ਖ਼ਬਰਾਂ
ਆਚਾਰਿਆ ਬਾਲਕ੍ਰਿਸ਼ਣ ਜੀ ਦਾ ਰਕਾਬਗੰਜ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ – ਆਯੁਰਵੇਦ ਤੇ ਯੋਗ ਦੇ ਸੁਨੇਹੇ ਨਾਲ ਸੰਗਤ ਪ੍ਰੇਰਿਤ
ਨਵੀਂ ਦਿੱਲੀ – ਸ. ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਿਆ ਹੈ ਕਿ ਪਤੰਜਲੀ ਆਯੁਰਵੇਦ ਦੇ ਸਤਿਕਾਰਯੋਗ ਸਰਵਉੱਚ, ਆਚਾਰੀਆ ਸ਼੍ਰੀ ਆਚਾਰੀਆ ਬਾਲ ਕ੍ਰਿਸ਼ਨ ਕਲ ਇਥੇ ਦਿੱਲੀ ਦੇ ਰਕਾਬਗੰਜ ਗੁਰੂਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ, ਅਰਦਾਸ ਕੀਤੀ ਅਤੇ … More
ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਨੂੰ ਸੋਗਮਈ ਸ਼ਰਧਾਂਜਲੀ
ਕੈਲਗਰੀ(ਜਸਵਿੰਦਰ ਸਿੰਘ ਰੁਪਾਲ): – ਕੈਲਗਰੀ ਵਿਖੇ ਕਲਾਕਾਰ ਅਤੇ ਸਾਹਿਤਕਾਰ ਆਪਣੇ ਵਿਛੜੇ ਮਹਿਬੂਬ ਕਲਾਕਾਰ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਕੋਸੋ ਹਾਲ ਕੈਲਗਰੀ ਵਿਖੇ ਇਕੱਠੇ ਹੋਏ। ਸਭ ਤੋਂ ਪਹਿਲਾਂ ਸਾਰਿਆਂ ਨੇ 2 ਮਿੰਟ ਲਈ ਖੜ੍ਹੇ ਹੋ ਕੇ ਗੁਪਤ ਅਰਦਾਸ ਕੀਤੀ। ਸੁਖਮੰਦਰ … More
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਏ ਨਗਰ ਕੀਰਤਨ ਪ੍ਰਤੀ ਕਲਕੱਤੇ ਦੀਆਂ ਸੰਗਤਾਂ ਅੰਦਰ ਵੱਡਾ ਉਤਸ਼ਾਹ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮ ਸਿੱਖ ਸੰਗਤ, ਬੈਰਕਪੁਰ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ … More
ਸੀਨਅਰ ਸਿਟੀਜ਼ਨਜ਼ ਨੂੰ ਗੁਲਾਬ ਦੇ ਫੁੱਲ ਦੇ ਕੇ ਸੀਨੀਅਰ ਸਿਟੀਜਨ ਦਿਵਸ ਮਨਾਇਆ
ਪਟਿਆਲਾ : ਸੀਨੀਅਰ ਸਿਟੀਜ਼ਨਜ਼ ਨੂੰ ਰੋਜ਼ਾਨਾ ਜੀਵਨ ਵਿੱਚ ਆਪਣੀ ਸਿਹਤ ਦਾ ਚੈਕ ਅਪ ਲਗਾਤਾਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਵਾ ਆਧੁਨਿਕ ਯੁਗ ਅਨੁਸਾਰ ਆਪਣੇ ਆਪ ਨੂੰ ਪਰਿਵਾਰਾਂ ਵਿੱਚ ਅਡਜਸਟ ਕਰਨਾ ਚਾਹੀਦਾ ਹੈ, ਕਿਉਂਕਿ ਗਿਆਨ ਵਿਗਿਆਨ ਦੀ ਤਰੱਕੀ ਨਾਲ ਸਮੁੱਚੀ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ – ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ … More
*ਹੜ੍ਹ ਪ੍ਰਭਾਵਿਤ ਲੋਕਾਂ ਦੇ ਜ਼ਖਮ ਖਾਲੀ ਐਲਾਨਾਂ ਨਾਲ ਨਹੀਂ ਭਰ ਸਕਦੇ: ਰਾਣਾ ਗੁਰਜੀਤ ਸਿੰਘ*
ਸੁਲਤਾਨਪੁਰ ਲੋਧੀ – ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਪਿੰਡ ਖਿਜਰਪੁਰ (ਸੁਲਤਾਨਪੁਰ ਲੋਧੀ) ਪਹੁੰਚੇ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ। ਇਸ ਮੌਕੇ ਉਹਨਾਂ ਨੇ ਬੰਨ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਤੋਂ … More
ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੂਸਰੇ ਦਿਨ ਗੁਰਦੁਆਰਾ ਸਿੰਘ ਸਭਾ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, … More
ਨਹੀਂ ਰਹੇ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਅਤੇ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ
ਮੋਹਾਲੀ – ਪੰਜਾਬੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨੂੰ ਬੁੱਧਵਾਰ ਸ਼ਾਮ ਨੂੰ ਬਰੇਨ ਸਟਰੋਕ ਆਇਆ ਸੀ। ਜਿਸ ਕਰਕੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਸ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਵੀਰਵਾਰ ਨੂੰ ਸਵੇਰੇ ਚਾਰ ਵਜੇ ਉਨ੍ਹਾਂ ਨੇ ਆਖਰੀ … More










