ਖ਼ਬਰਾਂ
ਯੂਕੇ ਅੰਦਰ ਸਿੱਖਾਂ ‘ਤੇ ਸ਼ਿਕੰਜਾ ਕੱਸਣ ਦੀ ਬਣ ਰਹੀ ਹੈ ਯੋਜਨਾ, ਜਲਦ ਹੋਵੇਗੀ ਘੋਸ਼ਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵੱਲੋਂ ਸਿੱਖ ਕੱਟੜਪੰਥੀਆਂ ਨੂੰ ਲੈ ਕੇ ਬ੍ਰਿਟੇਨ ਨਾਲ ਵਪਾਰਕ ਗੱਲਬਾਤ ਤੇ ਰੋਕ ਲਗਾਏ ਜਾਣ ਦੀ ਖ਼ਬਰ ਨੂੰ ਬਰਤਾਨਵੀ ਮੀਡੀਆ ਨੇ ਜਾਰੀ ਕੀਤੀ ਹੈ । ਉਨ੍ਹਾਂ ਲਿਖਿਆ ਕਿ ਪਿਛਲੇ ਮਹੀਨੇ ਦੇ ਅੰਤ ਵਿੱਚ ਹੋਈ ਤਾਜ਼ਾ … More
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪੰਨ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸੰਪੰਨ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇਥੇ … More
ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਮੁਲਾਕਾਤ ਕਰ ਪੈਰਵਾਈ ਕੀਤੀ ਆਰੰਭ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ … More
ਆਪ ਪਾਰਟੀ ਸਿਆਸੀ ਕਦਰਾਂ ਕੀਮਤਾਂ ਦਾ ਘਾਣ ਕਰਨ ਵਾਲੀ ਪਾਰਟੀ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸਵਾਲ ਕਰਦਿਆਂ ਕਿਹਾ ਕਿ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੁਲਾਈ 2018 ਵਿਚ 20 ਵਿਧਾਇਕਾਂ ਦੇ ਬਲਬੂਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ … More
ਸਕਾਟਲੈਂਡ: ਇਤਿਹਾਸਕ ਹੋ ਨਿੱਬੜਿਆ ਗਲਾਸਗੋ ਦਾ ਵਿਸਾਖੀ ਨਗਰ ਕੀਰਤਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਖੂਬਸੂਰਤ ਸ਼ਹਿਰ ਗਲਾਸਗੋ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦੇ ਸੰਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਕਰਵਾਇਆ ਗਿਆ। ਪੰਜ ਪਿਆਰੇ ਸਾਹਿਬਾਨਾਂ (ਲਭਾਇਆ ਸਿੰਘ ਮਹਿਮੀ, ਬਖਸ਼ੀਸ਼ ਸਿੰਘ ਦੀਹਰੇ, ਜਸਪਾਲ ਸਿੰਘ ਖਹਿਰਾ, ਕਸ਼ਮੀਰ ਸਿੰਘ ਉੱਪਲ, ਅਮਰੀਕ ਸਿੰਘ … More
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਨਾਲ ਦਿੱਲੀ ਫਤਿਹ ਦਿਵਸ ਸਮਾਗਮ ਹੋਏ ਸਮਾਪਤ
ਨਵੀਂ ਦਿੱਲੀ,- (ਮਨਪ੍ਰੀਤ ਸਿੰਘ ਖਾਲਸਾ): ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਸਾਥੀਆਂ ਵੱਲੋਂ 1783 ਵਿਚ ਦਿੱਲੀ ਫਤਿਹ ਕਰਨ ਤੇ ਸ਼ਾਹ ਆਲਮ ਦੂਜੇ ਨੂੰ ਮਾਤ ਦੇਣ ਦੇ ਦਿਨ ਨੂੰ ਯਾਦ ਕਰਨ ਲਈ ਦਿੱਲੀ ਸਿੱਖ … More
ਭਾਰਤ ਅੰਦਰ ਘੱਟ ਗਿਣਤੀਆਂ ਦੀ ਸਤਿਥੀ ਬਾਰੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਫਾਊਂਡੇਸ਼ਨ ਨੇ ਜ਼ਾਹਿਰ ਕੀਤੀ ਚਿੰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਫਾਊਂਡੇਸ਼ਨ ਵਲੋਂ ਭਾਰਤ ਵਿੱਚ ਘੱਟ ਗਿਣਤੀਆਂ ਦੀ ਪ੍ਰਸਥਿਤੀ ਬਾਰੇ ਚਿੰਤਾ ਜ਼ਾਹਿਰ ਕੀਤੀ ਗਈ ਹੈ । ਆਈਐਚਆਰਐਫ ਇੱਸ ਲਈ ਮੰਗ ਕਰਦਾ ਹੈ ਭਾਰਤ ਅੰਦਰ ਸਿੱਖਾਂ, ਮੁਸਲਮਾਨਾਂ, ਕੈਥੋਲਿਕ ਵੱਲ ਸੇਧਿਤ ਨਫ਼ਰਤ, ਹਿੰਸਾ, ਭੇਦਭਾਵ ਦਾ … More
ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1052 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਰਵਾਨਗੀ … More
ਐਨਸੀਈਆਰਟੀ ਦੀਆਂ ਪਾਠ ਪੁਸਤਕਾਂ ਵਿੱਚ ਆਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਵਿਆਖਿਆ ਦੀ ਨਿਖੇਧੀ : ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 12ਵੀਂ ਜਮਾਤ ਲਈ ਐਨਸੀਈਆਰਟੀ ਦੀਆਂ ਸੋਧੀਆਂ ਇਤਿਹਾਸ ਦੀਆਂ ਪਾਠ ਪੁਸਤਕਾਂ ਵਿੱਚ ਆਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਦਸਤਾਵੇਜ਼ ਵਜੋਂ ਪੇਸ਼ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਸਰਨਾ ਨੇ ਕਿਹਾ … More
ਸ਼ੋਸ਼ਲ ਮੀਡੀਆ ਉੱਤੇ ਸਿੱਖਾਂ ਨੂੰ ਭਾਰਤੀਆਂ ਵੱਲੋਂ ਸ਼ਰੇਆਮ ਦਿੱਤੀਆਂ ਜਾਂਦੀਆਂ ਹਨ ਧਮਕੀਆਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਖੁਫੀਆ ਏਜੰਸੀਆਂ ਦੇ ਏਜੰਟ ਲੰਮੇ ਸਮੇਂ ਤੋਂ ਹਰ ਖੇਤਰ ਵਿੱਚ ਸਰਗਰਮ ਹਨ। ਕਨੇਡਾ ਦੇ ਮੀਡੀਆ ਅਦਾਰਿਆਂ ਵਿੱਚ ਸਿੱਖਾਂ ਨੂੰ ਬਦਨਾਮ ਕਰਨ ਲਈ ਪੱਤਰਕਾਰਾਂ ਦੀ ਖ਼ਰੀਦੋ -ਫ਼ਰੋਖ਼ਤ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ । ਇਸ … More









