ਖ਼ਬਰਾਂ

images (15)(6).resized

ਪਿਛਲੇ 5 ਸਾਲਾਂ ‘ਚ ਔਰਤਾਂ ਵਿਰੁੱਧ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਹੋਏ ਦਰਜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਸੰਸਦ ਵਿਚ ਦੱਸਿਆ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ਤਹਿਤ ਪਿਛਲੇ ਪੰਜ ਸਾਲਾਂ ‘ਚ ਔਰਤਾਂ ਖਿਲਾਫ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ … More »

ਭਾਰਤ | Leave a comment
16 sarchand .resized

ਕੇਂਦਰ ਸਰਕਾਰ ਕੈਨੇਡਾ ਵਿੱਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ‘ਚ ਤੁਰੰਤ ਦਖ਼ਲ ਦੇਵੇ : ਪ੍ਰੋ. ਸਰਚਾਂਦ ਸਿੰਘ

ਨਵੀਂ ਦਿੱਲੀ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਕੈਨੇਡਾ ਵਿੱਚ ਸੱਤ ਸੌ ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਅੰਤਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ … More »

ਪੰਜਾਬ | Leave a comment
DUMI.resized

ਸਿੱਖ ਅਦਾਰਿਆ ਤੇ ਸਰਕਾਰੀ ਹਮਲਾ, ਸਿੱਖ ਘਟਗਿਣਤੀ ਵਿਦਿਆਰਥੀ ਦਾ ਸਰਟੀਫਿਕੇਟ ਦੇਣ ਦਾ ਏਕਾਧਿਕਾਰ ਦਿੱਲੀ ਯੂਨੀਵਰਸਿਟੀ ਨੇ ਦਿੱਲੀ ਕਮੇਟੀ ਤੋਂ ਖੋਹਿਆ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਯੂਨੀਵਰਸਿਟੀ ਦੇ 4 ਖਾਲਸਾ ਕਾਲਜਾਂ ‘ਚ ਸਿੱਖ ਵਿਦਿਆਰਥੀਆਂ ਨੂੰ ਦਿੱਲੀ ਕਮੇਟੀ ਵੱਲੋਂ ਦਾਖ਼ਲੇ ਲਈ ਜਾਰੀ ਕੀਤੇ ਜਾਂਦੇ “ਸਿੱਖ ਘਟਗਿਣਤੀ ਵਿਦਿਆਰਥੀ” ਦਾ ਸਰਟੀਫਿਕੇਟ ਦੇਣ ਦਾ ਏਕਾਧਿਕਾਰ ਦਿੱਲੀ ਯੂਨੀਵਰਸਿਟੀ ਵੱਲੋਂ ਖੋਹਣ ਦਾ ਮਾਮਲਾ ਭੱਖ ਗਿਆ ਹੈ। ਜਾਗੋ … More »

ਭਾਰਤ | Leave a comment
 

ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਤੇ ਕਰਵਾਇਆ ਜਾ ਰਿਹਾ ਵੈਬੀਨਾਰ ਅਤੇ ਇਸ ਮੁੱਦੇ ਤੇ ਸਿੱਖ ਕੌਮ ਨੂੰ ਇੱਕਠੇ ਹੋਣ ਦੀ ਅਪੀਲ

ਮੂਲ ਨਾਨਕਸ਼ਾਹੀ ਕੈਲੰਡਰ ਦਾ  ਮਸਲਾ ਅੱਜ ਸਿੱਖ ਕੌਮ ਦਾ ਇੱਕ ਬਹੁਤ ਹੀ ਅਹਿਮ ਮੁੱਦਾ ਬਣਿਆ ਹੋਇਆ ਹੈ।ਇਸ ਤੇ ਸਿੱਖ ਕੌਮ ਵਿੱਚ ਅੱਜ ਦੁਬਿਧਾ ਪਈ ਹੋਈ ਹੈ।ਏਸੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ , ਦੁਨੀਆਂ ਭਰ ਵਿੱਚ ਸਿੱਖਾਂ ਦੀ ਆਵਾਜ਼ ਗਲੋਬਲ … More »

ਅੰਤਰਰਾਸ਼ਟਰੀ | Leave a comment
20230311_140947.resized

ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸਾਊਥਾਲ ਵਿਖੇ ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਹਰ ਸਾਲ ਪੰਜਾਬੀ ਦੇ ਉੱਘੇ ਕਵੀ, ਨਾਵਲਕਾਰ ਅਤੇ ਕਹਾਣੀਕਾਰ ਬਾਪੂ ਸ਼ਿਵਚਰਨ … More »

ਅੰਤਰਰਾਸ਼ਟਰੀ | Leave a comment
photoart.collagemaker.picgrid.edit.photoframe_2023314223044692.resized

ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਆਪਣੀ ਜਾਨ ਖਤਰੇ ਵਿੱਚ ਪਾ ਰਹੇ ਹਨ

ਕੋਟਕਪੂਰਾ,(ਦੀਪਕ ਗਰਗ) – ਕੱਚੇ ਮਾਲ ਯਾਨੀ ਗੰਨੇ ਨੂੰ ਖੰਡ ਮਿੱਲ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਬਹੁਤ ਤੇਜ਼ ਹੈ। ਅਜਿਹੇ ‘ਚ ਟਰਾਲੀਆਂ ‘ਤੇ ਓਵਰਲੋਡਿੰਗ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਭਾਵੇਂ ਕਿ ਬਹੁਤੇ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਪਰ … More »

ਪੰਜਾਬ | Leave a comment
Polish_20230313_212339838.resized

ਸਿੱਖ ਏਡ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੀ ਮਦਦ ਲਈ ਵਿਸ਼ਾਲ ਫੰਡ ਰੇਜਿੰਗ ਸਮਾਗਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿਸੇ ਨੂੰ ਪੈਸਾ ਦਾਨ ਦੇਣ ਦੀ ਬਜਾਏ ਉੱਤਮ ਦਾਨ ਵਿੱਦਿਆ ਦਾ ਦਾਨ ਦੇ ਦਿਉ। ਜਿਸ ਨੂੰ ਹਾਸਲ ਕਰਕੇ ਵਿੱਦਿਆ ਦਾਨ ਲੈਣ ਵਾਲਾ ਕਮਾਊ ਹੱਥ ਬਣ ਕੇ ਆਪਣੀਆਂ ਪੀੜ੍ਹੀਆਂ ਦੀ ਤਕਦੀਰ ਬਦਲ ਦੇਵੇਗਾ। ਇਸੇ … More »

ਅੰਤਰਰਾਸ਼ਟਰੀ | Leave a comment
WhatsApp Image 2023-03-13 at 3.01.39 PM.resized

ਲਾਲ ਕਿਲ੍ਹੇ ’ਤੇ ਮਨਾਏ ਜਾ ਰਹੇ ਦਿੱਲੀ ਫਤਿਹ ਦਿਵਸ ਸਮਾਗਮਾਂ ਦੇ ਜਥੇਦਾਰ ਅਕਾਲ ਤਖਤ, ਸ਼੍ਰੋਮਣੀ ਕਮੇਟੀ ਤੇ ਹੋਰ ਪੰਥਕ ਸ਼ਖਸੀਅਤਾਂ ਨੂੰ ਦਿੱਲੀ ਕਮੇਟੀ ਵਲੋਂ ਦਿੱਤੇ ਗਏ ਸੱਦਾ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ 8 ਅਤੇ 9 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ … More »

ਪੰਜਾਬ | Leave a comment
IMG_20230313_155143.resized

ਸੀਬੀਆਈ ਦੀ ਛਾਪੇਮਾਰੀ ਵਿਰੁੱਧ ਕਿਸਾਨਾਂ ਨੇ ਕੀਤਾ ਮੋਦੀ ਦੀ ਅਰਥੀ ਫੂਕ ਮੁਜ਼ਾਹਿਰਾ, ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਸ੍ਰੀ ਹਰਿੰਦਰ ਸਿੰਘ ਲੱਖੋਵਾਲ ਅਤੇ ਸ੍ਰੀ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਅੱਜ  ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ … More »

ਪੰਜਾਬ | Leave a comment
87aa15b7-b31a-4ba2-8db3-d2e9d7cfb5d2.resized

ਪੰਜਾਬ ਐਗਰੋ ਵੱਲੋਂ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖ਼ਲਾਈ ਕੈਂਪ ਲਗਾਇਆ ਗਿਆ

ਬਲਾਚੌਰ, ( ਉਮੇਸ਼ ਜੋਸ਼ੀ) – ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਨੂੰ ਹੁਲਾਰਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਰਣਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, … More »

ਪੰਜਾਬ | Leave a comment