ਖ਼ਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ … More
ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆ ਦੇ 35 ਦੋਸ਼ੀਆਂ ਨੂੰ ਅਦਾਲਤ ਨੇ ਬਰੀ ਕੀਤਾ ਬਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਜਰਾਤ ਦੇ ਹਾਲੋਲ (ਪੰਚਮਹਿਲ ਜ਼ਿਲ੍ਹਾ) ਦੀ ਇੱਕ ਸੈਸ਼ਨ ਅਦਾਲਤ ਨੇ 2022 ਤੋਂ ਬਾਅਦ ਗੋਧਰਾ ਦੰਗਿਆਂ ਦੇ ਮਾਮਲਿਆਂ ਦੇ ਸਬੰਧ ਵਿੱਚ ਚਾਰ ਮਾਮਲਿਆਂ ਵਿੱਚ ਸਾਰੇ 35 ਬਚੇ ਹੋਏ ਦੋਸ਼ੀਆਂ ਨੂੰ ਬਰੀ ਕਰ ਦਿੱਤਾ । ਇਨ੍ਹਾਂ ਮਾਮਲਿਆਂ … More
ਕਨੇਡਾ ਦੇ ਸਰੀ ਵਿਖੇ ਅਵਤਾਰ ਸਿੰਘ ਖੰਡੇ ਦੀ ਯਾਦ ਵਿੱਚ ਹੋਇਆ ਇਕੱਠ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਖ਼ਾਲਸਾ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਕਿ ਸ਼ਹੀਦ ਭਾਈ ਕੁਲਵੰਤ ਸਿੰਘ ਖੁੱਖਰਾਣਾ ਦੇ ਬੇਟੇ ਅਵਤਾਰ ਸਿੰਘ ਖੰਡਾ (ਯੂ ਕੇ) ਜੋ ਭਾਰਤੀ ਹਕੂਮਤ ਵੱਲੋ ਕਾਲੀ ਸੂਚੀ ਚ ਪਾਏ ਹੋਏ ਸਨ ਦੀ ਅੱਜ ਬੇਵਕਤ ਮੌਤ ਨੇ … More
ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਗਿਆਨੀ ਸੁਲਤਾਨ ਸਿੰਘ ਨੂੰ ਲਗਾਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ … More
ਸ. ਅਵਤਾਰ ਸਿੰਘ ਖੰਡਾ ਦਾ ਇੰਗਲੈਂਡ ਵਿਚ ਸਾਜ਼ਸੀ ਢੰਗ ਨਾਲ ਅਕਾਲ ਚਲਾਣਾ ਹੋ ਜਾਣਾ ਅਤਿ ਦੁੱਖਦਾਇ, ਨਿਰਪੱਖਤਾ ਨਾਲ ਜਾਂਚ ਜਰੂਰੀ : ਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਸ. ਅਵਤਾਰ ਸਿੰਘ ਖੰਡਾ ਨੌਜ਼ਵਾਨ, ਨਿਧੱੜਕ ਖਿਆਲਾਂ ਦੇ ਨਿਰਪੱਖਤਾ ਨਾਲ ਆਪਣੀ ਸਿੰਖ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਇਸ ਨੌਜ਼ਵਾਨ ਦਾ ਬਰਤਾਨੀਆ ਵਿਚ ਅਚਾਨਕ ਅਕਾਲ ਚਲਾਣਾ ਹੋ ਜਾਣਾ ਜਿਥੇ ਸਮੁੱਚੇ ਖ਼ਾਲਸਾ ਪੰਥ ਲਈ ਅਤਿ … More
ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦੈ : ਡਾ. ਮਾਨ
ਬਲਾਚੌਰ, ਉਮੇਸ਼ ਜੋਸ਼ੀ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ‘ਵਿਸ਼ਵ ਖੂਨਦਾਤਾ ਦਿਵਸ’ ਮਨਾਇਆ ਗਿਆ, ਜਿਸ ਦਾ ਥੀਮ ‘ਖੂਨਦਾਨ ਕਰੋ, … More
ਭਗਵੰਤ ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕਰ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ … More
ਲੰਡਨ: ‘ਸਿੱਖ ਫੋਰਮ ਇੰਟਰਨੈਸ਼ਨਲ’ ਵਲੋਂ 25ਵਾਂ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਬੀਤੇ ਦਿਨੀਂ ਸਿੱਖ ਫੋਰਮ ਇੰਟਰਨੈਸ਼ਨਲ ਵਲੋਂ ਲੰਡਨ ਦੇ ਇਤਿਹਾਸਿਕ ਲਿੰਕਨਜ਼ ਹਾਊਸ ਵਿਖੇ ਸਿੱਖ ਐਵਾਰਡ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ‘ਦ ਸਿੱਖ ਫੋਰਮ ਇੰਟਰਨੈਸ਼ਨਲ’ ਵਲੋਂ … More
ਸਰਕਾਰਾਂ ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਦੀ ਫਸਲ ਘਟੋ ਘਟ ਸਮਰਥਨ ਮੁੱਲ ’ਤੇ ਖਰੀਦਣਾ ਯਕੀਨੀ ਬਣਾਉਣ: ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ … More
ਮਰਹੂਮ ਸ.ਪ੍ਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਏ ਸ਼ਰਧਾਂਜਲੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਮਰਹੂਮ ਸ. ਪਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦਿੱਲੀ ਦੇ ਗੁਰਦੁਆਰਾ ਭਾਈ ਪੁਣਛੂ ਸਾਹਿਬ ਗੀਤਾ ਕਲੋਨੀ ਵਿੱਖੇ ਕਰਵਾਇਆ ਗਿਆ । ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ … More









