ਖ਼ਬਰਾਂ
ਅਮਰੀਕਾ ਨੇੜੇ UFOs ਦੇ ਪਾਇਲਟਾਂ ਦੀਆਂ ਲਾਸ਼ਾਂ: ਅਧਿਕਾਰੀ ਦਾ ਦਾਅਵਾ- ਧਰਤੀ ਤੋਂ ਬਾਹਰ ਵੀ ਜ਼ਿੰਦਗੀ, ਗੁਪਤ ਮਿਸ਼ਨ ‘ਚ ਲੱਗਾ ਅਮਰੀਕਾ
ਵਾਸ਼ਿੰਗਟਨ, (ਦੀਪਕ ਗਰਗ) – ਅਮਰੀਕੀ ਹਵਾਈ ਸੈਨਾ ਦੇ ਇੱਕ ਸਾਬਕਾ ਪਾਇਲਟ ਅਤੇ ਖੁਫੀਆ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਧਰਤੀ ਦੇ ਬਾਹਰ ਵੀ ਜੀਵਨ ਹੈ। ਇੰਨਾ ਹੀ ਨਹੀਂ, ਇਸ ਅਧਿਕਾਰੀ ਦਾ ਦਾਅਵਾ ਹੈ ਕਿ ਅਮਰੀਕੀ ਖੁਫੀਆ ਏਜੰਸੀਆਂ ਕੋਲ ਹੋਰ ਗ੍ਰਹਿਆਂ … More
ਜਰਖੜ ਹਾਕੀ ਅਕੈਡਮੀ ਦੇ (ਅੰਡਰ 19) ਦਲਵੀਰ ਸਿੰਘ ਅਤੇ ਸਤਨਾਮ ਸਿੰਘ ਸਕੂਲ ਨੈਸ਼ਨਲ ਪੰਜਾਬ ਟੀਮ ਲਈ ਚੁਣੇ ਗਏ
ਲੁਧਿਆਣਾ- ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਦੀਆਂ ਪ੍ਰਾਪਤੀਆਂ ਵਿਚ ਇੱਕ ਹੋਰ ਵਾਧਾ ਹੋਇਆ ਜਦੋਂ ਅੰਡਰ 19 ਸਾਲ ਵਰਗ ਵਿੱਚ ਪੰਜਾਬ ਟੀਮ ਲਈ 2 ਖ਼ਿਡਾਰੀ ਸਤਨਾਮ ਸਿੰਘ ਅਤੇ ਦਲਬੀਰ ਸਿੰਘ ਚੁਣੇ ਗਏ ਹਨ। (ਅੰਡਰ 19 ਸਾਲ )ਸਕੂਲ ਨੈਸ਼ਨਲ ਜੋ ਮੱਧ … More
ਹਾਲੈਂਡ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਮਨਾਇਆ ਗਿਆ ਸ਼ਹੀਦੀ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿੱਚ ਡੈਨਹਾਗ ਦੀਆਂ ਸੰਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 1984 ਦੇ ਘੱਲੂਘਾਰੇ ਦੀ … More
ਮਰਹੂਮ ਸਾਹਿਤਕਾਰ ਸ਼ਿਵਚਰਨ ਗਿੱਲ ਦੀ ਦੋਹਤੀ ਨੂੰ ਬਰਤਾਨਵੀ ਸ਼ਾਹੀ ਪਰਿਵਾਰ ਵੱਲੋਂ ਮਿਲਿਆ ਓ. ਬੀ. ਈ. ਸਨਮਾਨ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਰਹੂਮ ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਸਿੰਘ ਗਿੱਲ ਦੇ ਪਰਿਵਾਰ ਦੇ ਮਾਣ ਸਨਮਾਨ ਵਿੱਚ ਉਹਨਾਂ ਦੀ ਜੁਪਿੰਦਰ ਢੇਸੀ ਨੇ ਵਾਧਾ ਕਰਦਿਆਂ ਬਰਤਾਨਵੀ ਸ਼ਾਹੀ ਪਰਿਵਾਰ ਕੋਲੋਂ ਓ.ਬੀ.ਈ. ਦਾ ਸਨਮਾਨ ਹਾਸਲ ਕੀਤਾ ਹੈ। ਜੁਪਿੰਦਰ ਢੇਸੀ ਵੱਲੋਂ ਕੀਤੇ ਕੰਮਾਂ … More
ਬਲਿਊ ਸਟਾਰ ਦੇ ਫ਼ੌਜੀ ਹਮਲੇ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ, ਪਰ ਸੈਂਟਰ ਅਤੇ ਪੰਜਾਬ ਸਰਕਾਰ ਨੇ ਸਿੱਖ ਕੌਮ ਨੂੰ ਅੱਜ ਤੱਕ ਕੋਈ ਇਨਸਾਫ਼ ਨਹੀ ਦਿੱਤਾ : ਮਾਨ
ਅੰਮ੍ਰਿਤਸਰ – “ਸਭ ਤੋਂ ਪਹਿਲੇ ਅਸੀ ਰੂਸ, ਬਰਤਾਨੀਆ, ਇੰਡੀਆ ਦੀਆਂ ਫ਼ੌਜਾਂ ਵੱਲੋਂ ਸਾਂਝੇ ਤੌਰ ਤੇ ਬਲਿਊ ਸਟਾਰ ਦੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਕੀਤੇ ਗਏ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ, ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ ਅਤੇ … More
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ … More
ਜੂਨ 84 ਦੇ ਘਲੂਘਾਰੇ ਦੀ 39 ਵੀਂ ਵਰ੍ਹੇ ਗੰਢ ਤੇ ਹੋ ਰਹੇ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਾਮਲ ਹੋਕੇ, ਸ਼ਹੀਦਾਂ ਨੂੰ ਭੇਟ ਕੀਤੀਆਂ ਜਾਣ ਸ਼ਰਧਾਂਜਲੀਆਂ: ਅਖੰਡ ਕੀਰਤਨੀ ਜੱਥਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 39 ਸਾਲ ਪਹਿਲਾਂ ਸਿੱਖ ਪੰਥ ਤੇ ਤਤਕਾਲੀ ਸਰਕਾਰ ਨੇ ਸਾਕਾ ਨੀਲਾ ਤਾਰਾ ਰਾਹੀਂ ਕਹਿਰ ਵਰਪਾਇਆ ਸੀ ਓਹਦੇ ਜਖਮ ਹਾਲੇ ਵੀਂ ਸਿੱਖ ਪੰਥ ਦੇ ਹਿਰਦਿਆਂ ਅੰਦਰ ਹਰੇ ਹਨ । ਅਖੰਡ ਕੀਰਤਨੀ ਜੱਥਾ (ਵਿਸ਼ਵਵਿਆਪੀ) ਦੇ ਮੁੱਖ ਬੁਲਾਰੇ … More
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ … More
ਗੁਰੂਘਰ ਅੰਦਰ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਤੀਰ ਨਾਲ ਕੀਤਾ ਜਾਂਦਾ ਹੈ ਭੇਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਛੇਵੇਂ ਗੁਰੂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਹਾਰਾਸ਼ਟਰਾ ਦੇ ਸ੍ਰੀਰਾਮਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ । ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ … More
ਜਰਮਨ ਦੇ ਸਿੱਖਾਂ ਨੇ ਜੂਨ 84 ਦੇ ਖੂਨੀ ਘੱਲੂਘਾਰਾ ਦੀ 39 ਵੀਂ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਕੀਤਾ ਰੋਹ ਮੁਜ਼ਾਹਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਹਕੂਮਤ ਨੇ ਪੰਜਾਬ ਵਿੱਚ ਕਰਫਿਊ ਲਗਾ ਕੇ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 38 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘਲੱਘਾਰੇ ਦੀ 39 ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ … More










