ਖ਼ਬਰਾਂ
ਮਹਾਰਾਸ਼ਟਰ ’ਚ ਸਿੱਖ ਨੌਜੁਆਨਾਂ ਦੀ ਕੁਟਮਾਰ ਮਾਨਵਤਾ ਦੇ ਨਾਂ ’ਤੇ ਧੱਬਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜੁਆਨ ਸਿੱਖਾਂ ਦੀ ਕੁਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ … More
ਸਰਕਾਰ ਵੱਲੋਂ ਉਲੰਪੀਅਨ ਪਹਿਲਵਾਨਾਂ ਨਾਲ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ … More
ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ : ਡਾ. ਮਾਨ
ਬਲਾਚੌਰ,(ਉਮੇਸ਼ ਜੋਸ਼ੀ) – ਬਲਾਕ ਬਲਾਚੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ 1038 ਸ਼ਹਿਰੀ ਤੇ 5096 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਲੈਫ. ਜਨਰਲ ਬਿਕਰਮ … More
ਸੀਨੀਅਰ ਵਰਗ ਵਿਚ ਮੋਗਾ ਅਤੇ ਰਾਮਪੁਰ ਕਲੱਬ ਫਾਈਨਲ ‘ਚ
ਲੁਧਿਆਣਾ – ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਕਰਵਾਏ ਜਾ ਰਹੇ 13ਵੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ 9ਵੇਂ ਦਿਨ ਖੇਡੇ ਗਏ ਸੇਮੀਫ਼ਾਈਨਲ ਮੈਚਾਂ ਵਿੱਚ ਜਿੱਥੇ ਸੀਨੀਅਰ ਵਰਗ ਵਿੱਚ ਜਿੱਥੇ ਨੀਟਾ ਕਲੱਬ ਰਾਮਪੁਰ ਅਤੇ ਡਾਕਟਰ ਕੁਲਦੀਪ ਸਿੰਘ ਕਲੱਬ … More
ਜਦੋਂ ਸਿੱਖ ਕੌਮ ਜੂਨ ਮਹੀਨੇ ਨੂੰ “ਸਿੱਖ ਯਾਦਗਾਰੀ ਮਹੀਨੇ” ਵਜੋਂ ਮਨਾ ਰਹੀ ਹੈ, ਉਸੇ ਸਮੇਂ ਸਿੱਖ ਮਸਲਿਆਂ ‘ਚ ਪੰਥ-ਵਿਰੋਧੀ ਲੀਡਰਾਂ ਦੀ ਦਖਲਅੰਦਾਜ਼ੀ, ਨਾਕਾਬਲੇ ਬਰਦਾਸ਼ਤ
ਵਾਸ਼ਿੰਗਟਨ ਡੀ.ਸੀ: ਜੂਨ ਦਾ ਮਹੀਨਾ ਸਿੱਖ ਕੌਮ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਇਸ ਸਾਲ ਵੀ ਦੁਨੀਆ ਭਰ ਦੇ ਸਿੱਖ ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਏ ਹਜ਼ਾਰਾਂ ਸਿੱਖਾਂ ਦੀ ਯਾਦ ਵਿੱਚ “ਜੂਨ – ਸਿੱਖ … More
ਸੰਤੋਸ਼ ਕਟਾਰੀਆ ਵਿਧਾਇਕ ਨੇ 190 ਲਾਭਪਾਤਰੀਆਂ ਨੂੰ ਮਕਾਨਾਂ ਦੀ ਮੁੜ ਉਸਾਰੀ ਲਈ ਮਨਜ਼ੂਰੀ ਪੱਤਰ ਵੰਡੇ
ਬਲਾਚੌਰ, (ਉਮੇਸ਼ ਜੋਸ਼ੀ) – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਰਕੇ ਤੇ ਉਨ੍ਹਾਂ ਦੀ ਸੋਚ ਮੁਤਾਬਕ ਕਿ ਕੋਈ ਵੀ ਗਰੀਬ ਪਰਿਵਾਰ ਬਿਨਾਂ ਛੱਤ ਤੋਂ ਨਾ ਰਹੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਕਰਦਿਆਂ … More
ਗਲਾਸਗੋ: ਫੇਅਰਵੈਦਰ ਡਰੌਪ-ਇਨ ਸੈਂਟਰ ਵੱਲੋਂ ਕਰਵਾਏ ਵਿਸਾਖੀ ਸਮਾਗਮ ’ਚ ਰਲ ਮਿਲ ਬੈਠੀ ਇਨਸਾਨੀਅਤ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਭਿੰਨਤਾਵਾਂ ਭਰਿਆ ਸ਼ਹਿਰ ਹੋਣ ਦੇ ਬਾਵਜੂਦ ਵੀ ਗਲਾਸਗੋ ਉਦੋਂ ਹੋਰ ਵਧੇਰੇ ਖੂਬਸੂਰਤ ਬਣ ਜਾਂਦਾ ਹੈ ਜਦੋਂ ਵੱਖ–ਵੱਖ ਫਿਰਕਿਆਂ, ਧਰਮਾਂ ਭਾਈਚਾਰਿਆਂ ਦੇ ਲੋਕ ਤਿੱਥ ਤਿਉਹਾਰਾਂ ਨੂੰ ਬਗ਼ੈਰ ਭੇਦਭਾਵ ਤੋਂ ਇੱਕਜੁਟ ਹੋ ਕੇ ਮਨਾਉਂਦੇ ਹਨ। ਅਜਿਹੀ ਹੀ ਵੱਡੀ … More
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
ਅੰਮ੍ਰਿਤਸਰ ਸਬੰਧੀ- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। … More
ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ
ਅੰਮ੍ਰਿਤਸਰ, – ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ … More
ਸ੍ਰੀਨਗਰ ਵਿਚ ਜੀ-20 ਮੁਲਕਾਂ ਦੀ ਹੋ ਰਹੀ ਇਕੱਤਰਤਾ ‘ਚ ਕਈ ਮੁਲਕਾਂ ਵੱਲੋ ਗੈਰ-ਹਾਜ਼ਰ ਰਹਿਣਾ, ਕਸ਼ਮੀਰ ਸੰਬੰਧੀ ਇੰਡੀਅਨ ਪਾਲਸੀ ਦੀ ਅਪ੍ਰਵਾਨਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਸਮੇ ਵਿਚ ਜੀ-20 ਮੁਲਕਾਂ ਦੀ ਸ੍ਰੀਨਗਰ ਵਿਚ ਇਕੱਤਰਤਾ ਰੱਖੀ ਗਈ ਸੀ ਉਸ ਵਿਚ ਬਹੁਤ ਸਾਰੇ ਕਈ ਮੁਲਕਾਂ ਜਿਨ੍ਹਾਂ ਵਿਚ ਚੀਨ, ਸਾਊਦੀ ਅਰਬ, ਮਿਸਰ, ਇੰਡੋਨੇਸੀਆ, ਤੁਰਕੀ ਆਦਿ ਮੁਲਕਾਂ ਨੇ ਸਮੂਲੀਅਤ ਨਾ ਕਰਕੇ ਇਹ ਪ੍ਰਤੱਖ ਕਰ ਦਿੱਤਾ … More









