ਖ਼ਬਰਾਂ
ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਸਰਕਾਰ/ ਪੁਲਿਸ ਕਾਰਵਾਈ ਦੀ ਦਿੱਲੀ ਦੇ ਸਿੱਖ ਨੇਤਾਵਾਂ ਨੇ ਕੀਤੀ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਦੀ ਫੜੋਫੜੀ ਵਾਲੀ ਕਾਰਵਾਈ ਨੂੰ ਜਾਗੋ ਪਾਰਟੀ ਨੇ ਗੈਰਜ਼ਰੂਰੀ ਅਤੇ ਗਲਤ ਸਮੇਂ ਦੀ ਕਾਰਵਾਈ ਦਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ … More
ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਕਿਸਾਨ ਮਹਾਪੰਚਾਇਤ ਵਿੱਚ ਇਕੱਠੇ ਹੋਣਗੇ ਲੱਖਾਂ ਕਿਸਾਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਪ੍ਰੈਸ ਕਲੱਬ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰਾਂ ਨੂੰ 20 ਮਾਰਚ, ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ … More
ਲਾਰੈਂਸ ਦੀ ਇੰਟਰਵਿਊ ‘ਤੇ ਹੰਗਾਮਾ: ਮਾਮਲਾ ਹਾਈਕੋਰਟ ਪਹੁੰਚਿਆ, ਦਾਅਵਾ- ਦੇਸ਼ ‘ਚ ਅਜਿਹਾ ਹੋਇਆ ਪਹਿਲੀ ਵਾਰ, ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ
ਚੰਡੀਗੜ੍ਹ, (ਦੀਪਕ ਗਰਗ) – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਲਾਈਵ ਇੰਟਰਵਿਊ ਦੇ ਮਾਮਲੇ ਨੂੰ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਦੱਸਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰੀ ਜਾਂਚ ਏਜੰਸੀਆਂ ਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਗਈ … More
ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ … More
ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸੁਰੂ ਕੀਤੀ ਜਾਣ ਵਾਲੀ ਵਹੀਰ, ਸ਼ਹੀਦ ਭਾਈ ਸੁੱਭਦੀਪ ਸਿੰਘ ਮੂਸੇਵਾਲਾ ਦੀ ਬਰਸੀ ਨੂੰ ਲੈਕੇ ਸੁਰੂ ਕੀਤੀਆਂ ਗ੍ਰਿਫ਼ਤਾਰੀਆਂ ਗੈਰ-ਕਾਨੂੰਨੀ ਤੇ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਹੁਕਮਰਾਨ ਭਾਵੇ ਸੈਂਟਰ ਦੇ ਹੋਣ ਜਾਂ ਪੰਜਾਬ ਦੇ, ਅਕਸਰ ਹੀ ਉਹ ਆਪਣੀਆ ਸਿਆਸੀ ਕੁਰਸੀਆਂ ਤੇ ਅਹੁਦਿਆ ਦੇ ਬਚਾਅ ਲਈ ਸਮੇ-ਸਮੇ ਤੇ ਅਜਿਹੀਆ ਘਿਣੋਨੀਆ ਸਾਜਿਸਾਂ ਨੂੰ ਅਮਲੀ ਰੂਪ ਦੇਣ ਦੇ ਆਦਿ ਹੁੰਦੇ ਹਨ, ਜਿਸ ਨਾਲ ਉਹ ਆਪਣੇ ਵੱਲੋ … More
ਇੰਡੀਆ ਦੇ ਹੁਕਮਰਾਨਾਂ ਵੱਲੋਂ ਜ਼ਮਹੂਰੀਅਤ ਦੇ ਨਿਰੰਤਰ ਕੀਤੇ ਜਾ ਰਹੇ ਘਾਣ ਦੇ ਸੱਚ ਸ੍ਰੀ ਰਾਹੁਲ ਗਾਂਧੀ ਵੱਲੋ ਉਜਾਗਰ ਕਰਨ ਤੇ ਵਾਵੇਲਾ ਕਿਉਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਹਿਸੂਸ ਕਰਦਾ ਹੈ ਕਿ ਇੰਡੀਆ ਦੀਆਂ ਵਿਧਾਨਿਕ ਜਮਹੂਰੀਅਤ ਪੱਖੀ ਲੀਹਾਂ, ਕਦਰਾਂ-ਕੀਮਤਾਂ ਨੂੰ ਲੰਮੇ ਸਮੇਂ ਤੋਂ ਨਿਰੰਤਰ ਘਾਣ ਕਰਦੀ ਆ ਰਹੀ ਹੈ । ਜਿਵੇ ਕਸ਼ਮੀਰ ਵਿਚ ਵਿਧਾਨ ਰਾਹੀ ਕਸ਼ਮੀਰੀਆਂ ਨੂੰ ਆਰਟੀਕਲ 370 ਅਤੇ ਧਾਰਾ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ‘ਚ ਵੰਡੇ ਗ੍ਰਾਂਟ ਦੇ ਚੈੱਕ; ਕਿਹਾ- ਅੱਗੇ ਵੀ ਜਾਰੀ ਰਹੇਗਾ ਸਿਲਸਿਲਾ
ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਅੱਗੇ ਤੋਰਦਿਆਂ, ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਭੱਜਲ, ਖੁਰਾਲੀ, ਜੀਵਨਪੁਰ ਗੁੱਜਰਾਂ, ਡੱਲੇਵਾਲ ਦਾ ਦੌਰਾ … More
ਕੈਨੇਡਾ ਦੀਆਂ ਤਿੰਨ ਦਰਜਨ ਪੰਜਾਬੀ ਡਾਇਸਪੋਰਾ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ
ਨਵੀਂ ਦਿੱਲੀ / ਅੰਮ੍ਰਿਤਸਰ – ਕੈਨੇਡਾ ਦਾ ਪ੍ਰਵਾਸੀ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ ਦੇ ਰਿਹਾ ਹੈ। ਇਸ ਬਾਰੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ … More
ਦਿੱਲੀ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਬੇਹੱਦ ਸ਼ਲਾਘਾਯੋਗ: ਅਮਰੀਕੀ ਵਫਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅਮਰੀਕਾ ਦੀ ਟਿਮਕਨ ਫਾਉਂਡੇਸ਼ਨ ਦੇ ਸੀਈਓ ਹੈਨਰੀ ਕਰਟਜ਼ ਟਿਮਕਨ ਅਤੇ ਭਾਰਤ ਤੇ ਦੱਖਣ ਪੂਰਬੀ ਏਸ਼ੀਆ ਦੇ ਪ੍ਰਧਾਨ ਸੰਜੇ ਕੌਲ ਦੀ ਅਗਵਾਈ ਹੇਠ ਅੱਜ ਅਮਰੀਕਾ ਦੇ ਇਕ ਉਚ ਪੱਧਰੀ ਵਫਦ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਯੂਕੇ ਦੇ ਵਿਦੇਸ਼ ਦਫਤਰ ਅਤੇ ਸਰਕਾਰ ਦੀਆਂ ਹੋਰ ਸ਼ਾਖਾਵਾਂ ‘ਤੇ ਮੁਕੱਦਮਾ ਕਰੇਗਾ ਜੱਗੀ ਜੌਹਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਇਸ ਗੱਲ ਨੂੰ ਸਵੀਕਾਰ ਨਹੀਂ ਕਰਦੀ ਹੈ ਕਿ ਇੱਕ ਸਕਾਟਿਸ਼ ਸਿੱਖ ਕਾਰਕੁਨ ਜੱਗੀ ਜੌਹਲ ਨੂੰ ਖਾੜਕੂ ਕਾਰਵਾਈ ਦੇ ਦੋਸ਼ਾਂ ਵਿੱਚ ਭਾਰਤ ਵਿੱਚ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ … More









