ਖ਼ਬਰਾਂ

IMG_20230323_173649.resized

ਮਨਜਿੰਦਰ ਸਿੰਘ ਸਿਰਸਾ ਸਿੱਖ ਕੌਮ ਦਾ ਨਹੀ, ਕੌਮ ਵਿਰੋਧੀ ਜਮਾਤਾਂ ਦਾ ਆਗੂ: ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਨਜਿੰਦਰ ਸਿੰਘ ਸਿਰਸਾ ਜੋ ਬੀਤੇ ਲੰਮੇ ਸਮੇ ਤੋਂ ਸੈਟਰ ਦੇ ਪੰਜਾਬ ਅਤੇ ਸਿੱਖ ਕੌਮ ਵਿਰੋਧੀ ਜਮਾਤਾਂ ਤੇ ਆਗੂਆਂ ਦੇ ਹੱਥਠੌਕੇ ਬਣਕੇ ਆਪਣੇ ਸਿਆਸੀ ਤੇ ਮਾਲੀ ਸਵਾਰਥਾਂ ਦੀ ਪੂਰਤੀ ਕਰਦੇ ਆ ਰਹੇ ਹਨ ਅਤੇ ਆਪਣੇ ਕਾਰੋਬਾਰਾਂ … More »

ਭਾਰਤ | Leave a comment
photo_2023-03-23_06-04-28.resized

ਲੰਡਨ ਵਿਖੇ ਭਾਰਤੀ ਐਬੰਸੀ ਦੀ ਛੱਤ ਤੋਂ ਭਾਰੀ ਰੋਸ ਮੁਜਾਹਰਾ ਕਰ ਰਹੇ ਸਿੰਘਾਂ ਅਤੇ ਪੁਲਿਸ ‘ਤੇ ਸੁੱਟਿਆ ਗਿਆ ਕਾਲਾ ਰੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਬਹਾਨੇ ਸਰਕਾਰ ਵਲੋਂ ਅਰੰਭੇ ਗਏ ਧੱਕੜ ਅਤੇ ਜ਼ਾਲਮਾਨਾ ਰਵੱਈਏ ਨੇ ਫੇਰ ਸਾਬਤ ਕਰ ਦਿੱਤਾ ਹੈ ਕਿ ਸਿੱਖ ਭਾਰਤ ਵਿੱਚ ਗੁਲਾਮ ਹਨ ਅਤੇ … More »

ਅੰਤਰਰਾਸ਼ਟਰੀ | Leave a comment
images (4)(6).resized

ਦਿੱਲੀ ‘ਚ ਮੋਦੀ ਖਿਲਾਫ ਪੋਸਟਰ ਲਗਾਉਣ ਵਾਲੇ 6 ਗ੍ਰਿਫਤਾਰ, FIR ਦਰਜ, ‘ਆਪ’ ਨਾਲ ਜੁੜੇ ਹੋਣ ਦਾ ਸ਼ੱਕ

ਨਵੀਂ ਦਿੱਲੀ, (ਦੀਪਕ ਗਰਗ) – ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੋਸਟਰ ਲਗਾਉਣ ਦੇ ਦੋਸ਼ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਨਾਲ  ਜੁੜੇ ਹੋਏ ਹਨ। ਸਪੈਸ਼ਲ ਸੀਪੀ … More »

ਭਾਰਤ | Leave a comment
photo_2023-03-20_05-44-09.resized

ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਆਪਣੀਆਂ ਮੰਗਾ ਨੂੰ ਲੈ ਕੇ ਹੋਈ ਕਿਸਾਨ ਮਹਾਪੰਚਾਇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿੱਚ ਇੱਕ ਵਿਸ਼ਾਲ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮਹਾਂਪੰਚਾਇਤ ਵਿੱਚ 50 … More »

ਪੰਜਾਬ | Leave a comment
3246_94707417924_6643196_n.resized.resized

ਭਾਈ ਅੰਮ੍ਰਿਤਪਾਲ ਸਿੰਘ ਨੂੰ ਜਾਂ ਸਿੱਖ ਕੌਮ ਨੂੰ ਆਈ.ਐਸ.ਆਈ. ਨਾਲ ਜੋੜਨ ਦਾ ਹਕੂਮਤੀ ਪ੍ਰਚਾਰ, ਬਚਕਾਨਾ ਅਤੇ ਬਦਨਾਮ ਕਰਨ ਵਾਲਾ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਪਾਕਿਸਤਾਨ ਵਿਚ ਵੱਡੇ ਪੱਧਰ ਤੇ ਭੁੱਖਮਰੀ ਵਾਲਾ ਹਾਲਾਤ ਪੈਦਾ ਹੋ ਚੁੱਕੇ ਹਨ ਅਤੇ ਉਥੋ ਦੇ ਨਿਵਾਸੀਆ ਕੋਲ ਖਾਂਣ ਲਈ ਲੋੜੀਦੀ ਰੋਟੀ, ਪਹਿਨਣ ਲਈ ਕੱਪੜਾ ਅਤੇ ਬਿਮਾਰੀਆ ਦਾ ਸਾਹਮਣਾ ਕਰਨ ਲਈ ਦਵਾਈਆ ਅਤੇ ਲੋੜੀਦੀਆਂ ਵਸਤਾਂ ਦੀ ਵੱਡੀ … More »

ਪੰਜਾਬ | Leave a comment
20 Taksal.resized

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਸੈਨਫਰਾਂਸਿਸਕੋ / ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੰਘਾਂ ਅਤੇ ਸਿੱਖ ਨੌਜੁਆਨਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਛਾਪੇ … More »

ਪੰਜਾਬ | Leave a comment
Screenshot_2023-03-20_00-33-39.resized

ਬੇਕਸੂਰੇ ਸਿੱਖ ਨੌਜੁਆਨਾਂ ਦੀ ਫੜੋ ਫੜਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ … More »

ਪੰਜਾਬ | Leave a comment
Screenshot_2023-03-20_00-29-00.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਉਪਰੰਤ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ ਸ਼ੁਰੂ

ਅੰਮ੍ਰਿਤਸਰ – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
images (4)(5).resized

ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਕੀ ਹੈ? ਜਿਸਨੇ ਪੁਤਿਨ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ

ਦਿੱਲੀ, (ਦੀਪਕ ਗਰਗ) – ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ਆਈਸੀਸੀ) ਨੇ ਯੂਕਰੇਨ ਵਿੱਚ ਯੁੱਧ ਅਪਰਾਧਾਂ ਲਈ 17 ਮਾਰਚ 2023 ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਆਈਸੀਸੀ ਨੇ ਵਾਰੰਟ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਪੁਤਿਨ ਯੂਕਰੇਨ ਯੁੱਧ ਦੇ … More »

ਭਾਰਤ | Leave a comment
Screenshot_20230319_074855_Facebook.resized

ਗਲਾਸਗੋ ਗੁਰਦੁਆਰਾ ਪੰਜਾਬੀ ਸਕੂਲ ਵਿਖੇ ਹੋਇਆ “ਪੰਜਾਬੀ ਵਿਰਸਾ” ਸਮਾਗਮ ਯਾਦਗਾਰੀ ਹੋ ਨਿੱਬੜਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਦੇਸ਼ ਦੀ ਧਰਤੀ ‘ਤੇ ਜਨਮੇ ਬੱਚਿਆਂ ਨੂੰ ਮਾਂ ਬੋਲੀ ਤੇ ਵਿਰਸੇ ਨਾਲ ਜੋੜ ਦੇ ਉਪਰਾਲੇ ਆਪਣੇ-ਆਪ ਵਿੱਚ ਵੀ ਸਨਮਾਨ ਯੋਗ ਹਨ। ਬੱਚਿਆਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਜੋੜੀ ਰੱਖਣ ਲਈ ਵਿਦੇਸ਼ਾਂ ‘ਚ ਚਲਦੇ ਪੰਜਾਬੀ … More »

ਅੰਤਰਰਾਸ਼ਟਰੀ | Leave a comment