂ ਗਈਆਂ । … More »

ਅੰਤਰਰਾਸ਼ਟਰੀ | Leave a comment
jagdish-titler_1462552891.resized

ਨਵੰਬਰ 1984 ਸਿੱਖ ਕਤਲੇਆਮ ਮਾਮਲੇ ਵਿਚ ਸੀ ਬੀ ਆਈ ਨੇ ਟਾਈਟਲਰ ਦੀ ਆਵਾਜ਼ ਦਾ ਲਿਆ ਨਮੂਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸੀਬੀਆਈ ਸਾਹਮਣੇ ਪੇਸ਼ ਹੋਏ।  ਟਾਈਟਲਰ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਏ ਸਿੱਖ-ਕਤਲੇਆਮ ਨਾਲ ਜੁੜੇ ਇੱਕ ਮਾਮਲੇ ਨੂੰ ਆਪਣੀ ਆਵਾਜ਼ ਦਾ ਸੈਂਪਲ ਦਿੱਤਾ । ਕੇਂਦਰੀ ਫੋਰੈਂਸਿਕ ਸਾਇੰਸ … More »

ਭਾਰਤ | Leave a comment
IMG_20230411_192300.resized

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵੱਲੋਂ “ਖਾਲਸਾ ਸਾਜਨਾ” ਦਿਵਸ ਨੂੰ ਸਮਰਪਿਤ ਸਲਾਨਾ ਕਵੀ ਦਰਬਾਰ ਕਰਵਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੈਸਾਖੀ ਦੇ ਦਿਹਾੜੇ ’ਤੇ ਸੰਮਤ 1756 ਬਿਕ੍ਰਮੀ ਨੂੰ ਖਾਲਸੇ ਦੀ ਸਾਜਨਾ ਕੀਤੀ ਤਾਂ ਖਾਲਸਾ , ਪੰਥ ਦੇ ਰੂਪ ਵਿਚ ਵਿਕਸਿਤ ਹੋਇਆ ਜਿਸ ਨੇ ਨਿਵੇਕਲੇ ਮਹੱਤਵਪੂਰਨ ਸੁਨਹਿਰੀ ਮਕਬੂਲ ਇਤਿਹਾਸ … More »

ਅੰਤਰਰਾਸ਼ਟਰੀ | Leave a comment
IMG-20230411-WA0005.resized

ਸਿੰਘਾਂ ਨੇ ਦੇਸ਼ ਦਾ ਕਿਹੜਾ ਹਿੱਸਾ ਤੋੜਿਆ ਜਿਸ ਕਰਕੇ ਉਨ੍ਹਾਂ ਉਪਰ ਐਨਐਸਏ ਲਾਈ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਦਸਿਆ ਜਾਏ ਕਿ ਪਪਲਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਦੇਸ਼ ਦਾ ਕਿਹੜਾ ਹਿੱਸਾ ਤੋੜ ਦਿੱਤਾ ਸੀ ਜਿਸ ਕਰਕੇ ਉਨ੍ਹਾਂ ਊੱਤੇ ਐਨਐਸਏ ਲਾਈ ਗਈ ਹੈ । ਹੁਣ ਪਪਲਪ੍ਰੀਤ ਸਿੰਘ … More »

ਪੰਜਾਬ | Leave a comment
FB_IMG_1681137694893(1).resized

14 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਉਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ‘ਵਿਸ਼ਾਲ ਪੰਥਕ ਇਕੱਠ’ ਹੋਵੇਗਾ : ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ 14 ਅਪ੍ਰੈਲ ਵਿਸਾਖੀ ਦੇ ਦਿਹਾੜੇ ਉਤੇ ਗੁਰਦੁਆਰਾ ਜੰਡਸਰ ਰੋਡ ਵਿਖੇ ਇਕ ਵਿਸਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ । ਜਿਸ ਵਿਚ ਮੌਜੂਦਾ ਪੈਦਾ ਹੋਏ ਪੰਥਕ ਅਤੇ ਪੰਜਾਬ ਸੂਬੇ ਦੇ ਗੰਭੀਰ … More »

ਪੰਜਾਬ | Leave a comment