ਖ਼ਬਰਾਂ
ਸੰਗਰੂਰ ਜੇਲ੍ਹ ‘ਚ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਜੇਲ੍ਹ ਪ੍ਰਸ਼ਾਸ਼ਨ ਨਹੀਂ ਦੇ ਰਿਹਾ ਮੈਡੀਕਲ ਸੁਵਿਧਾਵਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀਆ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ ਇਸ ਦਾ ਤਾਜ਼ਾ ਪ੍ਰਮਾਣ ਬੈੰਗਕੋਕ ਤੋਂ ਪਰਿਵਾਰ ਸਮੇਤ ਫੜ ਕੇ ਲਿਆਂਦੇ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਹਨ ਜਿਨ੍ਹਾਂ ਨੂੰ ਬੀਤੇ … More
ਸ. ਅਵਤਾਰ ਸਿੰਘ ਖੰਡਾ ਦੀ ਮਾਂ ਅਤੇ ਪਰਿਵਾਰਿਕ ਮੈਬਰਾਂ ਨੂੰ ਪੁਲਿਸ ਵੱਲੋਂ ਤੰਗ ਕਰਨ ਦੀ ਕਾਰਵਾਈ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ : ਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਮੋਗਾ ਪੁਲਿਸ ਵੱਲੋ ਜੋ ਸ. ਅਵਤਾਰ ਸਿੰਘ ਖੰਡਾ ਨਿਵਾਸੀ ਬਰਤਾਨੀਆ ਦੇ ਪਰਿਵਾਰਿਕ ਮੈਬਰਾਂ ਨੂੰ ਇਹ ਕਹਿਕੇ ਤੰਗ ਕਰਨਾ ਕਿ ਅਵਤਾਰ ਸਿੰਘ ਖੰਡਾ ਨੂੰ ਦਬਾਅ ਪਾਓ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦੇਣ ਕਿ ਉਹ … More
ਭਾਰਤੀ ਮੀਡੀਆ ਵਲੋ ਸਿੱਖ ਕੌਮ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਬਦਨਾਮ: ਜਥੇਦਾਰ ਕਰਮ ਸਿੰਘ ਹਾਲੈਂਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਅਤੇ ਪੰਜਾਬ ਸਰਕਾਰ ਵਲੋ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਗੁੰਮਰਾਹਕੁੰਨ ਪਰਚਾਰ ਕਰਕੇ ਕੀਤੀਆਂ ਗਈਆਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰੀਆਂ ਸਿਰਫ ਤੇ ਸਿਰਫ ਸਿੱਖ ਕੌਮ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਹੀ ਕੀਤੀਆਂ ਗਈਆਂ । … More
ਨਵੰਬਰ 1984 ਸਿੱਖ ਕਤਲੇਆਮ ਮਾਮਲੇ ਵਿਚ ਸੀ ਬੀ ਆਈ ਨੇ ਟਾਈਟਲਰ ਦੀ ਆਵਾਜ਼ ਦਾ ਲਿਆ ਨਮੂਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸੀਬੀਆਈ ਸਾਹਮਣੇ ਪੇਸ਼ ਹੋਏ। ਟਾਈਟਲਰ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਏ ਸਿੱਖ-ਕਤਲੇਆਮ ਨਾਲ ਜੁੜੇ ਇੱਕ ਮਾਮਲੇ ਨੂੰ ਆਪਣੀ ਆਵਾਜ਼ ਦਾ ਸੈਂਪਲ ਦਿੱਤਾ । ਕੇਂਦਰੀ ਫੋਰੈਂਸਿਕ ਸਾਇੰਸ … More
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵੱਲੋਂ “ਖਾਲਸਾ ਸਾਜਨਾ” ਦਿਵਸ ਨੂੰ ਸਮਰਪਿਤ ਸਲਾਨਾ ਕਵੀ ਦਰਬਾਰ ਕਰਵਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੈਸਾਖੀ ਦੇ ਦਿਹਾੜੇ ’ਤੇ ਸੰਮਤ 1756 ਬਿਕ੍ਰਮੀ ਨੂੰ ਖਾਲਸੇ ਦੀ ਸਾਜਨਾ ਕੀਤੀ ਤਾਂ ਖਾਲਸਾ , ਪੰਥ ਦੇ ਰੂਪ ਵਿਚ ਵਿਕਸਿਤ ਹੋਇਆ ਜਿਸ ਨੇ ਨਿਵੇਕਲੇ ਮਹੱਤਵਪੂਰਨ ਸੁਨਹਿਰੀ ਮਕਬੂਲ ਇਤਿਹਾਸ … More
ਸਿੰਘਾਂ ਨੇ ਦੇਸ਼ ਦਾ ਕਿਹੜਾ ਹਿੱਸਾ ਤੋੜਿਆ ਜਿਸ ਕਰਕੇ ਉਨ੍ਹਾਂ ਉਪਰ ਐਨਐਸਏ ਲਾਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਦਸਿਆ ਜਾਏ ਕਿ ਪਪਲਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਦੇਸ਼ ਦਾ ਕਿਹੜਾ ਹਿੱਸਾ ਤੋੜ ਦਿੱਤਾ ਸੀ ਜਿਸ ਕਰਕੇ ਉਨ੍ਹਾਂ ਊੱਤੇ ਐਨਐਸਏ ਲਾਈ ਗਈ ਹੈ । ਹੁਣ ਪਪਲਪ੍ਰੀਤ ਸਿੰਘ … More
14 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਉਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ‘ਵਿਸ਼ਾਲ ਪੰਥਕ ਇਕੱਠ’ ਹੋਵੇਗਾ : ਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ 14 ਅਪ੍ਰੈਲ ਵਿਸਾਖੀ ਦੇ ਦਿਹਾੜੇ ਉਤੇ ਗੁਰਦੁਆਰਾ ਜੰਡਸਰ ਰੋਡ ਵਿਖੇ ਇਕ ਵਿਸਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ । ਜਿਸ ਵਿਚ ਮੌਜੂਦਾ ਪੈਦਾ ਹੋਏ ਪੰਥਕ ਅਤੇ ਪੰਜਾਬ ਸੂਬੇ ਦੇ ਗੰਭੀਰ … More
ਯੂਕੇ ਅੰਦਰ ਸਿੱਖਾਂ ‘ਤੇ ਸ਼ਿਕੰਜਾ ਕੱਸਣ ਦੀ ਬਣ ਰਹੀ ਹੈ ਯੋਜਨਾ, ਜਲਦ ਹੋਵੇਗੀ ਘੋਸ਼ਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵੱਲੋਂ ਸਿੱਖ ਕੱਟੜਪੰਥੀਆਂ ਨੂੰ ਲੈ ਕੇ ਬ੍ਰਿਟੇਨ ਨਾਲ ਵਪਾਰਕ ਗੱਲਬਾਤ ਤੇ ਰੋਕ ਲਗਾਏ ਜਾਣ ਦੀ ਖ਼ਬਰ ਨੂੰ ਬਰਤਾਨਵੀ ਮੀਡੀਆ ਨੇ ਜਾਰੀ ਕੀਤੀ ਹੈ । ਉਨ੍ਹਾਂ ਲਿਖਿਆ ਕਿ ਪਿਛਲੇ ਮਹੀਨੇ ਦੇ ਅੰਤ ਵਿੱਚ ਹੋਈ ਤਾਜ਼ਾ … More
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪੰਨ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸੰਪੰਨ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇਥੇ … More
ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਮੁਲਾਕਾਤ ਕਰ ਪੈਰਵਾਈ ਕੀਤੀ ਆਰੰਭ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ … More










